:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸੰਗਰੂਰ ਜ਼ਿਮਨੀ ਚੋਣ : ਵੋਟਰਾਂ ਨੇ ਨਹੀਂ ਦਿਖਾਇਆ ਉਤਸ਼ਾਹ, 50 ਫ਼ੀਸਦੀ ਤੋਂ ਵੀ ਘੱਟ ਹੋਈ ਵੋਟਿੰਗ PRINT ਈ ਮੇਲ
vot_23622.jpgਸੰਗਰੂਰ --23ਜੂਨ-(MDP)-- ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਲਈ ਲੋਕਾਂ ਨੇ ਬਿਲਕੁਲ ਵੀ ਉਤਸ਼ਾਹ ਨਹੀਂ ਦਿਖਾਇਆ, ਜਿਸ ਕਰਕੇ ਸੱਤਾਧਿਰ ਆਮ ਆਦਮੀ ਪਾਰਟੀ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਸਵੇਰ ਤੋਂ ਹੀ ਪੋਲਿੰਗ ਸਟੇਸ਼ਨਾਂ 'ਤੇ ਬਹੁਤ ਲੋਕ ਦਿਖਾਈ ਦਿੱਤੇ। ਲੋਕਾਂ ਵੱਲੋਂ ਵੋਟਾਂ ਪ੍ਰਤੀ ਘੱਟ ਰੁਚੀ ਦਿਖਾਉਣ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੋਣ ਕਮਿਸ਼ਨ ਤੋਂ ਪੋਲਿੰਗ ਦਾ ਸਮਾਂ ਇਕ ਘੰਟਾ ਵਧਾਉਣ ਦੀ ਮੰਗ ਕੀਤੀ ਗਈ

ਸੀ। ਜੇਕਰ ਗੱਲ ਪੋਲਿੰਗ ਦੀ ਕੀਤੀ ਜਾਵੇ ਤਾਂ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਕੁਲ 50 ਫ਼ੀਸਦੀ ਤੋਂ ਵੀ ਘੱਟ ਵੋਟਿੰਗ ਹੋਈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਚੋਣ ਕਮਿਸ਼ਨ ਨੂੰ ਸੰਗਰੂਰ 'ਚ ਪੋਲਿੰਗ ਦਾ ਸਮਾਂ ਇਕ ਘੰਟਾ ਵਧਾਉਣ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਹੁਣ ਝੋਨੇ ਦੀ ਖੇਤੀ ਦਾ ਸਮਾਂ ਹੈ ਅਤੇ ਇਸ ਕਾਰਨ ਲੋਕ ਹੋਰ ਕੰਮਾਂ ਵਿੱਚ ਰੁੱਝੇ ਹੋਏ ਹਨ। ਅਜਿਹੇ 'ਚ ਵੋਟਿੰਗ ਦਾ ਸਮਾਂ ਸ਼ਾਮ 6 ਵਜੇ ਤੋਂ ਵਧਾ ਕੇ 7 ਵਜੇ ਕੀਤਾ ਜਾਣਾ ਚਾਹੀਦਾ ਹੈ। à¨²à©‹à¨• ਸਭਾ ਹਲਕਾ ਸੰਗਰੂਰ 'ਚ ਪੈਂਦੇ 9 ਵਿਧਾਨ ਸਭਾ ਹਲਕਿਆਂ 'ਚ ਸਭ ਤੋਂ ਘੱਟ ਵੋਟਿੰਗ ਵਿਧਾਨ ਸਭਾ ਹਲਕਾ ਲਹਿਰਾ ਵਿੱਚ 32 ਫੀਸਦੀ ਦਰਜ ਕੀਤੀ ਗਈ, ਜਦੋਂ ਕਿ ਮਾਲੇਰਕੋਟਲਾ 'ਚ 41.26 ਫੀਸਦੀ, ਦਿੜ੍ਹਬਾ 40.58 ਫੀਸਦੀ, ਸੁਨਾਮ 34, ਭਦੋੜ 38 ਫੀਸਦੀ, ਬਰਨਾਲਾ 36.23, ਮਹਿਲ ਕਲਾਂ 37 ਅਤੇ ਸੰਗਰੂਰ 'ਚ 36 ਫੀਸਦੀ ਲੋਕਾਂ ਨੇ ਵੋਟ ਦੇ ਅਧਿਕਾਰ ਦੀ ਵਰਤੋ ਕੀਤੀ ਹੈ।

 
< Prev   Next >

Advertisements