:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਜਾਨਸਨ ਨੇ ਅਸਤੀਫ਼ੇ ਦਾ ਕੀਤਾ ਐਲਾਨ, ਕਿਹਾ-ਦੁਨੀਆ ਦਾ ਸਭ ਤੋਂ ਵਧੀਆ ਅਹੁਦਾ ਛੱਡਣ ਕਾਰਨ ਉਦਾਸ ਹਾਂ PRINT ਈ ਮੇਲ
jan_7722.jpgਲੰਡਨ --07ਜੁਲਾਈ-(MDP)-- ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਵੀਰਵਾਰ ਨੂੰ ਕੰਜ਼ਰਵੇਟਿਵ ਪਾਰਟੀ ਦੇ ਆਗੂ ਦਾ ਅਹੁਦਾ ਛੱਡਣ ਦਾ ਐਲਾਨ ਕਰਦਿਆਂ ਕਿਹਾ ਕਿ ਉਹ ਦੁਨੀਆ ਦਾ ਸਭ ਤੋਂ ਵਧੀਆ ਅਹੁਦਾ ਛੱਡਣ ਤੋਂ ਦੁਖੀ ਹਨ।ਜਾਨਸਨ ਨੇ ਬ੍ਰਿਟਿਸ਼ ਪ੍ਰਧਾਨ ਮੰਤਰੀ ਦੀ ਸਰਕਾਰੀ ਰਿਹਾਇਸ਼- 10 ਡਾਊਨਿੰਗ ਸਟ੍ਰੀਟ ਦੇ ਬਾਹਰ ਰਾਸ਼ਟਰ ਨੂੰ ਇੱਕ ਸੰਬੋਧਨ ਵਿੱਚ ਕਿਹਾ ਕਿ ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ

 à¨•à¨¿ ਮੈਂ ਦੁਨੀਆ ਦਾ ਸਭ ਤੋਂ ਵਧੀਆ ਅਹੁਦਾ ਛੱਡਣ ਮਗਰੋਂ ਕਿੰਨਾ ਦੁਖੀ ਹਾਂ।"58 ਸਾਲਾ ਜਾਨਸਨ 10 ਡਾਊਨਿੰਗ ਸਟ੍ਰੀਟ 'ਤੇ ਉਦੋਂ ਤੱਕ ਇੰਚਾਰਜ ਬਣੇ ਰਹਿਣਗੇ ਜਦੋਂ ਤੱਕ ਕਿ ਅਕਤੂਬਰ ਨੂੰ ਹੋਣ ਵਾਲੀ ਕੰਜ਼ਰਵੇਟਿਵ ਪਾਰਟੀ ਦੀ ਕਾਨਫਰੰਸ ਦੇ ਸਮੇਂ ਤੱਕ ਨਵੇਂ ਨੇਤਾ ਦੀ ਚੋਣ ਦੀ ਪ੍ਰਕਿਰਿਆ ਪੂਰੀ ਨਹੀਂ ਹੋ ਜਾਂਦੀ।ਆਪਣੇ ਸੰਬੋਧਨ ਵਿੱਚ ਜਾਨਸਨ ਨੇ ਕਿਹਾ ਕਿ ਰਾਜਨੀਤੀ ਵਿੱਚ ਕੋਈ ਵੀ "ਲਾਜ਼ਮੀ" ਨਹੀਂ ਹੈ।ਉਨ੍ਹਾਂ ਨਵੇਂ ਆਗੂ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਦਾ ਵਾਅਦਾ ਵੀ ਕੀਤਾ।ਜਾਨਸਨ ਨੇ ਬ੍ਰਿਟਿਸ਼ ਜਨਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਤੁਹਾਡੇ ਵੱਲੋਂ ਮੈਨੂੰ ਦਿੱਤੇ ਗਏ ਅਥਾਹ ਸਨਮਾਨ ਲਈ ਸ਼ੁਕਰੀਆ।

 
< Prev   Next >

Advertisements