:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੇਂਦਰ ਸਰਕਾਰ ਨੇ ਦੇਸ਼ ਚ ਗੁੱਸੇ ਅਤੇ ਨਫ਼ਰਤ ਦਾ ਮਾਹੌਲ ਬਣਾਇਆ : ਰਾਹੁਲ ਗਾਂਧੀ PRINT ਈ ਮੇਲ
rah_1722.jpgਵਾਇਨਾਡ --01ਜੁਲਾਈ-(MDP)-- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ 'ਤੇ ਦੇਸ਼ 'ਚ ਗੁੱਸੇ ਅਤੇ ਨਫ਼ਰਤ ਦਾ ਮਾਹੌਲ ਬਣਾਉਣ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਇਹ ਭਾਰਤ ਅਤੇ ਇੱਥੇ ਦੇ ਲੋਕਾਂ ਦੇ ਹਿੱਤਾਂ ਖ਼ਿਲਾਫ਼ ਹੈ। ਭਾਜਪਾ ਦੀ ਮੁਅੱਤਲ ਮਹਿਲਾ ਬੁਲਾਰਾ ਨੂਪੁਰ ਸ਼ਰਮਾ ਵਲੋਂ ਪੈਗੰਬਰ ਮੁਹੰਮਦ ਖ਼ਿਲਾਫ਼ ਦਿੱਤੇ ਗਏ ਵਿਵਾਦਿਤ ਬਿਆਨ 'ਤੇ ਸੁਪਰੀਮ ਕੋਰਟ ਵਲੋਂ ਦਿੱਤੀ ਗਈ ਟਿੱਪਣੀ

ਬਾਰੇ ਪੁੱਛੇ ਜਾਣ 'ਤੇ ਰਾਹੁਲ ਨੇ ਕਿਹਾ ਕਿ ਕੋਰਟ ਨੇ ਸੱਚ ਕਿਹਾ ਹੈ, ਪਰ ਦੇਸ਼ ਦਾ ਮਾਹੌਲ ਉਸ ਵਿਅਕਤੀ ਨਾਲ ਨਹੀਂ ਬਣਿਆ ਹੈ, ਜਿਸ ਨੇ ਟਿੱਪਣੀ ਕੀਤੀ ਹੈ। ਉਨ੍ਹਾਂ ਦੋਸ਼ ਲਗਾਇਆ ਹੈ ਕਿ ਇਹ ਮਾਹੌਲ ਕੇਂਦਰ 'ਚ ਸੱਤਾਧਾਰੀ ਸਰਕਾਰ ਨੇ ਬਣਾਇਆ ਹੈ। à¨°à¨¾à¨¹à©à¨² ਨੇ ਕਿਹਾ,''ਇਹ ਮਾਹੌਲ ਪ੍ਰਧਾਨ ਮੰਤਰੀ ਨੇ, ਗ੍ਰਹਿ ਮੰਤਰੀ ਨੇ, ਭਾਜਪਾ ਅਤੇ ਆਰ.ਐੱਸ.ਐੱਸ. ਨੇ ਬਣਾਇਆ ਹੈ। ਇਹ ਮਾਹੌਲ ਗੁੱਸੇ ਅਤੇ ਨਫ਼ਰਤ ਦਾ ਹੈ।'' ਉਨ੍ਹਾਂ ਨੇ ਇਸ ਨੂੰ 'ਰਾਸ਼ਟਰਵਿਰੋਧੀ ਗਤੀਵਿਧੀ' ਕਰਾਰ ਦਿੰਦੇ ਹੋਏ ਕਿਹਾ ਕਿ ਇਹ ਭਾਰਤ ਦੇ ਹਿੱਤ ਦੇ ਖ਼ਿਲਾਫ਼ ਹੈ।

 
< Prev   Next >

Advertisements