:: ਭਾਜਪਾ ਨੇਤਾ ਕਪਿਲ ਮਿਸ਼ਰਾ ਨੇ ਦਰਜੀ ਕਨ੍ਹਈਆ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ   :: ਝੂਠ ਤੇ ਟਿਕੀ ਹੈ ਆਰ.ਐੱਸ.ਐੱਸ.-ਭਾਜਪਾ ਦੀ ਬੁਨਿਆਦ : ਰਾਹੁਲ ਗਾਂਧੀ   :: ਜੰਮੂ ’ਚ ‘ਭਾਰਤ ਮਾਤਾ ਦੀ ਜੈ’ ਨਾਅਰੇ ਲਾਉਣ ’ਤੇ ਵਿਦਿਆਰਥਣਾਂ ਨੂੰ ਮਿਲੀ ਧਮਕੀ   :: ਵੱਡਾ ਸਵਾਲ : ਕਿਸ ਦੀ ਹੋਵੇਗੀ ਸ਼ਿਵ ਸੈਨਾ, ਹੁਣ ਕਿਸ ਨੂੰ ਮਿਲੇਗਾ ‘ਧਨੁਸ਼-ਬਾਣ’   :: ਮੁਰਮੂ ਅਤੇ ਸਿਨਹਾ ਵਿਚਾਲੇ ਹੀ ਹੋਵੇਗਾ ਰਾਸ਼ਟਰਪਤੀ ਚੋਣ ਦਾ ਮੁਕਾਬਲਾ   :: ਕੇਂਦਰ ਸਰਕਾਰ ਨੇ ਦੇਸ਼ ਚ ਗੁੱਸੇ ਅਤੇ ਨਫ਼ਰਤ ਦਾ ਮਾਹੌਲ ਬਣਾਇਆ : ਰਾਹੁਲ ਗਾਂਧੀ   :: ਹਰਿਆਣਾ ਅਤੇ ਪੰਜਾਬ ’ਚ ਮਾਨਸੂਨ ਦੀ ਦਸਤਕ; ਪਿਆ ਮੀਂਹ, ਲੋਕਾਂ ਨੂੰ ਮਿਲੀ ਰਾਹਤ   :: NEET-PG ਪ੍ਰੀਖਿਆ: ਸਿਹਤ ਮੰਤਰੀ ਮਾਂਡਵੀਆ ਚੋਟੀ ਦੇ 25 ਰੈਂਕ ਲਿਆਉਣ ਵਾਲਿਆਂ ਨੂੰ ਕਰਨਗੇ ਸਨਮਾਨਤ   :: ਰਾਹੁਲ ਦਾ ਮੋਦੀ ਸਰਕਾਰ ’ਤੇ ਤਿੱਖਾ ਸ਼ਬਦੀ ਵਾਰ, ਕਿਹਾ- ਇੰਨੇ ਨਕਲੀ ਹੰਝੂ ਕਿਵੇਂ ਵਹ੍ਹਾ ਲੈਂਦੇ ਹਨ PM?   :: ਰੇਲ ਮੰਤਰੀ ਨੇ ਮੁੰਬਈ-ਅਹਿਮਦਾਬਾਦ ਹਾਈ ਸਪੀਡ ਰੇਲ ਪ੍ਰਾਜੈਕਟ ’ਤੇ ਬੈਠਕ ਦੀ ਸਹਿ-ਪ੍ਰਧਾਨਗੀ ਕੀਤੀ   :: ਚੋਣ ਕਮਿਸ਼ਨ ਨੇ ਉੱਪ ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ਲਈ ਤਾਰੀਖ ਦਾ ਕੀਤਾ ਐਲਾਨ   :: PM ਮੋਦੀ ਦਾ UAE ਦੌਰਾ : ਪ੍ਰੋਟੋਕੋਲ ਤੋੜ ਕੇ ਰਾਸ਼ਟਰਪਤੀ ਖੁਦ ਰਿਸੀਵ ਕਰਨ ਪਹੁੰਚੇ   :: ਸਮਾਜਵਾਦੀ ਪਾਰਟੀ ਦੇ ਗੜ੍ਹ ਅਤੇ ਮੁਸਲਿਮ ਬਹੁਗਿਣਤੀ ਸੀਟਾਂ ’ਤੇ ਆਖਰ ਕਿਵੇਂ ਜਿੱਤ ਰਹੀ ਹੈ ਭਾਜਪਾ?   :: GST ਨੂੰ ਲੈ ਕੇ ਰਾਹੁਲ ਗਾਂਧੀ ਨੇ PM ਮੋਦੀ ’ਤੇ ਕੱਸਿਆ ਤੰਜ਼   :: CM ਊਧਵ ਠਾਕਰੇ ਨੇ 9 ਬਾਗੀ ਮੰਤਰੀਆਂ ਦੇ ਵਿਭਾਗਾਂ ਨੂੰ ਖੋਹਿਆ, ਇਨ੍ਹਾਂ ਮੰਤਰੀਆਂ ਨੂੰ ਸੌਂਪੀ ਜ਼ਿੰਮੇਵਾਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਸਰਕਾਰ ਨੇ ਗਰੀਬਾਂ ਲਈ ਆਟਾ ਵੀ ਕੀਤਾ ਮਹਿੰਗਾ : ਪ੍ਰਿਯੰਕਾ PRINT ਈ ਮੇਲ
par_25522.jpgਨਵੀਂ ਦਿੱਲੀ---25ਮਈ-(MDP)-- ਉੱਤਰ ਪ੍ਰਦੇਸ਼ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਹਾ ਹੈ ਕਿ ਸਰਕਾਰ ਸੂਬਿਆਂ ਲਈ ਕਣਕ ਦਾ ਕੋਟਾ ਘਟਾ ਕੇ ਗਰੀਬਾਂ ਤੋਂ ਰੋਟੀਆਂ ਖੋਹਣ ਦਾ ਕੰਮ ਕਰ ਰਹੀ ਹੈ। ਪ੍ਰਿਯੰਕਾ ਵਾਡਰਾ ਨੇ ਕਿਹਾ, ''ਸਾਰੀਆਂ ਕਟੌਤੀਆਂ ਸਿਰਫ ਗਰੀਬਾਂ ਲਈ ਹੀ ਕਿਉਂ? ਭਾਰਤੀ ਜਨਤਾ ਪਾਰਟੀ (ਭਾਜਪਾ) ਸਰਕਾਰ ਨੇ ਆਟਾ ਮਹਿੰਗਾ ਕਰਕੇ ਗਰੀਬਾਂ ਦੀ ਪਹੁੰਚ ਤੋਂ ਬਾਹਰ ਕਰ ਦਿੱਤਾ ਹੈ ਅਤੇ ਹੁਣ ਗਰੀਬਾਂ ਦੀ ਕਣਕ

'ਰਾਸ਼ਨ' ਦੇ ਥੈਲੇ 'ਚੋਂ ਵੀ ਖੋਹਣ ਦੀ ਤਿਆਰੀ ਕੀਤੀ ਜਾ ਰਹੀ ਹੈ। ਕੁਝ ਦਿਨ ਪਹਿਲਾਂ ਤੱਕ ਪੂਰੀ ਦੁਨੀਆਂ ਦਾ ਢਿੱਡ ਭਰਨ ਦਾ ਦਾਅਵਾ ਅਤੇ ਹੁਣ ਦੇਸ਼ ਦੇ ਲੋਕਾਂ ਲਈ ਹੀ ਕਣਕ ਦਾ ਕੋਟਾ ਕਿਉਂ ਘਟਾ ਰਹੀ ਹੈ ਸਰਕਾਰ। ਇਸ ਦੇ ਨਾਲ ਹੀ ਉਨ੍ਹਾਂ ਨੇ ਇਕ ਖਬਰ ਵੀ ਪੋਸਟ ਕੀਤੀ ਹੈ ਜਿਸ ਵਿਚ ਲਿਖਿਆ ਹੈ ਕਿ ਅਗਲੇ ਮਹੀਨੇ ਤੋਂ ਉੱਤਰ ਪ੍ਰਦੇਸ਼ ’ਚ ਲੋਕਾਂ ਨੂੰ ਕਣਕ ਦੀ ਬਜਾਏ ਚੌਲ ਮੁਫ਼ਤ ’ਚ ਮਿਲਣਗੇ। ਇਸ ਦਾ ਕਾਰਨ ਇਹ ਹੈ ਕਿ ਕੇਂਦਰ ਸਰਕਾਰ ਨੇ ਉੱਤਰ ਪ੍ਰਦੇਸ਼ ਸਮੇਤ ਕਈ ਸੂਬਿਆਂ ਨੂੰ ਮਿਲਣ ਵਾਲੀ ਕਣਕ ਦਾ ਕੋਟਾ ਬਹੁਤ ਘਟਾ ਦਿੱਤਾ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਹੁਣ ਕਣਕ ਦੀ ਥਾਂ ਚੌਲਾਂ ਦਾ ਕੋਟਾ ਵਧਾਇਆ ਜਾਵੇਗਾ।

 
< Prev   Next >

Advertisements

Advertisement
Advertisement
Advertisement
Advertisement
Advertisement