:: ...ਜਦੋਂ ਸਦਨ ’ਚ ਲੱਗੇ ਠਹਾਕੇ, ਨਾਇਡੂ ਨੇ ਰਾਘਵ ਚੱਢਾ ਨੂੰ ਕਿਹਾ- ਪਹਿਲਾ ਪਿਆਰ ਹੀ ਚੰਗਾ ਹੁੰਦਾ ਹੈ   :: ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਮਨਦੀਪ ਕੌਰ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਕੀਤੀ ਅਪੀਲ   :: ਦਲਾਈ ਲਾਮਾ ਨੇ ਨਵੇਂ ਚੁਣੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਦਿੱਤੀ ਵਧਾਈ   :: ਮੱਧ ਪ੍ਰਦੇਸ਼ ਚ ਆਸਮਾਨੀ ਬਿਜਲੀ ਡਿੱਗਣ ਨਾਲ 9 ਲੋਕਾਂ ਦੀ ਮੌਤ, 2 ਝੁਲਸੇ   :: ਦੇਸ਼ ਦੇ ਸਭ ਤੋਂ ਵੱਡੇ ਵਿਗਿਆਨਕ ਸੰਸਥਾ ਦੀ ਮੁਖੀ ਬਣੀ ਨੱਲਥੰਬੀ, ਜਾਣੋ ਕੌਣ ਹੈ ਇਹ ਮਹਿਲਾ   :: ਆਜ਼ਾਦੀ ਦਿਹਾੜੇ ਤੋਂ ਪਹਿਲਾਂ NIA ਨੇ ISIS ਦੇ ਸਰਗਰਮ ਮੈਂਬਰ ਨੂੰ ਦਿੱਲੀ ਤੋਂ ਕੀਤਾ ਗ੍ਰਿਫ਼ਤਾਰ   :: ਮਹਾਰਾਸ਼ਟਰ : ਬਗਾਵਤ ਤੋਂ ਬਾਅਦ ਊਧਵ ਠਾਕਰੇ ਨੇ ਜਿੱਤੀ ਪਹਿਲੀ ਲੜਾਈ, ਭਾਜਪਾ ਨੂੰ ਲੱਗਾ ਝਟਕਾ   :: ਪੰਜਾਬ ਯੂਨੀਵਰਸਿਟੀ ਨੂੰ ਨਹੀਂ ਕੀਤਾ ਜਾਵੇਗਾ ਕੇਂਦਰ ਯੂਨੀਵਰਸਿਟੀ ਚ ਤਬਦੀਲ   :: ਭਾਜਪਾ ਬਦਲ ਦੇਵੇਗੀ ਤਿਰੰਗਾ : ਮਹਿਬੂਬਾ   :: ਵਿਧਾਇਕਾਂ ਨੂੰ ਧਮਕੀ ਦੇਣ ਵਾਲਿਆਂ ਦਾ ਪਾਕਿਸਤਾਨੀ ਕੁਨੈਕਸ਼ਨ ! STF ਨੇ 6 ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ   :: ਰਾਜਸਥਾਨ ਚ 13 ਦਿਨਾਂ ਦਾ ਫੌਜੀ ਅਭਿਆਸ ਕਰਨਗੇ ਭਾਰਤ ਤੇ ਓਮਾਨ   :: ਹਾਈ ਕੋਰਟ ਨੇ ਭਾਰਤੀ ਮਹਿਲਾ ਅਤੇ ਅਮਰੀਕੀ ਪੁਰਸ਼ ਦੇ ‘ਆਨਲਾਈਨ ਵਿਆਹ’ ਨੂੰ ਦਿੱਤੀ ਮਨਜ਼ੂਰੀ   :: ਵੱਡੀ ਖ਼ਬਰ: ਦਿੱਲੀ ਸਰਕਾਰ ਨੇ ਵਾਪਸ ਲਈ ਨਵੀਂ ਆਬਕਾਰੀ ਨੀਤੀ, ਭਾਜਪਾ ਸਿਰ ਮੜ੍ਹਿਆ ਇਹ ਦੋਸ਼   :: ਪੰਜਾਬ ਚ ਧਰਮ ਤਬਦੀਲੀ ਤੇ ਭਾਜਪਾ ਆਗੂ RP ਸਿੰਘ ਨੇ ਜਤਾਈ ਚਿੰਤਾ, SGPC ਤੇ ਕੱਸਿਆ ਤੰਜ   :: ਆਂਧਰਾ ਪ੍ਰਦੇਸ਼ : ਸਮੁੰਦਰ ਚ ਡੁੱਬੇ 5 ਵਿਦਿਆਰਥੀਆਂ ਦੀ ਮੌਤ, ਇਕ ਦੀ ਭਾਲ ਜਾਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਜੰਮੂ ’ਚ ‘ਭਾਰਤ ਮਾਤਾ ਦੀ ਜੈ’ ਨਾਅਰੇ ਲਾਉਣ ’ਤੇ ਵਿਦਿਆਰਥਣਾਂ ਨੂੰ ਮਿਲੀ ਧਮਕੀ PRINT ਈ ਮੇਲ
jk_02722.jpgਜੰਮੂ- --02ਜੁਲਾਈ-(MDP)--  ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਇਕ ਸਰਕਾਰੀ ਸੈਕੰਡਰੀ ਸਕੂਲ ’ਚ ਰਾਸ਼ਟਰੀ ਗੀਤ ਮਗਰੋਂ ‘ਭਾਰਤ ਮਾਤਾ ਦੀ ਜੈ’ ਦੇ ਨਾਅਰੇ ਲਾਉਣ ’ਤੇ ਕੁਝ ਵਿਦਿਆਰਥੀਆਂ ਵਲੋਂ ਉਨ੍ਹਾਂ ਨੂੰ ਧਮਕੀ ਦਿੱਤੀ ਗਈ। ਸੋਸ਼ਲ ਮੀਡੀਆ ’ਤੇ ਪ੍ਰਸਾਰਿਤ ਇਕ ਆਡੀਓ ਸੰਦੇਸ਼ ਮੁਤਾਬਕ ਕੁਝ ਵਿਦਿਆਰਥਣਾਂ ਦੇ ਇਕ ਸਮੂਹ ਵਲੋਂ ਉਨ੍ਹਾਂ ਨੂੰ ਸਕੂਲ ਕੰਪਲੈਕਸ ’ਚ ‘ਭਾਰਤ ਮਾਤਾ ਦੀ ਜੈ’ ਦੇ ਨਾਅਰੇ ਲਾਉਣ ’ਤੇ

ਧਮਕਾਉਣ ਦਾ ਦੋਸ਼ ਲਾਇਆ ਹੈ। ਇਕ ਵਿਦਿਆਰਥਣ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਵਿਦਿਆਰਥੀ ਸਮੂਹ ਵਲੋਂ ‘ਭਾਰਤ ਮਾਤਾ ਦੀ ਜੈ’ ਦੇ ਨਾਅਰੇ ਲਾਉਣ ’ਤੇ ਕੁੱਟਣ ਦੀ ਧਮਕੀ ਦਿੱਤੀ ਗਈ ਹੈ। ਉਨ੍ਹਾਂ ਨੂੰ ਆਪਣੇ ਨਿਯਮਾਂ ਅਤੇ ਸ਼ਰਤਾਂ ਦਾ ਪਾਲਣ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਡੇ ਕੁਝ ਸੀਨੀਅਰਾਂ, ਸਹਿਪਾਠੀਆਂ ਅਤੇ ਜੂਨੀਅਰਾਂ ਨੇ ਧਮਕੀ ਦਾ ਇਤਰਾਜ਼ ਕੀਤਾ। ਸਾਡੇ ਅਧਿਆਪਕਾਂ ਨੇ ਇਸ ਗੱਲ ’ਤੇ ਕੋਈ ਟਿੱਪਣੀ ਨਹੀਂ ਕੀਤੀ। ਇਸ ਬਾਬਤ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਨੂੰ ਇਕ ਕਾਪੀ ਸੌਂਪੀ ਹੈ। ਫ਼ਿਲਹਾਲ ਕਿਸ਼ਤਵਾੜ ਦੇ ਡਿਪਟੀ ਕਮਿਸ਼ਨਰ ਅਸ਼ੋਕ ਕੁਮਾਰ ਸ਼ਰਮਾ ਨੇ ਕਿਹਾ ਕਿ ਜੰਮੂ ਦੇ ਮੁੱਖ ਸਿੱਖਿਆ ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ।

 
< Prev   Next >

Advertisements

Advertisement