:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਝੂਠ ਤੇ ਟਿਕੀ ਹੈ ਆਰ.ਐੱਸ.ਐੱਸ.-ਭਾਜਪਾ ਦੀ ਬੁਨਿਆਦ : ਰਾਹੁਲ ਗਾਂਧੀ PRINT ਈ ਮੇਲ
rah_02722.jpgਨਵੀਂ ਦਿੱਲੀ --02ਜੁਲਾਈ-(MDP)--    ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਭਾਜਪਾ ਅਤੇ ਰਾਸ਼ਟਰੀ ਸਵੈ ਸੇਵਕ ਸੰਘ (ਆਰ.ਐੱਸ.ਐੱਸ.) 'ਤੇ ਗਲਤ ਪ੍ਰਚਾਰ ਅਤੇ ਝੂਠ ਪ੍ਰਸਾਰਿਤ ਕਰਨ ਦਾ ਦੋਸ਼ ਲਗਾਇਆ। ਰਾਹੁਲ ਨੇ ਕਿਹਾ ਕਿ ਭਾਜਪਾ-ਆਰ.ਐੱਸ.ਐੱਸ. ਦੀ ਬੁਨਿਆਦ ਝੂਠ 'ਤੇ ਟਿਕੀ ਹੈ ਅਤੇ ਇਸ ਅਸਲੀਅਤ ਨੂੰ ਪੂਰਾ ਦੇਸ਼ ਜਾਣਦਾ ਹੈ। ਰਾਹੁਲ ਨੇ ਕਿਹਾ ਕਿ ਭਾਜਪਾ ਅਤੇ ਆਰ.ਐੱਸ.ਐੱਸ. ਝੂਠ ਦਾ ਤਾਨਾ-ਬਾਨਾ ਤਿਆਰ ਕਰ ਕੇ

ਦੇਸ਼ ਵੰਡਣ ਲਈ ਧਰੂਵੀਕਰਨ ਦੀ ਨੀਤੀ ਅਪਣਾ ਰਹੇ ਹਨ, ਜਦੋਂ ਕਿ ਕਾਂਗਰਸ ਭਾਰਤ ਜੋੜਨ ਦਾ ਕੰਮ ਕਰਦੀ ਰਹੀ ਹੈ ਅਤੇ ਅੱਗੇ ਵੀ ਦੇਸ਼ ਜੋੜਨ ਲਈ ਹੀ ਕੰਮ ਕਰਦੀ ਰਹੇਗੀ। ਰਾਹੁਲ ਨੇ ਟਵੀਟ ਕੀਤਾ,''ਗਲਤ ਪ੍ਰਚਾਰ ਅਤੇ ਝੂਠ ਹੀ ਭਾਜਪਾ-ਆਰ.ਐੱਸ.ਐੱਸ. ਦੀ ਨੀਂਹ ਹੈ। ਦੇਸ਼ ਨੂੰ ਨਫ਼ਰਤ ਦੀ ਅੱਗ 'ਚ ਸੁੱਟ ਕੇ ਹੱਥ ਸੇਕਣ ਵਾਲੀ ਭਾਜਪਾ-ਆਰ.ਐੱਸ.ਐੱਸ. ਦਾ ਇਤਿਹਾਸ ਪੂਰਾ ਹਿੰਦੁਸਤਾਨ ਜਾਣਦਾ ਹੈ। ਇਹ ਦੇਸ਼ਧ੍ਰੋਹੀ ਭਾਵੇਂ ਜਿੰਨਾ ਤੋੜਨ ਦਾ ਕੰਮ ਕਰ ਲਵੇ, ਕਾਂਗਰਸ ਉਸ ਤੋਂ ਜ਼ਿਆਦਾ ਭਾਰਤ ਜੋੜਨ ਦਾ ਕੰਮ ਕਰਦੀ ਰਹੇਗੀ।''

 
< Prev   Next >

Advertisements