:: ਭਾਜਪਾ ਨੇਤਾ ਕਪਿਲ ਮਿਸ਼ਰਾ ਨੇ ਦਰਜੀ ਕਨ੍ਹਈਆ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ   :: ਝੂਠ ਤੇ ਟਿਕੀ ਹੈ ਆਰ.ਐੱਸ.ਐੱਸ.-ਭਾਜਪਾ ਦੀ ਬੁਨਿਆਦ : ਰਾਹੁਲ ਗਾਂਧੀ   :: ਜੰਮੂ ’ਚ ‘ਭਾਰਤ ਮਾਤਾ ਦੀ ਜੈ’ ਨਾਅਰੇ ਲਾਉਣ ’ਤੇ ਵਿਦਿਆਰਥਣਾਂ ਨੂੰ ਮਿਲੀ ਧਮਕੀ   :: ਵੱਡਾ ਸਵਾਲ : ਕਿਸ ਦੀ ਹੋਵੇਗੀ ਸ਼ਿਵ ਸੈਨਾ, ਹੁਣ ਕਿਸ ਨੂੰ ਮਿਲੇਗਾ ‘ਧਨੁਸ਼-ਬਾਣ’   :: ਮੁਰਮੂ ਅਤੇ ਸਿਨਹਾ ਵਿਚਾਲੇ ਹੀ ਹੋਵੇਗਾ ਰਾਸ਼ਟਰਪਤੀ ਚੋਣ ਦਾ ਮੁਕਾਬਲਾ   :: ਕੇਂਦਰ ਸਰਕਾਰ ਨੇ ਦੇਸ਼ ਚ ਗੁੱਸੇ ਅਤੇ ਨਫ਼ਰਤ ਦਾ ਮਾਹੌਲ ਬਣਾਇਆ : ਰਾਹੁਲ ਗਾਂਧੀ   :: ਹਰਿਆਣਾ ਅਤੇ ਪੰਜਾਬ ’ਚ ਮਾਨਸੂਨ ਦੀ ਦਸਤਕ; ਪਿਆ ਮੀਂਹ, ਲੋਕਾਂ ਨੂੰ ਮਿਲੀ ਰਾਹਤ   :: NEET-PG ਪ੍ਰੀਖਿਆ: ਸਿਹਤ ਮੰਤਰੀ ਮਾਂਡਵੀਆ ਚੋਟੀ ਦੇ 25 ਰੈਂਕ ਲਿਆਉਣ ਵਾਲਿਆਂ ਨੂੰ ਕਰਨਗੇ ਸਨਮਾਨਤ   :: ਰਾਹੁਲ ਦਾ ਮੋਦੀ ਸਰਕਾਰ ’ਤੇ ਤਿੱਖਾ ਸ਼ਬਦੀ ਵਾਰ, ਕਿਹਾ- ਇੰਨੇ ਨਕਲੀ ਹੰਝੂ ਕਿਵੇਂ ਵਹ੍ਹਾ ਲੈਂਦੇ ਹਨ PM?   :: ਰੇਲ ਮੰਤਰੀ ਨੇ ਮੁੰਬਈ-ਅਹਿਮਦਾਬਾਦ ਹਾਈ ਸਪੀਡ ਰੇਲ ਪ੍ਰਾਜੈਕਟ ’ਤੇ ਬੈਠਕ ਦੀ ਸਹਿ-ਪ੍ਰਧਾਨਗੀ ਕੀਤੀ   :: ਚੋਣ ਕਮਿਸ਼ਨ ਨੇ ਉੱਪ ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ਲਈ ਤਾਰੀਖ ਦਾ ਕੀਤਾ ਐਲਾਨ   :: PM ਮੋਦੀ ਦਾ UAE ਦੌਰਾ : ਪ੍ਰੋਟੋਕੋਲ ਤੋੜ ਕੇ ਰਾਸ਼ਟਰਪਤੀ ਖੁਦ ਰਿਸੀਵ ਕਰਨ ਪਹੁੰਚੇ   :: ਸਮਾਜਵਾਦੀ ਪਾਰਟੀ ਦੇ ਗੜ੍ਹ ਅਤੇ ਮੁਸਲਿਮ ਬਹੁਗਿਣਤੀ ਸੀਟਾਂ ’ਤੇ ਆਖਰ ਕਿਵੇਂ ਜਿੱਤ ਰਹੀ ਹੈ ਭਾਜਪਾ?   :: GST ਨੂੰ ਲੈ ਕੇ ਰਾਹੁਲ ਗਾਂਧੀ ਨੇ PM ਮੋਦੀ ’ਤੇ ਕੱਸਿਆ ਤੰਜ਼   :: CM ਊਧਵ ਠਾਕਰੇ ਨੇ 9 ਬਾਗੀ ਮੰਤਰੀਆਂ ਦੇ ਵਿਭਾਗਾਂ ਨੂੰ ਖੋਹਿਆ, ਇਨ੍ਹਾਂ ਮੰਤਰੀਆਂ ਨੂੰ ਸੌਂਪੀ ਜ਼ਿੰਮੇਵਾਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

PM ਮੋਦੀ ਨੇ ਲਾਂਚ ਕੀਤਾ 5G Test Bed, ਕਿਹਾ- ਪਿੰਡਾਂ ਤੱਕ 5ਜੀ ਤਕਨਾਲੋਜੀ ਪਹੁੰਚਾਉਣ ’ਚ ਕਰੇਗਾ ਮਦਦ PRINT ਈ ਮੇਲ
mod_17522.jpgਨਵੀਂ ਦਿੱਲੀ --17ਮਈ-(MDP)--  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਦੂਰਸੰਚਾਰ ਰੈਗੂਲੇਟਰੀ ਅਥਾਰਿਤੀ (ਟਰਾਈ) ਦੀ 25ਵੀਂ ਵਰ੍ਹੇਗੰਢ ਮੌਕੇ 5G Test Bed ਲਾਂਚ ਕੀਤਾ ਹੈ। ਇਸ 5G Test Bed ਨੂੰ 8 ਸੰਸਥਾਵਾਂ ਨੇ ਮਿਲ ਕੇ ਤਿਆਰ ਕੀਤਾ ਹੈ, ਜਿਸਦੀ ਅਗਵਾਈ IITs ਮਦਰਾਸ ਨੇ ਕੀਤੀ।

ਪ੍ਰਧਾਨ ਮੰਤਰੀ ਮੋਦੀ ਨੇ ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ, ‘ਮੈਨੂੰ ਦੇਸ਼ ਨੂੰ ਆਪਣਾ, ਖੁਦ ਦਾ ਤਿਆਰ ਕੀਤਾ 5G Test Bed ਰਾਸ਼ਟਰ ਨੂੰ ਸਮਰਪਿਤ ਕਰਨ ਦਾ ਮੌਕਾ ਮਿਲਿਆ ਹੈ। ਇਹ ਟੈਲੀਕਾਮ ਸੈਕਟਰ ’ਚ ਕ੍ਰਿਟਿਕਲ ਅਤੇ ਆਧੁਨਿਕ ਤਕਨਾਲੋਜੀ ਦੀ ਆਤਮਨਿਰਭਰਤਾ ਦੀ ਦਿਸ਼ਾ ’ਚ ਵੀ ਇਕ ਅਹਿਮ ਕਦਮ ਹੈ। ਮੈਂ ਇਸ ਪ੍ਰਾਜੈਕਟ ਨਾਲ ਜੁੜੇ ਸਾਰੇ ਸਾਥੀਆਂ ਨੂੰ, ਸਾਡੇ IITs ਨੂੰ ਵਧਾਈ ਦਿੰਦਾ ਹਾਂ।’ਉਨ੍ਹਾਂ ਦੱਸਿਆ ਕਿ 5Gi ਦੇ ਰੂਪ ’ਚ ਦੋ ਦੇਸ਼ ਦਾ ਆਪਣਾ 5ਜੀ ਸਟੈਂਡਰਡ ਬਣਾਇਆ ਗਿਆ ਹੈ, ਉਹ ਦੇਸ਼ ਲਈ ਬਹੁਤ ਗਰਵ ਦੀ ਗੱਲ ਹੈ। ਇਹ ਦੇਸ਼ ਦੇ ਪਿੰਡਾਂ ’ਚ 5ਜੀ ਤਕਨਾਲੋਜੀ ਪਹੁੰਚਾਉਣ ’ਚ ਵੱਡੀ ਭੂਮਿਕਾ ਨਿਭਾਏਗਾ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਵਿਰੋਧੀ ਧਿਰ ’ਤੇ ਨਿਸ਼ਾਨਾ ਵੀ ਵਿੰਨ੍ਹਿਆ। ਉਨ੍ਹਾਂ ਕਿਹਾ, ‘ਆਤਮਨਿਰਭਰ ਅਤੇ ਸਿਹਤਮੰਦ ਮੁਕਾਬਲੇਬਾਜ਼ੀ ਕਿਵੇਂ ਸਮਾਜ ’ਚ ਆਰਥਿਕਤਾ ’ਚ ਗੁਣਾਤਮਕ ਪ੍ਰਭਾਵ ਪੈਦਾ ਕਰਦੀ ਹੈ, ਇਸਦੀ ਇਕ ਬਿਹਤਰੀਨ ਉਦਾਹਰਣ ਸਾਡਾ ਟੈਲੀਕਾਮ ਸੈਕਟਰ ਹੈ। 2ਜੀ ਕਾਲ ਦੀ ਨਿਰਾਸ਼ਾ, ਕਰਪਸ਼ਨ, ਪਾਲਿਸੀ ਪੈਰਾਲਿਸਿਸ ਤੋਂ ਬਾਹਰ ਨਿਕਲਕੇ ਦੇਸ਼ ਨੇ 3ਜੀ ਤੋਂ 4ਜੀ ਅਤੇ ਹੁਣ 5ਜੀ ਅਤੇ 6ਜੀ ਵੱਲ ਤੇਜ਼ੀ ਨਾਲ ਕਦਮ ਵਧਾਏ ਹਨ।’

 
< Prev   Next >

Advertisements

Advertisement
Advertisement
Advertisement
Advertisement
Advertisement