:: ਭਾਜਪਾ ਨੇਤਾ ਕਪਿਲ ਮਿਸ਼ਰਾ ਨੇ ਦਰਜੀ ਕਨ੍ਹਈਆ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ   :: ਝੂਠ ਤੇ ਟਿਕੀ ਹੈ ਆਰ.ਐੱਸ.ਐੱਸ.-ਭਾਜਪਾ ਦੀ ਬੁਨਿਆਦ : ਰਾਹੁਲ ਗਾਂਧੀ   :: ਜੰਮੂ ’ਚ ‘ਭਾਰਤ ਮਾਤਾ ਦੀ ਜੈ’ ਨਾਅਰੇ ਲਾਉਣ ’ਤੇ ਵਿਦਿਆਰਥਣਾਂ ਨੂੰ ਮਿਲੀ ਧਮਕੀ   :: ਵੱਡਾ ਸਵਾਲ : ਕਿਸ ਦੀ ਹੋਵੇਗੀ ਸ਼ਿਵ ਸੈਨਾ, ਹੁਣ ਕਿਸ ਨੂੰ ਮਿਲੇਗਾ ‘ਧਨੁਸ਼-ਬਾਣ’   :: ਮੁਰਮੂ ਅਤੇ ਸਿਨਹਾ ਵਿਚਾਲੇ ਹੀ ਹੋਵੇਗਾ ਰਾਸ਼ਟਰਪਤੀ ਚੋਣ ਦਾ ਮੁਕਾਬਲਾ   :: ਕੇਂਦਰ ਸਰਕਾਰ ਨੇ ਦੇਸ਼ ਚ ਗੁੱਸੇ ਅਤੇ ਨਫ਼ਰਤ ਦਾ ਮਾਹੌਲ ਬਣਾਇਆ : ਰਾਹੁਲ ਗਾਂਧੀ   :: ਹਰਿਆਣਾ ਅਤੇ ਪੰਜਾਬ ’ਚ ਮਾਨਸੂਨ ਦੀ ਦਸਤਕ; ਪਿਆ ਮੀਂਹ, ਲੋਕਾਂ ਨੂੰ ਮਿਲੀ ਰਾਹਤ   :: NEET-PG ਪ੍ਰੀਖਿਆ: ਸਿਹਤ ਮੰਤਰੀ ਮਾਂਡਵੀਆ ਚੋਟੀ ਦੇ 25 ਰੈਂਕ ਲਿਆਉਣ ਵਾਲਿਆਂ ਨੂੰ ਕਰਨਗੇ ਸਨਮਾਨਤ   :: ਰਾਹੁਲ ਦਾ ਮੋਦੀ ਸਰਕਾਰ ’ਤੇ ਤਿੱਖਾ ਸ਼ਬਦੀ ਵਾਰ, ਕਿਹਾ- ਇੰਨੇ ਨਕਲੀ ਹੰਝੂ ਕਿਵੇਂ ਵਹ੍ਹਾ ਲੈਂਦੇ ਹਨ PM?   :: ਰੇਲ ਮੰਤਰੀ ਨੇ ਮੁੰਬਈ-ਅਹਿਮਦਾਬਾਦ ਹਾਈ ਸਪੀਡ ਰੇਲ ਪ੍ਰਾਜੈਕਟ ’ਤੇ ਬੈਠਕ ਦੀ ਸਹਿ-ਪ੍ਰਧਾਨਗੀ ਕੀਤੀ   :: ਚੋਣ ਕਮਿਸ਼ਨ ਨੇ ਉੱਪ ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ਲਈ ਤਾਰੀਖ ਦਾ ਕੀਤਾ ਐਲਾਨ   :: PM ਮੋਦੀ ਦਾ UAE ਦੌਰਾ : ਪ੍ਰੋਟੋਕੋਲ ਤੋੜ ਕੇ ਰਾਸ਼ਟਰਪਤੀ ਖੁਦ ਰਿਸੀਵ ਕਰਨ ਪਹੁੰਚੇ   :: ਸਮਾਜਵਾਦੀ ਪਾਰਟੀ ਦੇ ਗੜ੍ਹ ਅਤੇ ਮੁਸਲਿਮ ਬਹੁਗਿਣਤੀ ਸੀਟਾਂ ’ਤੇ ਆਖਰ ਕਿਵੇਂ ਜਿੱਤ ਰਹੀ ਹੈ ਭਾਜਪਾ?   :: GST ਨੂੰ ਲੈ ਕੇ ਰਾਹੁਲ ਗਾਂਧੀ ਨੇ PM ਮੋਦੀ ’ਤੇ ਕੱਸਿਆ ਤੰਜ਼   :: CM ਊਧਵ ਠਾਕਰੇ ਨੇ 9 ਬਾਗੀ ਮੰਤਰੀਆਂ ਦੇ ਵਿਭਾਗਾਂ ਨੂੰ ਖੋਹਿਆ, ਇਨ੍ਹਾਂ ਮੰਤਰੀਆਂ ਨੂੰ ਸੌਂਪੀ ਜ਼ਿੰਮੇਵਾਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਇੰਜਣ ਚ ਖਰਾਬੀ ਤੋਂ ਬਾਅਦ ਈਰਾਨ ਦਾ ਲੜਾਕੂ ਜਹਾਜ਼ ਹੋਇਆ ਹਾਦਸਾਗ੍ਰਸਤ PRINT ਈ ਮੇਲ
arm_19622.jpgਤਹਿਰਾਨ --18ਜੂਨ-(MDP)--  ਈਰਾਨ ਦਾ ਇਕ ਲੜਾਕੂ ਜਹਾਜ਼ ਇੰਜਣ 'ਚ ਖਰਾਬੀ ਕਾਰਨ ਸ਼ਨੀਵਾਰ ਨੂੰ ਇਸਫਹਾਨ ਸ਼ਹਿਰ ਨੇੜੇ ਹਾਦਸਾਗ੍ਰਸਤ ਹੋ ਗਿਆ, ਹਾਲਾਂਕਿ ਇਸ ਦੇ ਦੋਵੇਂ ਪਾਇਲਟ ਬਚ ਗਏ। ਇਰਨਾ ਸਮਾਚਾਰ ਏਜੰਸੀ ਨੇ ਕਿਹਾ ਕਿ ਪਾਇਲਟਾਂ ਨੂੰ ਇਕ ਸਥਾਨਕ ਹਸਪਤਾਲ ਲਿਜਾਇਆ ਗਿਆ ਹੈ। ਜਾਣਕਾਰੀ ਮੁਤਾਬਕ ਗਰੁੰਮਾਨ ਐੱਫ-14 ਟਾਮਕੈਟ ਦੇ ਇੰਜਣ 'ਚ ਤਕਨੀਕੀ ਖਰਾਬੀ ਆ ਗਈ ਜਿਸ ਕਾਰਨ ਉਹ ਹਾਦਸਾਗ੍ਰਸਤ ਹੋ ਗਿਆ

। ਈਰਾਨ ਦੀ ਹਵਾਈ ਫੌਜ ਕੋਲ 1979 ਦੀ ਇਸਲਾਮਿਕ ਕ੍ਰਾਂਤੀ ਤੋਂ ਪਹਿਲਾਂ ਖਰੀਦੇ ਗਏ ਅਮਰੀਕੀ ਨਿਰਮਿਤ ਫੌਜੀ ਜਹਾਜ਼ ਹਨ ਅਤੇ ਟਾਮਕੈਟ ਐੱਫ-14 ਅਮਰੀਕਾ ਦੁਆਰਾ ਬਣਾਇਆ ਗਿਆ ਹੈ। ਇਸ ਦੇ ਕੋਲ ਰੂਸ ਨਿਰਮਿਤ ਮਿਗ ਅਤੇ ਸੁਖੋਈ ਜਹਾਜ਼ ਵੀ ਹਨ। ਦਹਾਕਿਆਂ ਤੋਂ ਪੱਛਮੀ ਪਾਬੰਦੀਆਂ ਨੇ ਈਰਾਨ ਲਈ ਪੁਰਜ਼ੇ ਪ੍ਰਾਪਤ ਕਰਨਾ ਅਤੇ ਪੁਰਾਣੇ ਹੁੰਦੇ ਜਹਾਜ਼ਾਂ ਦੀ ਸੰਭਾਲ ਕਰਨਾ ਮੁਸ਼ਕਲ ਬਣਾ ਦਿੱਤਾ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement