:: ਅੱਤਵਾਦ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਭਿਜਵਾਈ ਗਈ ‘703ਵੇਂ ਟਰੱਕ ਦੀ ਰਾਹਤ ਸਮੱਗਰੀ’   :: ਰਾਹੁਲ ਦੀ ਅਯੋਗਤਾ ਖ਼ਿਲਾਫ਼ ਹਿਮਾਚਲ ਪ੍ਰਦੇਸ਼ ਚ ਕਾਂਗਰਸ ਦਾ ਪ੍ਰਦਰਸ਼ਨ   :: ਗੁਜਰਾਤ 27 ਮਾਰਚ ਤੋਂ ਕਰੇਗਾ ਜੀ-20 ਗਰੁੱਪ ਦੇ ਅਗਲੇ ਦੌਰ ਦੀ ਮੇਜ਼ਬਾਨੀ   :: ਫਾਂਸੀ ਤੋਂ ਘੱਟ ਦਰਦਨਾਕ ਮੌਤ ਦੇ ਤਰੀਕੇ ਤੇ ਗੌਰ ਕਰੇ ਕੇਂਦਰ ਸਰਕਾਰ: ਸੁਪਰੀਮ ਕੋਰਟ   :: PM ਮੋਦੀ ਨੇ ਕੋਰੋਨਾ ਨੂੰ ਲੈ ਕੇ ਕੀਤੀ ਬੈਠਕ, ਜਨਤਕ ਸਿਹਤ ਤਿਆਰੀਆਂ ਦੀ ਕੀਤੀ ਸਮੀਖਿਆ   :: ਅੰਮ੍ਰਿਤਪਾਲ ਪਾਕਿ ਜਾਂ ਨੇਪਾਲ ਭੱਜ ਗਿਆ ਤਾਂ ਉਸ ਨੂੰ ਫੜਨਾ ਹੋ ਜਾਵੇਗਾ ਔਖਾ   :: 2 ਮਹੀਨਿਆਂ ਚ ਰਿਕਾਰਡ 2.5 ਲੱਖ ਸੈਲਾਨੀਆਂ ਕਸ਼ਮੀਰ ਪਹੁੰਚੇ, ਖ਼ੂਬਸੂਰਤ ਵਾਦੀਆਂ ਦਾ ਮਾਣਿਆ ਆਨੰਦ   :: UP ਚ ਲਗਾਤਾਰ 6 ਸਾਲ ਤੱਕ ਮੁੱਖ ਮੰਤਰੀ ਰਹਿਣ ਦਾ ਯੋਗੀ ਨੇ ਬਣਾਇਆ ਰਿਕਾਰਡ, ਰਾਮਲਲਾ ਦੇ ਕੀਤੇ ਦਰਸ਼ਨ   :: ਕੇਂਦਰੀ ਏਜੰਸੀਆਂ ਦੀ ਗਲਤ ਵਰਤੋਂ ਕਰਨ ਕਾਰਨ ਖ਼ਤਮ ਹੋ ਜਾਵੇਗੀ ਭਾਜਪਾ : ਅਖਿਲੇਸ਼ ਯਾਦਵ   :: ਦੇਸ਼ ਭਰ ਦੇ ਲੱਖਾਂ ਕਿਸਾਨਾਂ ਨੇ ਦਿੱਲੀ ਵੱਲ ਕੀਤੀ ਕੂਚ, ਹਜ਼ਾਰਾਂ ਦੀ ਗਿਣਤੀ ਚ ਪੁਲਸ ਮੁਲਾਜ਼ਮ ਤਾਇਨਾਤ   :: ਰਾਮ ਰਹੀਮ FIR ਮਾਮਲਾ : ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਮੰਗਿਆ ਜਵਾਬ   :: ਮਹਿਲਾ ਕਮਿਸ਼ਨ ਵਾਂਗ ਮਰਦਾਂ ਲਈ ਵੀ ਬਣੇ ਰਾਸ਼ਟਰੀ ਪੁਰਸ਼ ਕਮਿਸ਼ਨ, ਸੁਪਰੀਮ ਕੋਰਟ ਚ ਪਟੀਸ਼ਨ ਦਾਇਰ   :: ਭੋਪਾਲ ਗੈਸ ਤ੍ਰਾਸਦੀ: SC ਨੇ ਕੇਂਦਰ ਦੀ ਇਸ ਪਟੀਸ਼ਨ ਨੂੰ ਕੀਤਾ ਖਾਰਜ, ਘਟਨਾ ਚ ਵੱਡੀ ਗਿਣਤੀ ਚ ਮਾਰੇ ਗਏ ਸੀ ਲੋਕ   :: ਪੰਜਾਬ ਚ PM ਮੋਦੀ ਦੀ ਸੁਰੱਖਿਆ ਚ ਕੁਤਾਹੀ ਦਾ ਮਾਮਲਾ : ਕੇਂਦਰ ਨੂੰ ਜਲਦ ਜਵਾਬ ਭੇਜੇਗੀ ਮਾਨ ਸਰਕਾਰ   :: ਭੋਪਾਲ ਚ ਗਰਜੇ CM ਮਾਨ, ਬੋਲੇ- ਜੇਕਰ ਨੀਅਤ ਸਾਫ਼ ਹੋਵੇ ਤਾਂ ਬਹੁਤ ਕੁਝ ਹੋ ਸਕਦੈ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਭਾਰਤ ਖ਼ਿਲਾਫ਼ ਟੀ20 ਸੀਰੀਜ਼ ਲਈ ਦੱਖਣੀ ਅਫ਼ਰੀਕੀ ਟੀਮ ਦਾ ਐਲਾਨ PRINT ਈ ਮੇਲ
bhart.jpgਜੋਹਾਨਿਸਬਰਗ---17ਮਈ-(MDP)-- ਦੱਖਣੀ ਅਫਰੀਕਾ ਨੇ ਭਾਰਤ ਦੇ ਖ਼ਿਲਾਫ਼ 9 ਜੂਨ ਤੋਂ ਸ਼ੁਰੂ ਹੋਣ ਵਾਲੀ ਪੰਜ ਟੀ-20 ਕੌਮਾਂਤਰੀ ਮੈਚਾਂ ਦੀ ਸੀਰੀਜ਼ ਲਈ ਟ੍ਰਿਸਟਨ ਸਟਬਸ ਦੇ ਤੌਰ 'ਤੇ ਨਵਾਂ ਚਿਹਰਾ ਆਪਣੀ ਟੀਮ 'ਚ ਸ਼ਾਮਲ ਕੀਤਾ ਹੈ ਜਦਕਿ ਵਾਇਨੇ ਪਰਨੇਲ ਦੀ ਪੰਜ ਸਾਲ ਬਾਅਦ ਵਾਪਸੀ ਹੋਈ ਹੈ। ਦੱਖਣੀ ਅਫ਼ਰੀਕਾ ਨੇ ਭਾਰਤ ਲਈ ਤੇਮਬਾ ਬਾਵੁਮਾ ਦੀ ਅਗਵਾਈ 'ਚ 16 ਮੈਂਬਰੀ ਟੀਮ ਚੁਣੀ ਹੈ।

ਦੱਖਣੀ ਅਫ਼ਰੀਕਾ ਪਿਛਲੇ ਸਾਲ ਆਈ. ਸੀ. ਸੀ. ਟੀ-20 ਵਿਸ਼ਵ ਕੱਪ ਦੇ ਬਾਅਦ ਪਹਿਲੀ ਵਾਰ ਟੀ-20 ਕੌਮਾਂਤਰੀ ਮੈਚ ਖੇਡੇਗਾ। 21 ਸਾਲਾ ਸਟਬਸ ਨੇ ਦੱਖਣੀ ਅਫ਼ਰੀਕਾ (ਸੀ. ਐੱਸ. ਏ.) ਦੇ ਟੀ-20 ਚੈਲੰਜ 'ਚ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ ਸੀ। ਉਨ੍ਹਾਂ ਨੇ 7 ਪਾਰੀਆਂ 'ਚ 293 ਦੌੜਾਂ ਬਣਾਈਆਂ ਸਨ, ਜਿਸ 'ਚ 23 ਛੱਕੇ ਸ਼ਾਮਲ ਹਨ। ਉਨ੍ਹਾਂ ਦਾ ਸਟ੍ਰਾਈਕ ਰੇਟ 183.12 ਸੀ। ਉਹ ਜ਼ਿੰਬਾਬਵੇ ਦੌਰੇ ਲਈ ਦੱਖਣੀ ਅਫ਼ਰੀਕਾ ਦੀ 'ਏ' ਟੀਮ ਦਾ ਵੀ ਹਿੱਸਾ ਸਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਮੌਜੂਦਾ ਇੰਡੀਅਨ ਪ੍ਰੀਮੀਅਰਲ ਲੀਗ ਦੇ ਲਈ ਮੁੰਬਈ ਇੰਡੀਅਨਜ਼ ਨੇ ਆਪਣੀ ਟੀਮ 'ਚ ਸ਼ਾਮਲ ਕਰ ਦਿੱਤਾ ਸੀ।

ਚੂਲੇ ਦੀ ਸੱਟ ਤੋਂ ਉੱਭਰਨ ਵਾਲੇ ਤੇਜ਼ ਗੇਂਦਬਾਜ਼ ਐਨਰਿਕ ਨਾਰਕੀਆ ਤੇ ਬੱਲੇਬਾਜ਼ ਹੈਨਰਿਕ ਕਲਾਸੇਨ ਨੂੰ ਵੀ ਟੀਮ 'ਚ ਲਿਆ ਗਿਆ ਹੈ। ਪੰਜ ਮੈਚਾਂ ਦੀ ਟੀ20 ਸੀਰੀਜ਼ 9 ਜੂਨ ਨੂੰ ਨਵੀਂ ਦਿੱਲੀ 'ਚ ਸ਼ੁਰੂ ਹੋਵੇਗੀ। ਇਸ ਤੋਂ ਬਾਅਦ ਕਟਕ (12 ਜੂਨ), ਵਿਸ਼ਾਖਾਪਟਨਮ (14 ਜੂਨ), ਰਾਜਕੋਟ (17 ਜੂਨ) ਤੇ ਬੈਂਗਲੁਰ (19 ਜੂਨ) 'ਚ ਖੇਡੇ ਜਾਣਗੇ।

ਭਾਰਤ ਦੌਰੇ ਲਈ ਦੱਖਣੀ ਅਫ਼ਰੀਕੀ ਟੀ-20 ਟੀਮ :
ਤੇਮਬਾ ਬਾਵੁਮਾ (ਕਪਤਾਨ), ਕਵਿੰਟਨ ਡੀਕਾਕ, ਰੀਜਾ ਹੈਂਡ੍ਰਿਕਸ, ਹੈਨਰਿਕ ਕਲਾਸੇਨ, ਕੇਸ਼ਵ ਮਹਾਰਾਜ, ਐਡਨ ਮਾਰਕਰਮ, ਡੇਵਿਡ ਮਿਲਰ, ਲੁੰਗੀ ਐਨਗਿਡੀ, ਐਨਰਿਕ ਨਾਰਕੀਆ, ਵਇਨੇ ਪਰਨੇਲ, ਡਵੇਨ ਪ੍ਰਿਟੋਰੀਅਸ, ਕੈਗਿਸੋ ਰਬਾਡਾ, ਤਬਰੇਜ਼ ਸ਼ੰਮਸੀ, ਟ੍ਰਿਸਟਨ ਸਟਬਸ, ਵਾਨ ਡੇਰ ਡੁਸੇਨ, ਮਾਰਕੋ ਜੇਨਸਨ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement