:: ਭਾਜਪਾ ਨੇਤਾ ਕਪਿਲ ਮਿਸ਼ਰਾ ਨੇ ਦਰਜੀ ਕਨ੍ਹਈਆ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ   :: ਝੂਠ ਤੇ ਟਿਕੀ ਹੈ ਆਰ.ਐੱਸ.ਐੱਸ.-ਭਾਜਪਾ ਦੀ ਬੁਨਿਆਦ : ਰਾਹੁਲ ਗਾਂਧੀ   :: ਜੰਮੂ ’ਚ ‘ਭਾਰਤ ਮਾਤਾ ਦੀ ਜੈ’ ਨਾਅਰੇ ਲਾਉਣ ’ਤੇ ਵਿਦਿਆਰਥਣਾਂ ਨੂੰ ਮਿਲੀ ਧਮਕੀ   :: ਵੱਡਾ ਸਵਾਲ : ਕਿਸ ਦੀ ਹੋਵੇਗੀ ਸ਼ਿਵ ਸੈਨਾ, ਹੁਣ ਕਿਸ ਨੂੰ ਮਿਲੇਗਾ ‘ਧਨੁਸ਼-ਬਾਣ’   :: ਮੁਰਮੂ ਅਤੇ ਸਿਨਹਾ ਵਿਚਾਲੇ ਹੀ ਹੋਵੇਗਾ ਰਾਸ਼ਟਰਪਤੀ ਚੋਣ ਦਾ ਮੁਕਾਬਲਾ   :: ਕੇਂਦਰ ਸਰਕਾਰ ਨੇ ਦੇਸ਼ ਚ ਗੁੱਸੇ ਅਤੇ ਨਫ਼ਰਤ ਦਾ ਮਾਹੌਲ ਬਣਾਇਆ : ਰਾਹੁਲ ਗਾਂਧੀ   :: ਹਰਿਆਣਾ ਅਤੇ ਪੰਜਾਬ ’ਚ ਮਾਨਸੂਨ ਦੀ ਦਸਤਕ; ਪਿਆ ਮੀਂਹ, ਲੋਕਾਂ ਨੂੰ ਮਿਲੀ ਰਾਹਤ   :: NEET-PG ਪ੍ਰੀਖਿਆ: ਸਿਹਤ ਮੰਤਰੀ ਮਾਂਡਵੀਆ ਚੋਟੀ ਦੇ 25 ਰੈਂਕ ਲਿਆਉਣ ਵਾਲਿਆਂ ਨੂੰ ਕਰਨਗੇ ਸਨਮਾਨਤ   :: ਰਾਹੁਲ ਦਾ ਮੋਦੀ ਸਰਕਾਰ ’ਤੇ ਤਿੱਖਾ ਸ਼ਬਦੀ ਵਾਰ, ਕਿਹਾ- ਇੰਨੇ ਨਕਲੀ ਹੰਝੂ ਕਿਵੇਂ ਵਹ੍ਹਾ ਲੈਂਦੇ ਹਨ PM?   :: ਰੇਲ ਮੰਤਰੀ ਨੇ ਮੁੰਬਈ-ਅਹਿਮਦਾਬਾਦ ਹਾਈ ਸਪੀਡ ਰੇਲ ਪ੍ਰਾਜੈਕਟ ’ਤੇ ਬੈਠਕ ਦੀ ਸਹਿ-ਪ੍ਰਧਾਨਗੀ ਕੀਤੀ   :: ਚੋਣ ਕਮਿਸ਼ਨ ਨੇ ਉੱਪ ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ਲਈ ਤਾਰੀਖ ਦਾ ਕੀਤਾ ਐਲਾਨ   :: PM ਮੋਦੀ ਦਾ UAE ਦੌਰਾ : ਪ੍ਰੋਟੋਕੋਲ ਤੋੜ ਕੇ ਰਾਸ਼ਟਰਪਤੀ ਖੁਦ ਰਿਸੀਵ ਕਰਨ ਪਹੁੰਚੇ   :: ਸਮਾਜਵਾਦੀ ਪਾਰਟੀ ਦੇ ਗੜ੍ਹ ਅਤੇ ਮੁਸਲਿਮ ਬਹੁਗਿਣਤੀ ਸੀਟਾਂ ’ਤੇ ਆਖਰ ਕਿਵੇਂ ਜਿੱਤ ਰਹੀ ਹੈ ਭਾਜਪਾ?   :: GST ਨੂੰ ਲੈ ਕੇ ਰਾਹੁਲ ਗਾਂਧੀ ਨੇ PM ਮੋਦੀ ’ਤੇ ਕੱਸਿਆ ਤੰਜ਼   :: CM ਊਧਵ ਠਾਕਰੇ ਨੇ 9 ਬਾਗੀ ਮੰਤਰੀਆਂ ਦੇ ਵਿਭਾਗਾਂ ਨੂੰ ਖੋਹਿਆ, ਇਨ੍ਹਾਂ ਮੰਤਰੀਆਂ ਨੂੰ ਸੌਂਪੀ ਜ਼ਿੰਮੇਵਾਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਗਿਆਨਵਾਪੀ ਮਾਮਲੇ ’ਚ ਅਨਿਲ ਵਿਜ ਦਾ ਬਿਆਨ- ਸ਼ਬਦ ਵੇਖ ਕੇ ਲੱਗਦੈ ਇਹ ਹਿੰਦੂ ਮੰਦਰ ਹੀ ਰਿਹਾ ਹੋਵੇਗਾ PRINT ਈ ਮੇਲ
vij_17522.jpgਅੰਬਾਲਾ --17ਮਈ-(MDP)-- ਇਸ ਸਮੇਂ ਗਿਆਨਵਾਪੀ ਮਾਮਲੇ ਨੂੰ ਲੈ ਕੇ ਬਿਆਨਬਾਜ਼ੀ ਜ਼ੋਰਾਂ ’ਤੇ ਹੈ। ਅਜਿਹੇ ’ਚ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦੀ ਵੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਵਿਜ ਨੇ ਕਿਹਾ ਕਿ ਗਿਆਨਵਾਪੀ ਕੋਈ ਉਰਦੂ, ਅਰਬੀ ਜਾਂ ਫਾਰਸੀ ਦਾ ਸ਼ਬਦ ਨਹੀਂ ਇਹ ਇਕ ਹਿੰਦੀ ਦਾ ਸ਼ਬਦ ਹੈ। ਇਸ ਸ਼ਬਦ ਨੂੰ ਵੇਖ ਕੇ ਲੱਗਦਾ ਹੈ ਕਿ ਇਹ ਹਿੰਦੂ ਮੰਦਰ ਹੀ ਰਿਹਾ ਹੋਵੇਗਾ। ਵਿਜ ਨੇ ਇਹ ਵੀ ਕਿਹਾ ਕਿ ਮਾਮਲਾ ਕੋਰਟ ’ਚ ਹੈ ਤਾਂ ਇਸ ਦਾ

ਫ਼ੈਸਲਾ ਵੀ ਕੋਰਟ ਕਰੇਗੀ। ਓਧਰ ਤਾਮਿਲਨਾਡੂ ਦੇ ਉੱਚ ਸਿੱਖਿਆ ਮੰਤਰੀ ਡਾ. ਕੇ. ਪੋਨਮੁਡੀ ਨੇ ਹਾਲ ਹੀ ਬਿਆਨ ਦਿੱਤਾ ਸੀ ਕਿ ਅੰਗਰੇਜ਼ੀ ਸਾਹਮਣੇ ਹਿੰਦੀ ਦੀ ਕੋਈ ਹੈਸੀਅਤ ਨਹੀਂ। ਹਿੰਦੀ ਬੋਲਣ ਵਾਲੇ ਪੁਡੂਚੇਰੀ ’ਚ ਪਾਨੀਪੂਰੀ ਵੇਚਦੇ ਹਨ। ਉਨ੍ਹਾਂ ਦੇ ਇਸ ਬਿਆਨ ’ਤੇ ਵੀ ਵਿਜ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਅਤੇ ਕਿਹਾ ਕਿ ਹਿੰਦੀ ਸਾਡੀ ਰਾਸ਼ਟਰ ਭਾਸ਼ਾ ਹੈ ਅਤੇ ਜੋ ਇਸ ਧਰਤੀ ਨੂੰ ਆਪਣਾ ਰਾਸ਼ਟਰ ਮੰਨਦਾ ਹੈ, ਉਸ ਨੂੰ ਇਸ ਦਾ ਸਨਮਾਨ ਕਰਨਾ ਚਾਹੀਦਾ ਹੈ। ਰਾਸ਼ਟਰ ਭਾਸ਼ਾ ਦਾ ਸਨਮਾਨ ਸਾਰਿਆਂ ਨੂੰ ਕਰਨਾ ਚਾਹੀਦਾ ਹੈ ਭਾਵੇਂ ਉਹ ਮੰਤਰੀ ਹੋਵੇ ਜਾਂ ਆਮ ਆਦਮੀ।

 
< Prev   Next >

Advertisements

Advertisement
Advertisement
Advertisement
Advertisement
Advertisement