:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮੰਕੀਪੌਕਸ ਨੂੰ ਲੈ ਕੇ ਬਾਈਡੇਨ ਦਾ ਬਿਆਨ, ਕਿਹਾ-ਚਿੰਤਤ ਹੋਣ ਦੀ ਹੈ ਲੋੜ PRINT ਈ ਮੇਲ
baiden_22522.jpgਪਯੋਂਗਤੇਕ --22ਮਈ-(MDP)--  ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਐਤਵਾਰ ਨੂੰ ਕਿਹਾ ਕਿ ਯੂਰਪ ਅਤੇ ਅਮਰੀਕਾ ’ਚ ਹਾਲ ਹੀ ਸਾਹਮਣੇ ਆਏ ਮੰਕੀਪਾਕਸ ਮਾਮਲਿਆਂ ਨੂੰ ‘ਚਿੰਤਤ ਹੋਣ ਦੀ ਲੋੜ ਹੈ।’’ ਇਸ ਬੀਮਾਰੀ ’ਤੇ ਪਹਿਲੀ ਵਾਰ ਜਨਤਕ ਤੌਰ ’ਤੇ ਟਿੱਪਣੀ ਕਰਦਿਆਂ ਬਾਈਡੇਨ ਨੇ ਕਿਹਾ, “ਚਿੰਤਾ ਦੀ ਗੱਲ ਇਹ ਹੈ ਕਿ ਜੇ ਇਹ ਲਾਗ ਫੈਲਦੀ ਹੈ, ਤਾਂ ਇਸ ਦੇ ਨਤੀਜੇ ਭੁਗਤਣੇ ਹੋਣਗੇ।” ਬਾਈਡੇਨ ਦੱਖਣੀ ਕੋਰੀਆ ਦੇ ਓਸਾਨ ਹਵਾਈ

ਅੱਡੇ ’ਤੇ  à¨ªà©±à¨¤à¨°à¨•à¨¾à¨°à¨¾à¨‚ ਵੱਲੋਂ ਇਸ ਬੀਮਾਰੀ ਬਾਰੇ ਪੁੱਛੇ ਗਏ ਸਵਾਲ ਦਾ ਜਵਾਬ ਦੇ ਰਹੇ ਸਨ। ਰਾਸ਼ਟਰਪਤੀ ਵਜੋਂ ਏਸ਼ੀਆ ਦੀ ਆਪਣੀ ਪਹਿਲੀ ਯਾਤਰਾ ਦੇ ਸਿਲਸਿਲੇ ’ਚ ਬਾਈਡੇਨ ਨੇ ਜਾਪਾਨ ਰਵਾਨਾ ਹੋਣ ਤੋਂ ਪਹਿਲਾਂ ਫ਼ੌਜੀਆਂ ਨਾਲ ਮੁਲਾਕਾਤ ਕੀਤੀ।ਬਾਈਡੇਨ ਨੇ ਕਿਹਾ, ‘‘ਅਜੇ ਮੈਨੂੰ ਲਾਗ ਦੇ ਪ੍ਰਸਾਰ ਬਾਰੇ ਨਹੀਂ ਦੱਸਿਆ ਗਿਆ ਹੈ ਇਸ ਬਾਰੇ ਸਾਰਿਆਂ ਨੂੰ ਚਿੰਤਤ ਹੋਣਾ ਚਾਹੀਦਾ ਹੈ।’’ ਉਨ੍ਹਾਂ ਕਿਹਾ ਕਿ ਇਹ ਪਤਾ ਲਗਾਉਣ ਲਈ ਕੰਮ ਚੱਲ ਰਿਹਾ ਹੈ ਕਿ ਕਿਹੜੀ ਵੈਕਸੀਨ ਅਸਰਦਾਰ ਹੋ ਸਕਦੀ ਹੈ। ਮੰਕੀਪਾਕਸ ਦੇ ਮਾਮਲੇ ਅਫ਼ਰੀਕਾ ਤੋਂ ਬਾਹਰ ਘੱਟ ਹੀ ਦੇਖਣ ਨੂੰ ਮਿਲਦੇ ਹਨ ਪਰ ਸ਼ੁੱਕਰਵਾਰ ਤੱਕ ਦੁਨੀਆ ਭਰ ’ਚ 80 ਮਾਮਲਿਆਂ ਦੀ ਪੁਸ਼ਟੀ ਹੋਈ। ਇਨ੍ਹਾਂ ’ਚੋਂ ਘੱਟੋ-ਘੱਟ ਦੋ ਮਾਮਲੇ ਅਮਰੀਕਾ ’ਚ ਸਾਹਮਣੇ ਆਏ। ਹਾਲਾਂਕਿ ਇਹ ਬੀਮਾਰੀ ਚੇਚਕ ਵਰਗੀ ਹੈ ਪਰ ਇਸ ਦੇ ਲੱਛਣ ਹਲਕੇ ਹੁੰਦੇ ਹਨ। ਮਰੀਜ਼ ਆਮ ਤੌਰ ’ਤੇ ਹਸਪਤਾਲ ’ਚ ਦਾਖ਼ਲ ਹੋਣ ਤੋਂ ਬਿਨਾਂ ਦੋ ਤੋਂ ਚਾਰ ਹਫ਼ਤਿਆਂ ’ਚ ਠੀਕ ਹੋ ਜਾਂਦੇ ਹਨ ਪਰ ਕਈ ਵਾਰ ਇਹ ਬੀਮਾਰੀ ਘਾਤਕ ਹੋ ਸਕਦੀ ਹੈ।

 
< Prev   Next >

Advertisements