:: 12 ਸਾਲਾ ਬੱਚੀ ਨਾਲ ਰੇਪ ਦੇ ਮਾਮਲੇ ਤੇ ਪ੍ਰਿਯੰਕਾ ਗਾਂਧੀ ਨੇ ਭਾਜਪਾ ਤੇ ਵਿੰਨ੍ਹਿਆ ਨਿਸ਼ਾਨਾ   :: ਇਸਰੋ ਤੇ ਨਾਸਾ ਅਗਲੇ ਸਾਲ ਪੁਲਾੜ ’ਚ ਭੇਜਣਗੇ 12000 ਕਰੋੜ ਦਾ ਸੈਟੇਲਾਈਟ   :: PM ਮੋਦੀ ਨੇ ਯੂ-ਟਿਊਬਰਸ ਨੂੰ ਕਿਹਾ-ਦੇਸ਼ ਨੂੰ ਜਾਗਰੂਕ ਕਰੋ, ਇਕ ਅੰਦੋਲਨ ਸ਼ੁਰੂ ਕਰੋ   :: ਮੱਧ ਪ੍ਰਦੇਸ਼ ਚ 12 ਸਾਲ ਦੀ ਬੱਚੀ ਨਾਲ ਜਬਰ-ਜ਼ਿਨਾਹ ਹੋਣ ਤੇ ਭੜਕੇ ਰਾਹੁਲ, ਕਿਹਾ- ਪੂਰਾ ਦੇਸ਼ ਸ਼ਰਮਸਾਰ ਹੈ   :: ਇਸ ਸਾਲ ਚਾਰਧਾਮ ਯਾਤਰਾ ਦੌਰਾਨ ਹੁਣ ਤੱਕ 200 ਤੀਰਥ ਯਾਤਰੀਆਂ ਦੀ ਗਈ ਜਾਨ   :: ਪੂਰੀ ਸ਼ਾਨੋ-ਸ਼ੌਕਤ ਨਾਲ ਹੋਵੇਗਾ ਰਾਮਲੱਲਾ ਮੂਰਤੀ ਸਥਾਪਨਾ ਸਮਾਰੋਹ, ਮਸ਼ਹੂਰ ਹਸਤੀਆਂ ਨੂੰ ਮਿਲੇਗਾ ਸੱਦਾ   :: ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਨਵੇਂ ਸੰਸਦ ਭਵਨ ਚ ਉਪ-ਰਾਸ਼ਟਰਪਤੀ ਨੇ ਲਹਿਰਾਇਆ ਤਿਰੰਗਾ, ਦੇਖੋ ਤਸਵੀਰਾਂ   :: CWC ਨੇ 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਚ ਜਤਾਈ ਕਾਂਗਰਸ ਦੀ ਜਿੱਤ ਦੀ ਉਮੀਦ   :: 73 ਦੇ ਹੋਏ PM ਮੋਦੀ, ਦਲਾਈ ਲਾਮਾ ਨੇ ਦਿੱਤੀ ਜਨਮ ਦਿਨ ਦੀ ਵਧਾਈ   :: SC ਨੇ ਪਟਾਕਿਆਂ ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਸੰਬੰਧੀ ਆਦੇਸ਼ ਚ ਦਖ਼ਲਅੰਦਾਜ਼ੀ ਤੋਂ ਕੀਤਾ ਇਨਕਾਰ   :: CBI ਨੇ ਗ੍ਰਿਫ਼ਤਾਰ ਰੇਲਵੇ ਅਧਿਕਾਰੀ ਦੇ ਘਰੋਂ 2.61 ਕਰੋੜ ਰੁਪਏ ਕੀਤੇ ਜ਼ਬਤ   :: ਚੰਦਰਯਾਨ-3 ਅਤੇ ਜੀ20 ਸੰਮੇਲਨ ਦੀ ਸਫ਼ਲਤਾ ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਕੇਜਰੀਵਾਲ   :: PM ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਨਾਲ ਕੀਤੀ ਦੋ-ਪੱਖੀ ਗੱਲਬਾਤ, ਆਖੀ ਇਹ ਗੱਲ   :: ਹਿਮਾਚਲ ਦੀ ਆਫ਼ਤ ਨੂੰ ਰਾਸ਼ਟਰੀ ਆਫ਼ਤ ਐਲਾਨ ਕੇ ਵਿਸ਼ੇਸ਼ ਰਾਹਤ ਪੈਕੇਜ ਦਿਓ, CM ਸੁੱਖੂ ਦੀ PM ਮੋਦੀ ਨੂੰ ਅਪੀਲ   :: G20 Summit : ਅੱਤਵਾਦ ਦਾ ਕੋਈ ਵੀ ਰੂਪ ਪ੍ਰਵਾਨ ਨਹੀਂ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸਿਫਤ ਕੌਰ ਸਮਰਾ ਨੇ ਜੂਨੀਅਰ ਸ਼ੂਟਿੰਗ ਵਿਸ਼ਵ ਕੱਪ ਚ ਭਾਰਤ ਲਈ ਜਿੱਤਿਆ ਸੋਨਾ PRINT ਈ ਮੇਲ
smra.jpgਨਵੀਂ ਦਿੱਲੀ --16ਮਈ-(MDP)-- ਸਿਫਤ ਕੌਰ ਸਮਰਾ ਨੇ ਜਰਮਨੀ ਦੇ ਸੁਹਲ ਵਿੱਚ ਚੱਲ ਰਹੇ ਅੰਤਰਰਾਸ਼ਟਰੀ ਸ਼ੂਟਿੰਗ ਸਪੋਰਟਸ ਫੈਡਰੇਸ਼ਨ (ਆਈ.ਐੱਸ.ਐੱਸ.ਐਫ.) ਜੂਨੀਅਰ ਵਿਸ਼ਵ ਕੱਪ ਵਿੱਚ ਔਰਤਾਂ ਦੇ 50 ਮੀਟਰ ਰਾਈਫਲ 3 ਪੁਜ਼ੀਸ਼ਨ (3ਪੀ) ਮੁਕਾਬਲੇ ਵਿੱਚ ਭਾਰਤ ਲਈ 10ਵਾਂ ਸੋਨ ਤਮਗਾ ਜਿੱਤਿਆ ਹੈ। ਭਾਰਤੀ ਪੁਰਸ਼ 3ਪੀ ਟੀਮ ਨੇ ਚਾਂਦੀ ਦਾ ਤਮਗਾ ਜਿੱਤਿਆ, ਜਦੋਂਕਿ ਪੁਰਸ਼ਾਂ ਦੀ 25 ਮੀਟਰ ਰੈਪਿਡ ਫਾਇਰ ਪਿਸਟਲ ਵਿੱਚ ਅਨੀਸ਼ ਅਤੇ ਵਿਜੇਵੀਰ ਸਿੱਧੂ ਨੇ ਕ੍ਰਮਵਾਰ ਚਾਂਦੀ ਅਤੇ ਕਾਂਸੀ ਦਾ ਤਮਗਾ ਜਿੱਤਿਆ।
ਮਹਿਲਾ 3ਪੀ ਟੀਮ ਕਾਂਸੀ ਦੇ ਲਈ ਲੜੇਗੀ। ਇਸ ਵਿਸ਼ਵ ਕੱਪ ਵਿੱਚ ਭਾਰਤ 10 ਸੋਨੇ , 12 ਚਾਂਦੀ ਅਤੇ ਤਿੰਨ ਕਾਂਸੀ ਦੇ ਕੁੱਲ 25 ਤਮਗਿਆਂ ਨਾਲ ਸੂਚੀ ਵਿੱਚ ਸਿਖ਼ਰ ’ਤੇ ਹੈ। ਦੂਜੇ ਸਥਾਨ 'ਤੇ ਰਹੀ ਇਟਲੀ ਦੇ ਕੋਲ ਚਾਰ ਸੋਨੇ ਅਤੇ ਤਿੰਨ ਕਾਂਸੀ ਦੇ ਤਮਗੇ ਹਨ। ਸਿਫ਼ਟ ਨੇ ਐਤਵਾਰ ਦੇਰ ਸ਼ਾਮ ਸੋਨ ਤਮਗੇ ਦੇ ਮੁਕਾਬਲੇ ਵਿੱਚ ਨਾਰਵੇ ਦੀ ਜੂਲੀ ਜੋਹਾਨਸਨ ਨੂੰ 17-9 ਨਾਲ ਹਰਾਇਆ। ਇਸ ਮੁਕਾਬਲੇ ਵਿੱਚ ਭਾਰਤ ਦੀ ਆਸ਼ੀ ਚੋਕਸੀ ਨੇ ਕਾਂਸੀ ਦਾ ਤਮਗਾ ਜਿੱਤਿਆ। ਪੁਰਸ਼ਾਂ ਦੀ 3ਪੀ ਟੀਮ ਨੇ ਸੋਮਵਾਰ ਨੂੰ ਇਟਲੀ ਤੋਂ 12-16 ਨਾਲ ਹਾਰ ਕੇ ਚਾਂਦੀ ਦਾ ਤਮਗਾ ਜਿੱਤਿਆ। ਇਸ ਈਵੈਂਟ ਵਿੱਚ ਵਿਅਕਤੀਗਤ ਚਾਂਦੀ ਦਾ ਤਮਗਾ ਜਿੱਤਣ ਵਾਲੇ ਸ਼ਿਵਮ ਡਬਾਸ, ਪੰਕਜ ਮੁਖੇਜਾ ਅਤੇ ਅਵਿਨਾਸ਼ ਯਾਦਵ ਦੀ ਭਾਰਤੀ ਟੀਮ ਨੇ 1315 ਅੰਕਾਂ ਨਾਲ ਕੁਆਲੀਫਿਕੇਸ਼ਨ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਟੀਮ ਇਲੀਮੀਨੇਸ਼ਨ ਪੜਾਅ ਵਿੱਚ ਇਟਲੀ ਤੋਂ ਬਾਅਦ ਦੂਜੇ ਸਥਾਨ 'ਤੇ ਰਹੀ। ਫਾਈਨਲ 'ਚ ਹਾਲਾਂਕਿ ਉਨ੍ਹਾਂ ਨੂੰ ਇਟਲੀ ਦੇ ਖ਼ਿਲਾਫ਼ ਹੀ ਹਾਰ ਦਾ ਸਾਹਮਣਾ ਕਰਨਾ ਪਿਆ।
 
< Prev   Next >

Advertisements