:: ...ਜਦੋਂ ਸਦਨ ’ਚ ਲੱਗੇ ਠਹਾਕੇ, ਨਾਇਡੂ ਨੇ ਰਾਘਵ ਚੱਢਾ ਨੂੰ ਕਿਹਾ- ਪਹਿਲਾ ਪਿਆਰ ਹੀ ਚੰਗਾ ਹੁੰਦਾ ਹੈ   :: ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਮਨਦੀਪ ਕੌਰ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਕੀਤੀ ਅਪੀਲ   :: ਦਲਾਈ ਲਾਮਾ ਨੇ ਨਵੇਂ ਚੁਣੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਦਿੱਤੀ ਵਧਾਈ   :: ਮੱਧ ਪ੍ਰਦੇਸ਼ ਚ ਆਸਮਾਨੀ ਬਿਜਲੀ ਡਿੱਗਣ ਨਾਲ 9 ਲੋਕਾਂ ਦੀ ਮੌਤ, 2 ਝੁਲਸੇ   :: ਦੇਸ਼ ਦੇ ਸਭ ਤੋਂ ਵੱਡੇ ਵਿਗਿਆਨਕ ਸੰਸਥਾ ਦੀ ਮੁਖੀ ਬਣੀ ਨੱਲਥੰਬੀ, ਜਾਣੋ ਕੌਣ ਹੈ ਇਹ ਮਹਿਲਾ   :: ਆਜ਼ਾਦੀ ਦਿਹਾੜੇ ਤੋਂ ਪਹਿਲਾਂ NIA ਨੇ ISIS ਦੇ ਸਰਗਰਮ ਮੈਂਬਰ ਨੂੰ ਦਿੱਲੀ ਤੋਂ ਕੀਤਾ ਗ੍ਰਿਫ਼ਤਾਰ   :: ਮਹਾਰਾਸ਼ਟਰ : ਬਗਾਵਤ ਤੋਂ ਬਾਅਦ ਊਧਵ ਠਾਕਰੇ ਨੇ ਜਿੱਤੀ ਪਹਿਲੀ ਲੜਾਈ, ਭਾਜਪਾ ਨੂੰ ਲੱਗਾ ਝਟਕਾ   :: ਪੰਜਾਬ ਯੂਨੀਵਰਸਿਟੀ ਨੂੰ ਨਹੀਂ ਕੀਤਾ ਜਾਵੇਗਾ ਕੇਂਦਰ ਯੂਨੀਵਰਸਿਟੀ ਚ ਤਬਦੀਲ   :: ਭਾਜਪਾ ਬਦਲ ਦੇਵੇਗੀ ਤਿਰੰਗਾ : ਮਹਿਬੂਬਾ   :: ਵਿਧਾਇਕਾਂ ਨੂੰ ਧਮਕੀ ਦੇਣ ਵਾਲਿਆਂ ਦਾ ਪਾਕਿਸਤਾਨੀ ਕੁਨੈਕਸ਼ਨ ! STF ਨੇ 6 ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ   :: ਰਾਜਸਥਾਨ ਚ 13 ਦਿਨਾਂ ਦਾ ਫੌਜੀ ਅਭਿਆਸ ਕਰਨਗੇ ਭਾਰਤ ਤੇ ਓਮਾਨ   :: ਹਾਈ ਕੋਰਟ ਨੇ ਭਾਰਤੀ ਮਹਿਲਾ ਅਤੇ ਅਮਰੀਕੀ ਪੁਰਸ਼ ਦੇ ‘ਆਨਲਾਈਨ ਵਿਆਹ’ ਨੂੰ ਦਿੱਤੀ ਮਨਜ਼ੂਰੀ   :: ਵੱਡੀ ਖ਼ਬਰ: ਦਿੱਲੀ ਸਰਕਾਰ ਨੇ ਵਾਪਸ ਲਈ ਨਵੀਂ ਆਬਕਾਰੀ ਨੀਤੀ, ਭਾਜਪਾ ਸਿਰ ਮੜ੍ਹਿਆ ਇਹ ਦੋਸ਼   :: ਪੰਜਾਬ ਚ ਧਰਮ ਤਬਦੀਲੀ ਤੇ ਭਾਜਪਾ ਆਗੂ RP ਸਿੰਘ ਨੇ ਜਤਾਈ ਚਿੰਤਾ, SGPC ਤੇ ਕੱਸਿਆ ਤੰਜ   :: ਆਂਧਰਾ ਪ੍ਰਦੇਸ਼ : ਸਮੁੰਦਰ ਚ ਡੁੱਬੇ 5 ਵਿਦਿਆਰਥੀਆਂ ਦੀ ਮੌਤ, ਇਕ ਦੀ ਭਾਲ ਜਾਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਹਰਿਆਣਾ ਅਤੇ ਪੰਜਾਬ ’ਚ ਮਾਨਸੂਨ ਦੀ ਦਸਤਕ; ਪਿਆ ਮੀਂਹ, ਲੋਕਾਂ ਨੂੰ ਮਿਲੀ ਰਾਹਤ PRINT ਈ ਮੇਲ
barsh_30622.jpgਹਰਿਆਣਾ-  --30ਜੂਨ-(MDP)--ਦੱਖਣੀ-ਪੱਛਮੀ ਮਾਨਸੂਨ ਵੀਰਵਾਰ ਨੂੰ ਚੰਡੀਗੜ੍ਹ ਅਤੇ ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ’ਚ ਪਹੁੰਚਿਆ। ਜਿਸ ਨਾਲ ਕਈ ਥਾਵਾਂ ’ਤੇ ਜੰਮ ਕੇ ਮੀਂਹ ਪਿਆ। ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਦੱਖਣੀ-ਪੱਛਮੀ ਮਾਨਸੂਨ ਨੇ 30 ਜੂਨ ਨੂੰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਕੁਝ ਹਿੱਸਿਆਂ ’ਚ ਦਸਤਕ ਦਿੱਤੀ। ਦੋਹਾਂ ਸੂਬਿਆਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ’ਚ ਵੀ

ਭਾਰੀ ਮੀਂਹ ਪਿਆ, ਜਿਸ ਤੋਂ ਬਾਅਦ ਕੁਝ ਸੜਕਾਂ ’ਤੇ ਕੁਝ ਦੇਰ ਲਈ ਪਾਣੀ ਭਰ ਗਿਆ। ਤੇਜ਼ ਮੀਂਹ ਕਾਰਨ ਕਈ ਰਾਹਗੀਰਾਂ ਨੂੰ ਵੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਮੌਸਮ ਵਿਭਾਗ ਨੇ ਦੱਸਿਆ ਕਿ ਪੰਚਕੂਲਾ, ਕੈਥਲ, ਮਹਿੰਦਰਗੜ੍ਹ, ਰੇਵਾੜੀ, ਸੋਨੀਪਤ ਅਤੇ ਯਮੁਨਾਨਗਰ ਸਮੇਤ ਹਰਿਆਣਾ ਦੇ ਕੁਝ ਹਿੱਸਿਆਂ ’ਚ ਵੀ ਭਾਰੀ ਮੀਂਹ ਪਿਆ। ਪੰਜਾਬ ਦੇ ਪਟਿਆਲਾ, ਮੋਹਾਲੀ, ਰੂਪਨਗਰ, ਫਤਿਹਗੜ੍ਹ ਅਤੇ ਹੁਸ਼ਿਆਰਪੁਰ ’ਚ ਵੀ ਮੀਂਹ ਪਿਆ।

 
< Prev   Next >

Advertisements

Advertisement