:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਨਵਨੀਤ ਰਾਣਾ ਨੇ ਮਹਾਰਾਸ਼ਟਰ ’ਚ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਕੀਤੀ ਮੰਗ PRINT ਈ ਮੇਲ
mah_25622.jpgਨਾਗਪੁਰ --25ਜੂਨ-(MDP)-- ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਖ਼ਿਲਾਫ ਸ਼ਿਵ ਸੈਨਾ ਨੇਤਾ ਏਕਨਾਥ ਸ਼ਿੰਦੇ ਦੇ ਵਿਦਰੋਹ ਅਤੇ ਕੁਝ ਬਾਗੀ ਵਿਧਾਇਕਾ ਦੇ ਦਫ਼ਤਰਾਂ ’ਤੇ ਹਮਲੇ ਤੇ ਭੰਨ-ਤੋੜ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਇਸ ਦਰਮਿਆਨ ਅਮਰਾਵਤੀ ਤੋਂ ਆਜ਼ਾਦ ਲੋਕ ਸਭਾ ਮੈਂਬਰ ਨਵਨੀਤ ਰਾਣਾ ਨੇ ਸੂਬੇ ’ਚ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਮੰਗ ਕੀਤੀ। ਉਨ੍ਹਾਂ ਨੇ ਕਿਹਾ ਕਿ ਮਹਾਰਾਸ਼ਟਰ ’ਚ ਰਾਸ਼ਟਰਪਤੀ ਸ਼ਾਸਨ

ਲਾਇਆ ਜਾਣਾ ਚਾਹੀਦਾ ਹੈ, ਤਾਂ ਕਿ ਊਧਵ ਠਾਕਰੇ ਦੀ ਗੁੰਡਾਗਰਦੀ ਬੰਦ ਹੋਵੇ ਅਤੇ ਮਹਾਰਾਸ਼ਟਰ ਦੇ ਲੋਕਾਂ ਦੀ ਇਸ ਤੋਂ ਸੁਰੱਖਿਆ ਕੀਤੀ ਜਾ ਸਕੇ। ਵੀਡੀਓ ਸੰਦੇਸ਼ ’ਚ ਰਾਣਾ ਨੇ ਕਿਹਾ ਕਿ ਮੈਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਮ ਤੋਂ ਉਨ੍ਹਾਂ ਸਾਰੇ ਵਿਧਾਇਕਾਂ ਦੇ ਪਰਿਵਾਰਾਂ ਦੀ ਸੁਰੱਖਿਆ ਕਰਨ ਦੀ ਬੇਨਤੀ ਕਰਨਾ ਚਾਹੁੰਦੀ ਹਾਂ, ਜੋ ਸ਼ਿਵ ਸੈਨਾ ਸਮੂਹ ’ਚ ਗਏ ਹਨ, ਜਿਸ ਦੀ ਅਗਵਾਈ ਏਕਨਾਥ ਸ਼ਿੰਦੇ ਕਰ ਰਹੇ ਹਨ। ਦੱਸ ਦੇਈਏ ਕਿ ਨਵਨੀਤ ਰਾਣਾ ਅਤੇ ਉਨ੍ਹਾਂ ਦੇ ਵਿਧਾਇਕ ਪਤੀ ਰਵੀ ਰਾਣਾ, ਊਧਵ ਠਾਕਰੇ ਦੇ ਆਲੋਚਕ ਹਨ ਅਤੇ ਉਨ੍ਹਾਂ ਨੇ ਅਪ੍ਰੈਲ ’ਚ ਐਲਾਨ ਕੀਤਾ ਸੀ ਕਿ ਉਹ ਮੁੰਬਈ ਦੇ ਬਾਂਦਰਾ ਸਥਿਤ ਸ਼ਿਵ ਸੈਨਾ ਮੁਖੀ ਦੇ ਨਿੱਜੀ ਘਰ ‘ਮਾਤੋਸ਼੍ਰੀ’ ਦੇ ਸਾਹਮਣੇ ਹਨੂੰਮਾਨ ਚਾਲੀਸਾ ਦਾ ਪਾਠ ਕਰਨਗੇ। ਜੋੜੇ ਨੂੰ 23 ਅਪ੍ਰੈਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਹਾਲਾਂਕਿ ਮਈ ਦੀ ਸ਼ੁਰੂਆਤ ’ਚ ਉਨ੍ਹਾਂ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ ਸੀ। ਦੱਸ ਦੇਈਏ ਕਿ ਏਕਨਾਥ ਸ਼ਿੰਦੇ ਅਤੇ ਵੱਡੀ ਗਿਣਤੀ ’ਚ ਵਿਧਾਇਕਾਂ ਨੇ 21 ਜੂਨ ਨੂੰ ਊਧਵ ਠਾਕਰੇ ਖ਼ਿਲਾਫ ਬਗਾਵਤ ਦਾ ਝੰਡਾ ਬੁਲੰਦ ਕੀਤਾ ਸੀ। ਵਿਦਰੋਹੀ ਸਮੂਹ ਦੀ ਮੁੱਖ ਮੰਗ ਹੈ ਕਿ ਸ਼ਿਵ ਸੈਨਾ ਸੱਤਾਧਾਰੀ ਮਹਾਵਿਕਾਸ ਅਘਾੜੀ (MVA) ਤੋਂ ਖ਼ੁਦ ਨੂੰ ਵੱਖ ਕਰੇ, ਜਿਸ ’ਚ ਰਾਕਾਂਪਾ ਅਤੇ ਕਾਂਗਰਸ ਸ਼ਾਮਲ ਹਨ।

 
< Prev   Next >

Advertisements