:: ਭਾਜਪਾ ਨੇਤਾ ਕਪਿਲ ਮਿਸ਼ਰਾ ਨੇ ਦਰਜੀ ਕਨ੍ਹਈਆ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ   :: ਝੂਠ ਤੇ ਟਿਕੀ ਹੈ ਆਰ.ਐੱਸ.ਐੱਸ.-ਭਾਜਪਾ ਦੀ ਬੁਨਿਆਦ : ਰਾਹੁਲ ਗਾਂਧੀ   :: ਜੰਮੂ ’ਚ ‘ਭਾਰਤ ਮਾਤਾ ਦੀ ਜੈ’ ਨਾਅਰੇ ਲਾਉਣ ’ਤੇ ਵਿਦਿਆਰਥਣਾਂ ਨੂੰ ਮਿਲੀ ਧਮਕੀ   :: ਵੱਡਾ ਸਵਾਲ : ਕਿਸ ਦੀ ਹੋਵੇਗੀ ਸ਼ਿਵ ਸੈਨਾ, ਹੁਣ ਕਿਸ ਨੂੰ ਮਿਲੇਗਾ ‘ਧਨੁਸ਼-ਬਾਣ’   :: ਮੁਰਮੂ ਅਤੇ ਸਿਨਹਾ ਵਿਚਾਲੇ ਹੀ ਹੋਵੇਗਾ ਰਾਸ਼ਟਰਪਤੀ ਚੋਣ ਦਾ ਮੁਕਾਬਲਾ   :: ਕੇਂਦਰ ਸਰਕਾਰ ਨੇ ਦੇਸ਼ ਚ ਗੁੱਸੇ ਅਤੇ ਨਫ਼ਰਤ ਦਾ ਮਾਹੌਲ ਬਣਾਇਆ : ਰਾਹੁਲ ਗਾਂਧੀ   :: ਹਰਿਆਣਾ ਅਤੇ ਪੰਜਾਬ ’ਚ ਮਾਨਸੂਨ ਦੀ ਦਸਤਕ; ਪਿਆ ਮੀਂਹ, ਲੋਕਾਂ ਨੂੰ ਮਿਲੀ ਰਾਹਤ   :: NEET-PG ਪ੍ਰੀਖਿਆ: ਸਿਹਤ ਮੰਤਰੀ ਮਾਂਡਵੀਆ ਚੋਟੀ ਦੇ 25 ਰੈਂਕ ਲਿਆਉਣ ਵਾਲਿਆਂ ਨੂੰ ਕਰਨਗੇ ਸਨਮਾਨਤ   :: ਰਾਹੁਲ ਦਾ ਮੋਦੀ ਸਰਕਾਰ ’ਤੇ ਤਿੱਖਾ ਸ਼ਬਦੀ ਵਾਰ, ਕਿਹਾ- ਇੰਨੇ ਨਕਲੀ ਹੰਝੂ ਕਿਵੇਂ ਵਹ੍ਹਾ ਲੈਂਦੇ ਹਨ PM?   :: ਰੇਲ ਮੰਤਰੀ ਨੇ ਮੁੰਬਈ-ਅਹਿਮਦਾਬਾਦ ਹਾਈ ਸਪੀਡ ਰੇਲ ਪ੍ਰਾਜੈਕਟ ’ਤੇ ਬੈਠਕ ਦੀ ਸਹਿ-ਪ੍ਰਧਾਨਗੀ ਕੀਤੀ   :: ਚੋਣ ਕਮਿਸ਼ਨ ਨੇ ਉੱਪ ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ਲਈ ਤਾਰੀਖ ਦਾ ਕੀਤਾ ਐਲਾਨ   :: PM ਮੋਦੀ ਦਾ UAE ਦੌਰਾ : ਪ੍ਰੋਟੋਕੋਲ ਤੋੜ ਕੇ ਰਾਸ਼ਟਰਪਤੀ ਖੁਦ ਰਿਸੀਵ ਕਰਨ ਪਹੁੰਚੇ   :: ਸਮਾਜਵਾਦੀ ਪਾਰਟੀ ਦੇ ਗੜ੍ਹ ਅਤੇ ਮੁਸਲਿਮ ਬਹੁਗਿਣਤੀ ਸੀਟਾਂ ’ਤੇ ਆਖਰ ਕਿਵੇਂ ਜਿੱਤ ਰਹੀ ਹੈ ਭਾਜਪਾ?   :: GST ਨੂੰ ਲੈ ਕੇ ਰਾਹੁਲ ਗਾਂਧੀ ਨੇ PM ਮੋਦੀ ’ਤੇ ਕੱਸਿਆ ਤੰਜ਼   :: CM ਊਧਵ ਠਾਕਰੇ ਨੇ 9 ਬਾਗੀ ਮੰਤਰੀਆਂ ਦੇ ਵਿਭਾਗਾਂ ਨੂੰ ਖੋਹਿਆ, ਇਨ੍ਹਾਂ ਮੰਤਰੀਆਂ ਨੂੰ ਸੌਂਪੀ ਜ਼ਿੰਮੇਵਾਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

96 ਫ਼ੀਸਦੀ ਭਾਰਤੀ ਖਤਰਨਾਕ ਹਵਾ ਵਿਚ ਲੈਂਦੇ ਹਨ ਸਾਹ : ਅਧਿਐਨ PRINT ਈ ਮੇਲ
del_25522.jpgਮੁੰਬਈ --25ਮਈ-(MDP)--ਭਾਰਤ ’ਚ ਘੱਟੋ-ਘੱਟ 200 ਮਿਲੀਅਨ ਲੋਕ ਬਹੁਤ ਗਰੀਬੀ ’ਚ ਰਹਿੰਦੇ ਹਨ ਅਤੇ ਹਵਾ ਪ੍ਰਦੂਸ਼ਣ ਦੇ ਖ਼ਤਰਨਾਕ ਪੱਧਰਾਂ ਦਾ ਸਾਹਮਣਾ ਕਰ ਰਹੇ ਹਨ। ਵਿਸ਼ਵ ਬੈਂਕ ਦੇ ਮਾਹਰਾਂ ਵਲੋਂ ਕੀਤੇ ਇਕ ਤਾਜ਼ਾ ਅਧਿਐਨ ’ਚ ਇਹ ਗੱਲ ਸਾਹਮਣੇ ਆਈ ਹੈ। ਅਧਿਐਨ ’ਚ ਇਹ ਵੀ ਅਨੁਮਾਨ ਲਾਇਆ ਗਿਆ ਹੈ ਕਿ ਦੇਸ਼ ਦੇ 2.8 ਬਿਲੀਅਨ ਲੋਕਾਂ ਵਿਚੋਂ 47% ਨੂੰ ਖਤਰਨਾਕ ਗੁਣਵੱਤਾ ਵਾਲੀ ਹਵਾ ਦਾ ਸਾਹਮਣਾ ਕਰਨਾ ਪੈਂਦਾ ਹੈ।

 ਵਿਸ਼ਵ ਬੈਂਕ ਦੇ ਮਾਹਰਾਂ ਵਲੋਂ ਕੀਤੇ ਗਏ ਅਧਿਐਨ ਦੇ ਅੰਦਾਜ਼ੇ ਮੁਤਾਬਕ ਲਗਭਗ 1.33 ਬਿਲੀਅਨ ਲੋਕ, ਜੋ ਕਿ ਭਾਰਤ ਦੇ ਅੰਦਾਜ਼ਨ 1.39 ਬਿਲੀਅਨ ਲੋਕਾਂ ਦਾ 96% ਹੈ, ਖਤਰਨਾਕ ਹਵਾ ਵਿਚ ਸਾਹ ਲੈਂਦੇ ਹਨ।ਅਧਿਐਨ ’ਚ ਕਿਹਾ ਗਿਆ ਹੈ ਕਿ ਦੁਨੀਆ ਦਾ ਜ਼ਿਆਦਾਤਰ ਹਿੱਸਾ WHO ਦੇ ਸੁਰੱਖਿਅਤ ਮਾਪਦੰਡਾਂ ਨੂੰ ਪੂਰਾ ਨਹੀਂ ਕਰਦਾ ਹੈ। ਗਲੋਬਲ ਆਬਾਦੀ ਦਾ 96.4 ਫ਼ੀਸਦੀ ਗੰਦਲੀ ਹਵਾ ਦੇ ਸੰਪਰਕ ’ਚ ਹੈ। ਜ਼ਿਆਦਾਤਰ ਭਾਰਤ ਅਤੇ ਚੀਨ ਵਰਗੇ ਮੱਧ ਆਮਦਨ ਵਾਲੇ ਦੇਸ਼ਾਂ ਦੇ ਲੋਕਾਂ ’ਚ ਇਹ ਜ਼ੋਖਮ ਵਧੇਰੇ ਖ਼ਤਰਨਾਕ ਹੈ। ਇਨ੍ਹਾਂ ’ਚ ਸਭ ਤੋਂ ਵਧੇਰੇ ਜ਼ੋਖਮ ਗਰੀਬਾਂ ਨੂੰ ਹੈ। ਘੱਟ ਆਮਦਨ ਵਾਲੀ ਆਬਾਦੀ ਸਮੂਹ ’ਚ ਸਰੀਰਕ ਅਤੇ ਬਾਹਰੀ ਮਜ਼ਦੂਰਾਂ ਦੇ ਇਕ ਉੱਚ ਅਨੁਪਾਤ ਦਾ ਮਤਲਬ ਹੈ ਕਿ ਉਨ੍ਹਾਂ ਨੂੰ ਪ੍ਰਦੂਸ਼ਕਾਂ ਦੇ ਵੱਧਦੇ ਹੋਏ ਜ਼ੋਖਮ ਅਤੇ ਦਾਖ਼ਲੇ ਦਾ ਸਾਹਮਣਾ ਕਰਨਾ ਪੈਂਦਾ ਹੈ। ਰਿਪੋਰਟ ’ਚ ਕਿਹਾ ਗਿਆ ਹੈ ਕਿ ਸਿਹਤ ਸੰਭਾਲ ਪ੍ਰਬੰਧਾਂ ਦੀ ਪਹੁੰਚ, ਉਪਲੱਬਧਤਾ ਅਤੇ ਗੁਣਵੱਤਾ ਵਿਚ ਰੁਕਾਵਟਾਂ ਗਰੀਬ ਲੋਕਾਂ ’ਚ ਹਵਾ ਪ੍ਰਦੂਸ਼ਣ ਨਾਲ ਸਬੰਧਤ ਮੌਤ ਦਰ ਨੂੰ ਅੱਗੇ ਵਧਾਉਂਦੀਆਂ ਹਨ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement