:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਉੱਤਰਾਖੰਡ ਦੇ ਪੌੜੀ ਚ ਆਦਮਖੋਰ ਤੇਂਦੁਏ ਨੂੰ ਪਿੰਡ ਵਾਸੀਆਂ ਨੇ ਜਿਊਂਦੇ ਸਾੜਿਆ PRINT ਈ ਮੇਲ
ten_25522.jpgਰਿਸ਼ੀਕੇਸ਼ --25ਮਈ-(MDP)-- ਉੱਤਰਾਖੰਡ ਦੇ ਪੌੜੀ ਜ਼ਿਲ੍ਹੇ 'ਚ ਹਾਲ ਹੀ ਵਿਚ ਇਕ ਔਰਤ ਨੂੰ ਮਾਰਨ ਵਾਲੇ ਆਦਮਖੋਰ ਤੇਂਦੁਏ ਨੂੰ ਮੰਗਲਵਾਰ ਨੂੰ ਪਿੰਡ ਵਾਸੀਆਂ ਨੇ ਕਥਿਤ ਤੌਰ ’ਤੇ ਜਿਊਂਦਾ ਸਾੜ ਦਿੱਤਾ। ਗੜ੍ਹਵਾਲ ਸਰਕਲ ਦੇ ਜੰਗਲਾਤ ਰੱਖਿਅਕ ਨਿਤਿਆਨੰਦ ਪਾਂਡੇ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਾਬੌ ਵਿਕਾਸ ਬਲਾਕ ਦੇ ਪਿੰਡ ਸਪਲੋਦੀ ਪਿੰਡ 'ਚ ਪਿੰਜਰੇ 'ਚ ਕੈਦ 7 ਸਾਲਾ ਨਰ ਤੇਂਦੁਏ ਨੂੰ ਜਿਊਂਦੇ ਸਾੜਨ ਦੀ ਘਟਨਾ ਲਈ ਪਿੰਡ ਵਾਸੀਆਂ ਖ਼ਿਲਾਫ਼ ਕੇਸ

ਦਰਜ ਕਰਵਾਇਆ ਹੈ।ਜ਼ਿਕਰਯੋਗ ਹੈ ਕਿ ਅਜਿਹੀ ਹੀ ਇਕ ਘਟਨਾ ਕੁਝ ਸਾਲ ਪਹਿਲਾਂ ਪੌੜੀ ਗੜ੍ਹਵਾਲ ਜ਼ਿਲ੍ਹੇ ਦੇ ਹੀ ਬੀਰੋਂਖਾਲ ਬਲਾਕ ਵਿਚ ਵਾਪਰੀ ਸੀ। ਉਨ੍ਹਾਂ ਦੱਸਿਆ ਕਿ ਬੀਤੀ 15 ਮਈ ਨੂੰ ਪਿੰਡ ਸਪਲੋਦੀ ਦੀ ਸੁਸ਼ਮਾ ਦੇਵੀ 'ਤੇ ਇਕ ਤੇਂਦੁਏ ਨੇ ਹਮਲਾ ਕਰ ਦਿੱਤਾ ਸੀ, ਜਿਸ 'ਚ ਉਸ ਦੀ ਮੌਤ ਹੋ ਗਈ ਸੀ। ਉਸੇ ਦਿਨ ਪਿੰਡ ਕੋਲ ਤੇਂਦੁਏ ਫੜਨ ਲਈ ਪਿੰਜਰਾ ਲਗਾਇਆ ਗਿਆ ਸੀ, ਜਿਸ 'ਚ 20 ਮਈ ਨੂੰ ਕੈਦ ਹੋ ਗਿਆ ਸੀ। ਅਧਿਕਾਰੀ ਨੇ ਦੱਸਿਆ ਕਿ ਜਦੋਂ ਤੇਂਦੁਏ ਦੇ ਫੜੇ ਜਾਣ ਦੀ ਸੂਚਨਾ ਮਿਲੀ ਤਾਂ ਉਨ੍ਹਾਂ ਨੇ ਮੌਕੇ 'ਤੇ ਮੌਜੂਦ ਜੰਗਲਾਤ ਕਰਮਚਾਰੀਆਂ ਦੇ ਵਿਰੋਧ ਦੇ ਬਾਵਜੂਦ ਘਾਹ ਸੁੱਟ ਕੇ ਪਿੰਜਰੇ 'ਚ ਬੰਦ ਤੇਂਦੁਏ ਨੂੰ ਸਾੜ ਦਿੱਤਾ। ਪਾਂਡੇ ਨੇ ਦੱਸਿਆ ਕਿ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਸੰਬੰਧਤ ਪਿੰਡ ਦੇ ਮੁਖੀ ਸਮੇਤ 150 ਲੋਕਾਂ ਦੇ ਖ਼ਿਲਾਫ਼ ਜੰਗਲੀ ਜੀਵ ਸੁਰੱਖਿਆ ਐਕਟ ਅਤੇ ਹੋਰ ਅਪਰਾਧਿਕ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

 
< Prev   Next >

Advertisements