:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਵਕੀਲਾਂ ਵਲੋਂ ਕੰਮ ’ਤੇ ਨਾ ਆਉਣ ਕਾਰਨ ਸ਼੍ਰੀਕ੍ਰਿਸ਼ਨ ਜਨਮ ਭੂਮੀ ਨਾਲ ਜੁੜੀ ਪਟੀਸ਼ਨ ’ਤੇ 20 ਜੁਲਾਈ ਨੂੰ ਹੋਵੇਗੀ ਸੁਣਵਾਈ PRINT ਈ ਮੇਲ
mndr21522.jpgਮਥੁਰਾ --21ਮਈ-(MDP)--  ਮਥੁਰਾ ਜ਼ਿਲੇ ਦੀ ਇਕ ਅਦਾਲਤ ’ਚ ਚੱਲ ਰਹੇ ਸ਼੍ਰੀਕ੍ਰਿਸ਼ਨ ਜਨਮਭੂਮੀ-ਸ਼ਾਹੀ ਮਸਜਿਦ ਈਦਗਾਹ ਮਾਮਲੇ ’ਚ ਇਕ ਹੋਰ ਪਟੀਸ਼ਨ ਦਾਇਰ ਕੀਤੀ ਗਈ ਹੈ। ਵਕੀਲਾਂ ਵਲੋਂ ਕੰਮ ਦਾ ਬਾਈਕਾਟ ਕੀਤੇ ਜਾਣ ਕਾਰਨ ਸ਼ੁੱਕਰਵਾਰ ਨੂੰ ਇਸ ਮਾਮਲੇ ’ਚ ਸੁਣਵਾਈ ਨਹੀਂ ਹੋ ਸਕੀ ਸੀ। ਸ਼ਨੀਵਾਰ ਛੁੱਟੀ ਸੀ। ਹੁਣ ਅਦਾਲਤ ਨੇ ਇਸ ਮਾਮਲੇ ’ਚ 20 ਜੁਲਾਈ ਨੂੰ ਸੁਣਵਾਈ ਕਰਨ ਦਾ ਫੈਸਲਾ ਕੀਤਾ ਹੈ। ਪਟੀਸ਼ਨਰ ਪੱਖ ਦੇ ਇਕ

ਵਕੀਲ ਨੇ ਸ਼ਨੀਵਾਰ ਦੱਸਿਆ ਕਿ ਨਾਗਾ ਬਾਬਾ ਦੇ ਪੈਰੋਕਾਰ ਗੋਪਾਲ ਗਿਰੀ ਵਲੋਂ ਫਾਸਟ ਟਰੈਕ ਅਦਾਲਤ ਦੇ ਮਾਣਯੋਗ ਜੱਜ ਨੀਰਜ ਦੀ ਅਦਾਲਤ ’ਚ ਦਾਖਲ ਪਟੀਸ਼ਨ ’ਤੇ ਸ਼ੁੱਕਰਵਾਰ ਸੁਣਵਾਈ ਕਰਨੀ ਸੀ ਪਰ ਵਕੀਲਾਂ ਵਲੋਂ ਕੰਮ ਦੇ ਬਾਈਕਾਟ ਕਾਰਨ ਸੁਣਵਾਈ ਨਹੀਂ ਹੋ ਸਕੀ। ਅਦਾਲਤ ਵਲੋਂ ਬਚਾਅ ਪੱਖ ਨੂੰ ਨੋਟਿਸ ਜਾਰੀ ਕੀਤੇ ਜਾ ਚੁਕੇ ਹਨ। ਉਨ੍ਹਾਂ ਦੱਸਿਆ, ਗੋਪਾਲ ਗਿਰੀ ਨੇ ਠਾਕੁਰਜੀ ਦੇ ਭਗਤ ਦੇ ਰੂਪ 'ਚ ਦੀਵਾਨੀ ਜੱਜ (ਸੀਨੀਅਰ ਡਿਵੀਜ਼ਨ) 'ਚ ਪਟੀਸ਼ਨ ਦਾਇਰ ਕੀਤੀ ਸੀ। ਇਸ 'ਚ ਉਨ੍ਹਾਂ ਵਲੋਂ ਸ਼੍ਰੀ ਕ੍ਰਿਸ਼ਨ ਜਨਮ ਸਥਾਨ ਸੰਬੰਧੀ 13.37 ਏਕੜ ਜ਼ਮੀਨ ਦੇ ਸੰਬੰਧ 'ਚ ਪਹਿਲਾਂ ਹੋਏ ਸਮਝੌਤੇ ਨੂੰ ਚੁਣੌਤੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਪਟੀਸ਼ਨ 'ਚ ਵੀ ਹੋਰ ਦੇ ਸਮਾਨ ਹੀ ਉੱਤਰ ਪ੍ਰਦੇਸ਼ ਸੁੰਨੀ ਸੈਂਟਰਲ ਵਕਫ਼ ਬੋਰਡ, ਸ਼ਾਹੀ ਈਦਗਾਹ ਇੰਤਜਾਮੀਆ ਕਮੇਟੀ, ਸ਼੍ਰੀਕ੍ਰਿਸ਼ਨ ਜਨਮ ਸਥਾਨ ਸੇਵਾ ਸੰਸਥਾ, ਸ਼੍ਰੀਕ੍ਰਿਸ਼ਨ ਜਨਮ ਭੂਮੀ ਟਰੱਸਟ ਨੂੰ ਬਚਾਅ ਪੱਖ ਬਣਾਇਆ ਗਿਆ ਹੈ। ਹੁਣ ਇਹ ਮਾਮਲੇ 20 ਜੁਲਾਈ ਨੂੰ ਸੁਣਵਾਈ ਲਈ ਪੇਸ਼ ਕੀਤਾ ਜਾਵੇਗਾ।

 

 
< Prev   Next >

Advertisements