:: ...ਜਦੋਂ ਸਦਨ ’ਚ ਲੱਗੇ ਠਹਾਕੇ, ਨਾਇਡੂ ਨੇ ਰਾਘਵ ਚੱਢਾ ਨੂੰ ਕਿਹਾ- ਪਹਿਲਾ ਪਿਆਰ ਹੀ ਚੰਗਾ ਹੁੰਦਾ ਹੈ   :: ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਮਨਦੀਪ ਕੌਰ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਕੀਤੀ ਅਪੀਲ   :: ਦਲਾਈ ਲਾਮਾ ਨੇ ਨਵੇਂ ਚੁਣੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਦਿੱਤੀ ਵਧਾਈ   :: ਮੱਧ ਪ੍ਰਦੇਸ਼ ਚ ਆਸਮਾਨੀ ਬਿਜਲੀ ਡਿੱਗਣ ਨਾਲ 9 ਲੋਕਾਂ ਦੀ ਮੌਤ, 2 ਝੁਲਸੇ   :: ਦੇਸ਼ ਦੇ ਸਭ ਤੋਂ ਵੱਡੇ ਵਿਗਿਆਨਕ ਸੰਸਥਾ ਦੀ ਮੁਖੀ ਬਣੀ ਨੱਲਥੰਬੀ, ਜਾਣੋ ਕੌਣ ਹੈ ਇਹ ਮਹਿਲਾ   :: ਆਜ਼ਾਦੀ ਦਿਹਾੜੇ ਤੋਂ ਪਹਿਲਾਂ NIA ਨੇ ISIS ਦੇ ਸਰਗਰਮ ਮੈਂਬਰ ਨੂੰ ਦਿੱਲੀ ਤੋਂ ਕੀਤਾ ਗ੍ਰਿਫ਼ਤਾਰ   :: ਮਹਾਰਾਸ਼ਟਰ : ਬਗਾਵਤ ਤੋਂ ਬਾਅਦ ਊਧਵ ਠਾਕਰੇ ਨੇ ਜਿੱਤੀ ਪਹਿਲੀ ਲੜਾਈ, ਭਾਜਪਾ ਨੂੰ ਲੱਗਾ ਝਟਕਾ   :: ਪੰਜਾਬ ਯੂਨੀਵਰਸਿਟੀ ਨੂੰ ਨਹੀਂ ਕੀਤਾ ਜਾਵੇਗਾ ਕੇਂਦਰ ਯੂਨੀਵਰਸਿਟੀ ਚ ਤਬਦੀਲ   :: ਭਾਜਪਾ ਬਦਲ ਦੇਵੇਗੀ ਤਿਰੰਗਾ : ਮਹਿਬੂਬਾ   :: ਵਿਧਾਇਕਾਂ ਨੂੰ ਧਮਕੀ ਦੇਣ ਵਾਲਿਆਂ ਦਾ ਪਾਕਿਸਤਾਨੀ ਕੁਨੈਕਸ਼ਨ ! STF ਨੇ 6 ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ   :: ਰਾਜਸਥਾਨ ਚ 13 ਦਿਨਾਂ ਦਾ ਫੌਜੀ ਅਭਿਆਸ ਕਰਨਗੇ ਭਾਰਤ ਤੇ ਓਮਾਨ   :: ਹਾਈ ਕੋਰਟ ਨੇ ਭਾਰਤੀ ਮਹਿਲਾ ਅਤੇ ਅਮਰੀਕੀ ਪੁਰਸ਼ ਦੇ ‘ਆਨਲਾਈਨ ਵਿਆਹ’ ਨੂੰ ਦਿੱਤੀ ਮਨਜ਼ੂਰੀ   :: ਵੱਡੀ ਖ਼ਬਰ: ਦਿੱਲੀ ਸਰਕਾਰ ਨੇ ਵਾਪਸ ਲਈ ਨਵੀਂ ਆਬਕਾਰੀ ਨੀਤੀ, ਭਾਜਪਾ ਸਿਰ ਮੜ੍ਹਿਆ ਇਹ ਦੋਸ਼   :: ਪੰਜਾਬ ਚ ਧਰਮ ਤਬਦੀਲੀ ਤੇ ਭਾਜਪਾ ਆਗੂ RP ਸਿੰਘ ਨੇ ਜਤਾਈ ਚਿੰਤਾ, SGPC ਤੇ ਕੱਸਿਆ ਤੰਜ   :: ਆਂਧਰਾ ਪ੍ਰਦੇਸ਼ : ਸਮੁੰਦਰ ਚ ਡੁੱਬੇ 5 ਵਿਦਿਆਰਥੀਆਂ ਦੀ ਮੌਤ, ਇਕ ਦੀ ਭਾਲ ਜਾਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

NEET-PG ਪ੍ਰੀਖਿਆ: ਸਿਹਤ ਮੰਤਰੀ ਮਾਂਡਵੀਆ ਚੋਟੀ ਦੇ 25 ਰੈਂਕ ਲਿਆਉਣ ਵਾਲਿਆਂ ਨੂੰ ਕਰਨਗੇ ਸਨਮਾਨਤ PRINT ਈ ਮੇਲ
pgg_30622.jpgਨਵੀਂ ਦਿੱਲੀ–--30ਜੂਨ-(MDP)-- ਕੇਂਦਰੀ ਸਿਹਤ ਮੰਤਰੀ ਮਨਸੁੱਖ ਮਾਂਡਵੀਆ ਮੈਡੀਸਨ ਅਤੇ ਡੈਂਟਲ ਪਾਠਕ੍ਰਮਾਂ ’ਚ ਪ੍ਰਵੇਸ਼ ਲਈ ਨੀਟ-ਪੀਜੀ ਪ੍ਰੀਖਿਆ ’ਚ ਚੋਟੀ ਦੇ 25 ਰੈਂਕ ਲਿਆਉਣ ਵਾਲਿਆਂ ਨਾਲ ਸੰਵਾਦ ਅਤੇ ਉਨ੍ਹਾਂ ਨੂੰ ਸਨਮਾਨਤ ਕਰਨਗੇ। ਅਧਿਕਾਰੀਆਂ ਨੇ ਦੱਸਿਆ ਕਿ ਇਹ ਪਹਿਲੀ ਵਾਰ ਹੈ, ਜਦੋਂ ਕੇਂਦਰੀ ਸਿਹਤ ਮੰਤਰੀ ਪ੍ਰਵੇਸ਼ ਪ੍ਰੀਖਿਆ ’ਚ ਚੋਟੀ ਦੇ ਰੈਂਕ ਲਿਆਉਣ ਵਾਲਿਆਂ ਨੂੰ ਸਨਮਾਨਤ ਕਰਨਗੇ।

 ਰਾਸ਼ਟਰੀ ਪ੍ਰਵੇਸ਼-ਕਮ-ਯੋਗਤਾ ਪ੍ਰੀਖਿਆ-ਪੋਸਟ-ਗ੍ਰੈਜੂਏਟ (NEET-PG), 2022 ਦੇ ਨਤੀਜੇ 1 ਜੂਨ ਨੂੰ ਘੋਸ਼ਿਤ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਮਾਂਡਵੀਆ ਚੋਟੀ ਦੇ ਰੈਂਕਰਾਂ ਲਈ ਰਾਤ ਦੇ ਖਾਣੇ ਦੀ ਮੇਜ਼ਬਾਨੀ ਵੀ ਕਰਨਗੇ ਅਤੇ ਇਸ ਦੌਰਾਨ ਸਿਹਤ ਮੰਤਰਾਲੇ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਰਹਿਣਗੇ। ਅਧਿਕਾਰੀਆਂ ਨੇ ਦੱਸਿਆ ਕਿ ਇਹ ਪ੍ਰੋਗਰਾਮ ਰਾਸ਼ਟਰੀ ਡਾਕਟਰ ਦਿਵਸ ਦੀ ਪੂਰਵ ਸੰਧਿਆ 'ਤੇ ਆਯੋਜਿਤ ਕੀਤਾ ਜਾ ਰਿਹਾ ਹੈ। ਏਮਜ਼ ਸਮੇਤ ਸਾਰੇ ਮੈਡੀਕਲ ਅਤੇ ਡੈਂਟਲ ਕਾਲਜਾਂ ਵਿਚ ਰਾਸ਼ਟਰੀ ਡਾਕਟਰ ਦਿਵਸ ਮਨਾਇਆ ਜਾਂਦਾ ਹੈ। 1 ਜੁਲਾਈ ਨੂੰ ਲੇਡੀ ਹਾਰਡਿੰਗ ਮੈਡੀਕਲ ਕਾਲਜ ’ਚ ਆਯੋਜਿਤ ਪ੍ਰੋਗਰਾਮ ’ਚ ਕੇਂਦਰੀ ਪੱਧਰ ਦੇ ਉੱਘੇ ਡਾਕਟਰਾਂ ਨੂੰ ਸਨਮਾਨਤ ਕੀਤਾ ਜਾਵੇਗਾ। ਸਿਹਤ ਮੰਤਰਾਲੇ ਵਲੋਂ ਆਯੋਜਿਤ ਸਨਮਾਨ ਸਮਾਰੋਹ ਬਾਰੇ ਇਕ ਡਾਕਟਰ ਨੇ ਕਿਹਾ ਇਹ ਪਹਿਲਕਦਮੀ ਨੌਜਵਾਨ ਅਤੇ ਮਾਹਰ ਡਾਕਟਰਾਂ ਨੂੰ ਆਪਣੀ ਪੋਸਟ-ਗ੍ਰੈਜੂਏਸ਼ਨ ਕਰ ਰਹੇ ਮਾਹਰ ਡਾਕਟਰਾਂ ਨੂੰ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰੇਗੀ।

 
< Prev   Next >

Advertisements

Advertisement