:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਵਿਧਾਨ ਸਭਾ ’ਚ ਮੁੱਖ ਮੰਤਰੀ ਨੇ ਕਿਹਾ,‘ਪੰਜਾਬ ਸਰਕਾਰ ਲੋਕਾਂ ਦੀਆਂ ਆਸਾਂ ’ਤੇ ਖ਼ਰੀ ਉਤਰੇਗੀ’ PRINT ਈ ਮੇਲ
man_25622_v.jpgਚੰਡੀਗੜ੍ਹ, --25ਜੂਨ-(MDP)-- ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਰਾਜਪਾਲ ਦੇ ਭਾਸ਼ਨ 'ਤੇ ਆਪਣੀ ਗੱਲ ਆਖੀ। ਇਸ ਤੋਂ ਬਾਅਦ ਸਦਨ ਨੂੰ ਸੋਮਵਾਰ ਤੱਕ ਮੁਲਤਵੀ ਕਰ ਦਿੱਤਾ ਗਿਆ।  ਆਪਣੇ ਭਾਸ਼ਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਹਰ ਉਸ ਉਮੀਦ 'ਤੇ ਖ਼ਰੀ ਉਤਰੇਗੀ, ਜਿਸ ਦੀਆਂ ਸੂਬਾ ਵਾਸੀਆਂ ਨੂੰ ਆਸਾਂ ਹਨ। ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ ਹੈ।
ਨਾ ਹੀ ਭ੍ਰਿਸ਼ਟਾਚਾਰ ਕਰਨ ਵਾਲੇ ਬਖ਼ਸ਼ੇ ਜਾਣਗੇ ਤੇ ਨਾ ਹੀ ਫੋਕੇ ਵਾਅਦੇ ਕੀਤੇ ਜਾਣਗੇ। ਇਕ ਵਿਧਾਇਕ ਇਕ ਪੈਨਸ਼ਨ ਮਿਸਾਲੀ ਕਦਮ ਚੁੱਕਿਆ। ਸੇਵਾ ਕੇਂਦਰਾਂ ਰਾਹੀਂ 122 ਨਵੀਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਭ੍ਹਿਸ਼ਟਾਚਾਰ ਖ਼ਿਲਾਫ਼ ਹੁਣ ਤੱਕ 47 ਗ੍ਰਿਫ਼ਤਾਰੀਆਂ ਹੋਈਆਂ ਹਨ। ਪੰਜਾਬ ਦੇ ਸਕੂਲਾਂ 'ਚ ਸੁਧਾਰ ਕੀਤਾ ਜਾਵੇਗਾ। ਅਧਿਆਪਕ ਸਿਰਫ਼ ਬੱਚਿਆਂ ਨੂੰ ਹੀ ਪੜ੍ਹਾਉਣਗੇ। ਗੈਂਗਸਟਰਾਂ ਦੇ ਖ਼ਾਤਮੇ ਲਈ ਏਜੀਟੀਐੱਫ ਬਣਾ ਦਿੱਤੀ ਹੈ। ਪਹਿਲਾਂ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ 'ਚੋਂ ਕੱਢਿਆ ਜਾਵੇਗਾ ਫਿਰ ਰੁਜ਼ਗਾਰ ਦਿੱਤਾ ਜਾਵੇਗਾ। ਆਈਟੀਆਈ ਦੇ 44 ਨਵੇਂ ਕੋਰਸ ਸ਼ੁਰੂ ਕਰਾਂਗੇ। ਕੰਮਜ਼ੋਰ ਵਰਗ ਲਈ 25 ਹਜ਼ਾਰ ਘਰ ਬਣਾਏ ਜਾਣਗੇ ਤੇ 75 ਮੁਹੱਲਾ ਕਲੀਨਿਕ ਖੋਲ੍ਹੀਆਂ ਜਾ ਰਹੀਆਂ ਹਨ। ਕਾਲਜ-ਯੂਨੀਵਰਸਿਟੀਆਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ। ਮੂੰਗੀ ’ਤੇ 7275 ਰੁਪਏ ਐੱਮਐੱਸਪੀ ਦਿੱਤੀ ਜਾ ਰਹੀ ਹੈ। ਅਧਿਆਪਕਾਂ ਨੂੰ ਟ੍ਰੇਨਿੰਗ ਲਈ ਵਿਦੇਸ਼ਾਂ ’ਚ ਭੇਜਿਆ ਜਾਵੇਗਾ। ਇਸ ਤੋਂ ਪਹਿਲਾਂ ਜਿਵੇ ਹੀ ਸ੍ਰੀ ਮਾਨ ਬੋਲਣ ਲਈ ਉਠੇ ਤਾਂ ਕਾਂਗਰਸੀ ਵਿਧਾਇਕਾਂ ਨੇ ਸਦਨ ਵਿੱਚੋਂ ਬਾਹਰ ਜਾਣ ਦਾ ਫ਼ੈਸਲਾ ਕੀਤਾ। ਉਨ੍ਹਾਂ ਦੋਸ਼ ਲਗਾਇਆ ਕਿ ਉਨ੍ਹਾਂ ਨੂੰ ਬੋਲਣ ਦਾ ਸਮਾਂ ਨਹੀਂ ਦਿੱਤਾ ਗਿਆ। ਇਸ ’ਤੇ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਤਾਅਨਾ ਮਾਰਦਿਆਂ ਕਿਹਾ ਕਿ ਕਾਂਗਰਸ ਨੂੰ ਦੂਜਿਆਂ ਦੀ ਗੱਲ ਸੁਣਨ ਦੇ ਆਦੀ ਨਹੀਂ ਹੈ ਤਾਂ ਕਾਂਗਰਸੀ ਵਿਧਾਇਕ ਵਾਪਸ ਆ ਕੇ ਸਦਨ ਦੇ ਵਿਚੋਂ ਵਿੱਚ ਆ ਗਏ ਤੇ ਨਾਅਰੇਬਾਜ਼ੀ ਕਰਨ ਬਾਅਦ ਸਦਨ ਵਿਚੋਂ ਮੁੜ ਵਾਕਆਊਟ ਕਰ ਗਏ।
 
< Prev   Next >

Advertisements