:: ਭਾਜਪਾ ਨੇਤਾ ਕਪਿਲ ਮਿਸ਼ਰਾ ਨੇ ਦਰਜੀ ਕਨ੍ਹਈਆ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ   :: ਝੂਠ ਤੇ ਟਿਕੀ ਹੈ ਆਰ.ਐੱਸ.ਐੱਸ.-ਭਾਜਪਾ ਦੀ ਬੁਨਿਆਦ : ਰਾਹੁਲ ਗਾਂਧੀ   :: ਜੰਮੂ ’ਚ ‘ਭਾਰਤ ਮਾਤਾ ਦੀ ਜੈ’ ਨਾਅਰੇ ਲਾਉਣ ’ਤੇ ਵਿਦਿਆਰਥਣਾਂ ਨੂੰ ਮਿਲੀ ਧਮਕੀ   :: ਵੱਡਾ ਸਵਾਲ : ਕਿਸ ਦੀ ਹੋਵੇਗੀ ਸ਼ਿਵ ਸੈਨਾ, ਹੁਣ ਕਿਸ ਨੂੰ ਮਿਲੇਗਾ ‘ਧਨੁਸ਼-ਬਾਣ’   :: ਮੁਰਮੂ ਅਤੇ ਸਿਨਹਾ ਵਿਚਾਲੇ ਹੀ ਹੋਵੇਗਾ ਰਾਸ਼ਟਰਪਤੀ ਚੋਣ ਦਾ ਮੁਕਾਬਲਾ   :: ਕੇਂਦਰ ਸਰਕਾਰ ਨੇ ਦੇਸ਼ ਚ ਗੁੱਸੇ ਅਤੇ ਨਫ਼ਰਤ ਦਾ ਮਾਹੌਲ ਬਣਾਇਆ : ਰਾਹੁਲ ਗਾਂਧੀ   :: ਹਰਿਆਣਾ ਅਤੇ ਪੰਜਾਬ ’ਚ ਮਾਨਸੂਨ ਦੀ ਦਸਤਕ; ਪਿਆ ਮੀਂਹ, ਲੋਕਾਂ ਨੂੰ ਮਿਲੀ ਰਾਹਤ   :: NEET-PG ਪ੍ਰੀਖਿਆ: ਸਿਹਤ ਮੰਤਰੀ ਮਾਂਡਵੀਆ ਚੋਟੀ ਦੇ 25 ਰੈਂਕ ਲਿਆਉਣ ਵਾਲਿਆਂ ਨੂੰ ਕਰਨਗੇ ਸਨਮਾਨਤ   :: ਰਾਹੁਲ ਦਾ ਮੋਦੀ ਸਰਕਾਰ ’ਤੇ ਤਿੱਖਾ ਸ਼ਬਦੀ ਵਾਰ, ਕਿਹਾ- ਇੰਨੇ ਨਕਲੀ ਹੰਝੂ ਕਿਵੇਂ ਵਹ੍ਹਾ ਲੈਂਦੇ ਹਨ PM?   :: ਰੇਲ ਮੰਤਰੀ ਨੇ ਮੁੰਬਈ-ਅਹਿਮਦਾਬਾਦ ਹਾਈ ਸਪੀਡ ਰੇਲ ਪ੍ਰਾਜੈਕਟ ’ਤੇ ਬੈਠਕ ਦੀ ਸਹਿ-ਪ੍ਰਧਾਨਗੀ ਕੀਤੀ   :: ਚੋਣ ਕਮਿਸ਼ਨ ਨੇ ਉੱਪ ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ਲਈ ਤਾਰੀਖ ਦਾ ਕੀਤਾ ਐਲਾਨ   :: PM ਮੋਦੀ ਦਾ UAE ਦੌਰਾ : ਪ੍ਰੋਟੋਕੋਲ ਤੋੜ ਕੇ ਰਾਸ਼ਟਰਪਤੀ ਖੁਦ ਰਿਸੀਵ ਕਰਨ ਪਹੁੰਚੇ   :: ਸਮਾਜਵਾਦੀ ਪਾਰਟੀ ਦੇ ਗੜ੍ਹ ਅਤੇ ਮੁਸਲਿਮ ਬਹੁਗਿਣਤੀ ਸੀਟਾਂ ’ਤੇ ਆਖਰ ਕਿਵੇਂ ਜਿੱਤ ਰਹੀ ਹੈ ਭਾਜਪਾ?   :: GST ਨੂੰ ਲੈ ਕੇ ਰਾਹੁਲ ਗਾਂਧੀ ਨੇ PM ਮੋਦੀ ’ਤੇ ਕੱਸਿਆ ਤੰਜ਼   :: CM ਊਧਵ ਠਾਕਰੇ ਨੇ 9 ਬਾਗੀ ਮੰਤਰੀਆਂ ਦੇ ਵਿਭਾਗਾਂ ਨੂੰ ਖੋਹਿਆ, ਇਨ੍ਹਾਂ ਮੰਤਰੀਆਂ ਨੂੰ ਸੌਂਪੀ ਜ਼ਿੰਮੇਵਾਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਕਾਂਗਰਸ ਦੇ ਚਿੰਤਨ ਕੈਂਪ ਨੂੰ ਪ੍ਰਸ਼ਾਂਤ ਕਿਸ਼ੋਰ ਨੂੰ ਦੱਸਿਆ ਅਸਫ਼ਲ, ਕਿਹਾ- ਕੁਝ ਸਾਰਥਕ ਹਾਸਲ ਨਹੀਂ ਹੋਵੇਗਾ PRINT ਈ ਮੇਲ
san_20522.jpgਪਟਨਾ --20ਮਈ-(MDP)--  ਚੋਣਾਵੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਕਿਹਾ ਕਿ ਹਾਲ ਹੀ 'ਚ ਉਦੇਪੁਰ 'ਚ ਹੋਇਆ ਕਾਂਗਰਸ ਦਾ 'ਚਿੰਤਨ ਕੈਂਪ' ਪਾਰਟੀ ਦੀ ਬਿਹਤਰੀ ਲਈ ਕੁਝ ਵੀ ਸਾਰਥਕ ਹਾਸਲ ਕਰਨ 'ਚ ਅਸਫ਼ਲ ਰਿਹਾ ਹੈ। ਕਿਸ਼ੋਰ ਨੇ ਸ਼ੁੱਕਰਵਾਰ ਨੂੰ ਟਵੀਟ ਕੀਤਾ,''ਮੈਨੂੰ ਵਾਰ-ਵਾਰ ਉਦੇਪੁਰ ਚਿੰਤਨ ਕੈਂਪ ਦੇ ਨਤੀਜੇ 'ਤੇ ਟਿੱਪਣੀ ਕਰਨ ਲਈ ਕਿਹਾ ਗਿਆ। ਮੇਰੇ ਵਿਚਾਰ ਨਾਲ, ਇਹ ਮੌਜੂਦਾ ਸਥਿਤੀ ਨੂੰ ਵਧਾਉਣ ਅਤੇ ਕਾਂਗਰਸ ਅਗਵਾਈ ਨੂੰ

ਕੁਝ ਸਮਾਂ ਦੇਣ ਤੋਂ ਇਲਾਵਾ ਕੁਝ ਵੀ ਸਾਰਥਕ ਹਾਸਲ ਕਰਨ 'ਚ ਅਸਫ਼ਲ ਰਿਹਾ, ਘੱਟੋ-ਘੱਟ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਚੋਣਾਵੀ ਹਾਰ ਤੱਕ।''ਚੋਣਾਵੀ ਰਣਨੀਤੀਕਾਰ ਨੇ ਹਾਲ ਹੀ 'ਚ ਕਾਂਗਰਸ ਅਗਵਾਈ ਦੇ ਸਾਹਮਣੇ ਪਾਰਟੀ ਦੇ ਪੁਨਰਦੁਆਰ ਲਈ ਜ਼ਰੂਰੀ ਉਪਾਵਾਂ 'ਤੇ ਆਪਣੇ ਸੁਝਾਅ ਦਿੱਤੇ ਸਨ। ਕਾਂਗਰਸ ਅਗਵਾਈ ਨੇ ਇਸ 'ਤੇ ਅਮਲ ਕਰਨ ਦੀ ਬਜਾਏ ਸੰਕੇਤ ਦਿੱਤਾ ਕਿ ਪਾਰਟੀ ਕਿਸ਼ੋਰ ਦੇ ਸੁਝਾਵਾਂ 'ਤੇ ਗੌਰ ਕਰਨ ਲਈ ਇਕ ਉੱਚ ਪੱਧਰੀ 'ਐਮਪਾਵਡਰ ਐਕਸ਼ਨ ਗਰੁੱਪ' (ਈ.ਏ.ਜੀ.) ਦਾ ਗਠਨ ਕਰੇਗੀ ਅਤੇ ਉਨ੍ਹਾਂ ਨੂੰ ਈ.ਏ.ਜੀ. ਦਾ ਮੈਂਬਰ ਬਣਾਇਆ ਜਾਵੇਗਾ। ਹਾਲਾਂਕਿ ਸ਼੍ਰੀ ਕਿਸ਼ੋਰ ਨੇ ਇਹ ਕਹਿੰਦੇ ਹੋਏ ਪ੍ਰਸਤਾਵ ਅਸਵੀਕਾਰ ਕਰ ਦਿੱਤਾ ਕਿ ਵੈਧਾਨਿਕ ਸ਼ਕਤੀ ਦੇ ਬਿਨਾਂ ਕੋਈ ਵੀ ਕਮੇਟੀ ਉਨ੍ਹਾਂ ਦੇ ਸੁਝਾਵਾਂ ਨੂੰ ਲਾਗੂ ਨਹੀਂ ਕਰ ਸਕੇਗੀ। ਬਾਅਦ 'ਚ ਸ਼੍ਰੀ ਕਿਸ਼ੋਰ ਨੇ ਲੋਕਾਂ ਦੀ ਅਸਲ ਸਮੱਸਿਆਵਾਂ ਜਾਣਨ ਲਈ ਜਨਸੁਰਾਜ ਦੀ ਸੰਕਲਪਣਾ ਲੈ ਕੇ ਬਿਹਾਰ ਪਹੁੰਚੇ ਅਤੇ ਚੰਪਾਰਨ ਗਾਂਧੀ ਆਸ਼ਰਮ ਤੋਂ 2 ਅਕਤੂਬਰ 2022 ਤੋਂ 3000 ਕਿਲੋਮੀਟਰ ਦੀ ਪੈਦਲ ਯਾਤਰਾ ਸ਼ੁਰੂ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਸੀ ਕਿ ਪੈਦਲ ਯਾਤਰਾ ਦੌਰਾਨ ਲੋਕਾਂ ਤੋਂ ਪ੍ਰਾਪਤ ਫੀਡਬੈਕ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਤੋਂ ਰਾਏ ਲੈਣ 'ਤੇ ਨਵੀਂ ਪਾਰਟੀ ਬਣਾਉਣ ਦੀ ਸੰਭਾਵਨਾ ਤਲਾਸ਼ੀ ਜਾਵੇਗੀ।

 
< Prev   Next >

Advertisements

Advertisement
Advertisement
Advertisement
Advertisement

Advertisement