:: ਭਾਜਪਾ ਨੇਤਾ ਕਪਿਲ ਮਿਸ਼ਰਾ ਨੇ ਦਰਜੀ ਕਨ੍ਹਈਆ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ   :: ਝੂਠ ਤੇ ਟਿਕੀ ਹੈ ਆਰ.ਐੱਸ.ਐੱਸ.-ਭਾਜਪਾ ਦੀ ਬੁਨਿਆਦ : ਰਾਹੁਲ ਗਾਂਧੀ   :: ਜੰਮੂ ’ਚ ‘ਭਾਰਤ ਮਾਤਾ ਦੀ ਜੈ’ ਨਾਅਰੇ ਲਾਉਣ ’ਤੇ ਵਿਦਿਆਰਥਣਾਂ ਨੂੰ ਮਿਲੀ ਧਮਕੀ   :: ਵੱਡਾ ਸਵਾਲ : ਕਿਸ ਦੀ ਹੋਵੇਗੀ ਸ਼ਿਵ ਸੈਨਾ, ਹੁਣ ਕਿਸ ਨੂੰ ਮਿਲੇਗਾ ‘ਧਨੁਸ਼-ਬਾਣ’   :: ਮੁਰਮੂ ਅਤੇ ਸਿਨਹਾ ਵਿਚਾਲੇ ਹੀ ਹੋਵੇਗਾ ਰਾਸ਼ਟਰਪਤੀ ਚੋਣ ਦਾ ਮੁਕਾਬਲਾ   :: ਕੇਂਦਰ ਸਰਕਾਰ ਨੇ ਦੇਸ਼ ਚ ਗੁੱਸੇ ਅਤੇ ਨਫ਼ਰਤ ਦਾ ਮਾਹੌਲ ਬਣਾਇਆ : ਰਾਹੁਲ ਗਾਂਧੀ   :: ਹਰਿਆਣਾ ਅਤੇ ਪੰਜਾਬ ’ਚ ਮਾਨਸੂਨ ਦੀ ਦਸਤਕ; ਪਿਆ ਮੀਂਹ, ਲੋਕਾਂ ਨੂੰ ਮਿਲੀ ਰਾਹਤ   :: NEET-PG ਪ੍ਰੀਖਿਆ: ਸਿਹਤ ਮੰਤਰੀ ਮਾਂਡਵੀਆ ਚੋਟੀ ਦੇ 25 ਰੈਂਕ ਲਿਆਉਣ ਵਾਲਿਆਂ ਨੂੰ ਕਰਨਗੇ ਸਨਮਾਨਤ   :: ਰਾਹੁਲ ਦਾ ਮੋਦੀ ਸਰਕਾਰ ’ਤੇ ਤਿੱਖਾ ਸ਼ਬਦੀ ਵਾਰ, ਕਿਹਾ- ਇੰਨੇ ਨਕਲੀ ਹੰਝੂ ਕਿਵੇਂ ਵਹ੍ਹਾ ਲੈਂਦੇ ਹਨ PM?   :: ਰੇਲ ਮੰਤਰੀ ਨੇ ਮੁੰਬਈ-ਅਹਿਮਦਾਬਾਦ ਹਾਈ ਸਪੀਡ ਰੇਲ ਪ੍ਰਾਜੈਕਟ ’ਤੇ ਬੈਠਕ ਦੀ ਸਹਿ-ਪ੍ਰਧਾਨਗੀ ਕੀਤੀ   :: ਚੋਣ ਕਮਿਸ਼ਨ ਨੇ ਉੱਪ ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ਲਈ ਤਾਰੀਖ ਦਾ ਕੀਤਾ ਐਲਾਨ   :: PM ਮੋਦੀ ਦਾ UAE ਦੌਰਾ : ਪ੍ਰੋਟੋਕੋਲ ਤੋੜ ਕੇ ਰਾਸ਼ਟਰਪਤੀ ਖੁਦ ਰਿਸੀਵ ਕਰਨ ਪਹੁੰਚੇ   :: ਸਮਾਜਵਾਦੀ ਪਾਰਟੀ ਦੇ ਗੜ੍ਹ ਅਤੇ ਮੁਸਲਿਮ ਬਹੁਗਿਣਤੀ ਸੀਟਾਂ ’ਤੇ ਆਖਰ ਕਿਵੇਂ ਜਿੱਤ ਰਹੀ ਹੈ ਭਾਜਪਾ?   :: GST ਨੂੰ ਲੈ ਕੇ ਰਾਹੁਲ ਗਾਂਧੀ ਨੇ PM ਮੋਦੀ ’ਤੇ ਕੱਸਿਆ ਤੰਜ਼   :: CM ਊਧਵ ਠਾਕਰੇ ਨੇ 9 ਬਾਗੀ ਮੰਤਰੀਆਂ ਦੇ ਵਿਭਾਗਾਂ ਨੂੰ ਖੋਹਿਆ, ਇਨ੍ਹਾਂ ਮੰਤਰੀਆਂ ਨੂੰ ਸੌਂਪੀ ਜ਼ਿੰਮੇਵਾਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਹੋਏ ਕੋਰੋਨਾ ਪਾਜ਼ੇਟਿਵ PRINT ਈ ਮੇਲ
mha_22622.jpgਮੁੰਬਈ --22ਜੂਨ-(MDP)-- ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਕੋਰੋਨਾ ਵਾਇਰਸ ਨਾਲ ਪੀੜਤ ਹੋ ਗਏ ਹਨ। ਮੁੱਖ ਮੰਤਰੀ ਦਫ਼ਤਰ (ਸੀ.ਐੱਮ.ਓ.) ਦੇ ਇਕ ਅਧਿਕਾਰੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀ ਅਨੁਸਾਰ 'ਰੈਪਿਡ ਐਂਟੀਜਨ' ਜਾਂਚ ਰਿਪੋਰਟ 'ਚ ਊਧਵ ਠਾਕਰੇ ਦੇ ਕੋਰੋਨਾ ਵਾਇਰਸ ਨਾਲ ਸੰਕ੍ਰਮਿਤ ਹੋਣ ਦੀ ਪੁਸ਼ਟੀ ਹੋਈ। ਊਧਵ ਠਾਕਰੇ (61) ਨੇ ਹਫ਼ਤਾਵਾਰ ਕੈਬਨਿਟ ਬੈਠਕ 'ਚ ਵੀਡੀਓ ਕਾਨਫਰੰਸ ਰਾਹੀਂ ਹਿੱਸਾ ਲਿਆ।

ਮਹਾਰਾਸ਼ਟਰ 'ਚ ਰਾਜਨੀਤਕ ਸੰਕਟ ਦੇ ਮੱਦੇਨਜ਼ਰ ਮੁੰਬਈ 'ਚ ਮੌਜੂਦ ਕਾਂਗਰਸ ਦੇ ਸੀਨੀਅਰ ਨੇਤਾ ਕਮਲਨਾਥ ਨੇ ਕਿਹਾ ਕਿ ਉਹ ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਵਾਲੇ ਸਨ ਪਰ ਠਾਕਰੇ ਦੇ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਕਾਰਨ ਇਹ ਮੁਲਾਕਾਤ ਨਹੀਂ ਹੋ ਸਕੀ। ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਵੀ ਕੋਰੋਨਾ ਵਾਇਰਸ ਨਾਲ ਪੀੜਤ ਹਨ ਅਤੇ ਉਨ੍ਹਾਂ ਨੂੰ ਦੱਖਣੀ ਮੁੰਬਈ ਦੇ ਇਕ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement