:: ਗੁਜਰਾਤ ਦੌਰੇ ਤੇ ਅਰਵਿੰਦ ਕੇਜਰੀਵਾਲ, ਸਿੱਖਿਆ ਅਤੇ ਪਾਣੀ ਨੂੰ ਲੈ ਕੇ ਕੀਤੇ ਵੱਡੇ ਵਾਅਦੇ   :: ਕਾਂਗਰਸ ਪ੍ਰਧਾਨ ਅਹੁਦੇ ਲਈ ਚੋਣ ’ਚ ਖੜਗੇ ਅਤੇ ਥਰੂਰ ਆਹਮੋ-ਸਾਹਮਣੇ   :: ਅਖਿਲੇਸ਼ ਨੇ 5G ਨੂੰ ਗਰੀਬੀ, ਘਪਲਾ ਅਤੇ ਘਾਲਮੇਲ ਦੱਸਿਆ   :: PM ਮੋਦੀ ਭਲਕੇ ‘ਵੰਦੇ ਭਾਰਤ ਐਕਸਪ੍ਰੈੱਸ ਟਰੇਨ’ ’ਚ ਪਹਿਲੀ ਵਾਰ ਕਰਨਗੇ ਸਫ਼ਰ   :: ਪ੍ਰਚਾਰ ਤੇ ਖਰਚ ਕੀਤੇ ਬਿਨਾਂ ਗੁਜਰਾਤ ਚ ਵਿਕਾਸ ਪ੍ਰਾਜੈਕਟ ਲਾਗੂ ਕੀਤੇ: PM ਮੋਦੀ   :: PFI ਤੇ ਪਾਬੰਦੀ ਦਾ ਸਮਰਥਨ ਨਹੀਂ ਕੀਤਾ ਜਾ ਸਕਦਾ : ਅਸਦੁਦੀਨ ਓਵੈਸੀ   :: 7 ਸੂਬਿਆਂ ਚ ਭਗਵਾਨ ਜਗਨਨਾਥ ਦੀ 60 ਹਜ਼ਾਰ ਏਕੜ ਤੋਂ ਵੱਧ ਜ਼ਮੀਨ ਦਾ ਹੋਵੇਗਾ ਡਿਜੀਟਲੀਕਰਨ   :: ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਜਲਦ ਫ਼ੈਸਲਾ ਲੈਣ ਦੀ ਤਾਕੀਦ   :: ਸੁਪਰੀਮ ਕੋਰਟ ਨੇ EWS ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਫ਼ੈਸਲਾ ਰੱਖਿਆ ਸੁਰੱਖਿਅਤ   :: ਸਰਦੀ ਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਕੇਜਰੀਵਾਲ 15 ਸੂਤਰੀ ਕਾਰਜ ਯੋਜਨਾ ਕਰਨਗੇ ਜਾਰੀ : ਗੋਪਾਲ ਰਾਏ   :: ਤਾਜ ਮਹਿਲ ਦੇ 500 ਮੀਟਰ ਦੇ ਘੇਰੇ ’ਚ ਤੁਰੰਤ ਰੋਕੀਆਂ ਜਾਣ ਕਮਰਸ਼ੀਅਲ ਗਤੀਵਿਧੀਆਂ : ਸੁਪਰੀਮ ਕੋਰਟ   :: ਦਿੱਲੀ ਦੇ ਉੱਪ ਰਾਜਪਾਲ ਨੇ ਪਾਣੀ ਦੇ ਬਿੱਲਾਂ ’ਚ ‘ਗਬਨ’ ਸੰਬੰਧੀ FIR ਦਰਜ ਕਰਨ ਦੇ ਦਿੱਤੇ ਹੁਕਮ   :: ਤਿੰਨ ਦਿਨਾਂ ਜੰਮੂ-ਕਸ਼ਮੀਰ ਦੌਰੇ ’ਤੇ ਜਾਣਗੇ ਅਮਿਤ ਸ਼ਾਹ, ਬੇਹੱਦ ਅਹਿਮ ਹੋਵੇਗਾ ਇਹ ਦੌਰਾ   :: ਮੁਰਾਦਾਬਾਦ ਅਤੇ ਉੱਤਰਾਖੰਡ ਦੀਆਂ ਘਟਨਾਵਾਂ ਨੇ ਸਾਰਿਆਂ ਦਾ ਦਿਲ ਦਹਿਲਾ ਦਿੱਤਾ : ਰਾਹੁਲ ਗਾਂਧੀ   :: ਕਰਨਾਟਕ ਹਿਜਾਬ ਪਾਬੰਦੀ : ਸੁਪਰੀਮ ਕੋਰਟ ਨੇ ਪਟੀਸ਼ਨਾਂ ਤੇ ਫ਼ੈਸਲਾ ਸੁਰੱਖਿਅਤ ਰੱਖਿਆ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਚੀਨ-ਮਿਆਂਮਾਰ BRI ਨਾਲ ਜੁੜੇ ਬੁਨਿਆਦੀ ਪ੍ਰੋਜੈਕਟਾਂ ’ਚ ਤੇਜ਼ੀ ਲਿਆਉਣ ਲਈ ਹੋਏ ਸਹਿਮਤ PRINT ਈ ਮੇਲ
chin_7722.jpgਇੰਟਰਨੈਸ਼ਨਲ ਡੈਸਕ --07ਜੁਲਾਈ-(MDP)-- ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਨੇ ਐਤਵਾਰ ਨੂੰ ਮਿਆਂਮਾਰ ਦੇ ਵਿਦੇਸ਼ ਮੰਤਰੀ ਵੁੰਨਾ ਮੋਂਗ ਲਵਿਨ ਨਾਲ ਮੁਲਾਕਾਤ ਕੀਤੀ। ਨਿੱਕੇਈ ਏਸ਼ੀਆ ਦੀ ਰਿਪੋਰਟ ਅਨੁਸਾਰ ਇਸ ਦੌਰਾਨ ਚੀਨ-ਮਿਆਂਮਾਰ ਆਰਥਿਕ ਗਲਿਆਰੇ ਬੀਜਿੰਗ ਦੇ ਬੈਲਟ ਐਂਡ ਰੋਡ ਇਨੀਸ਼ੀਏਟਿਵ (ਬੀ.ਆਰ.ਆਈ.) ਨਾਲ ਜੁੜੇ ਬੁਨਿਆਦੀ ਢਾਂਚਾ ਪ੍ਰੋਜੈਕਟਾਂ ’ਤੇ ਕੰਮ ’ਚ ਤੇਜ਼ੀ ਲਿਆਉਣ ਤੇ ਆਪਣੇ-ਆਪਣੇ ਪਾਵਰ ਗਰਿੱਡ ਨੂੰ

ਜੋੜਨ ਲਈ ਅੱਗੇ ਵਧਣ ’ਤੇ ਸਹਿਮਤ ਹੋਏ। ਹਾਲਾਂਕਿ ਫ਼ੌਜ ਤੇ ਹਥਿਆਰਬੰਦ ਵਿਰੋਧ ਵਿਚਾਲੇ ਸੰਘਰਸ਼ ਚੀਨੀ ਨਿਵੇਸ਼ ਯੋਜਨਾਵਾਂ ’ਚ ਰੁਕਾਵਟ ਹੈ ਤੇ ਚੀਨ ਨੂੰ ਕੋਈ ਵੱਡਾ ਪ੍ਰਾਜੈਕਟ ਸ਼ੁਰੂ ਕਰਨ ਤੋਂ ਰੋਕ ਰਿਹਾ ਹੈ। ਐਤਵਾਰ ਨੂੰ ਦੋਪੱਖੀ ਬੈਠਕ ਵਿਚ ਵੱਡੇ ਪੈਮਾਨੇ ’ਤੇ ਬੁਨਿਆਦੀ ਢਾਂਚੇ ਦਾ ਬਹੁਤ ਘੱਟ ਜ਼ਿਕਰ ਕੀਤਾ ਗਿਆ। ਮਿਆਂਮਾਰ ’ਚ ਇੰਸਟੀਚਿਊਟ ਫਾਰ ਸਟ੍ਰੈਟੇਜੀ ਐਂਡ ਪਾਲਿਸੀ ਦੇ ਨਾਨ ਲਵਿਨ ਨੇ ਕਿਹਾ ਕਿ ਗੱਲਬਾਤ ਜਾਰੀ ਹੈ ਪਰ ਬੀਜਿੰਗ ਸਾਵਧਾਨ ਹੈ ਕਿਉਂਕਿ ਸੁਰੱਖਿਆ ਮਾਹੌਲ ਵਿਗੜਦਾ ਹੈ ਅਤੇ ਚੀਨ ਪ੍ਰਤੀ ਭਾਵਨਾ ਖਟਾਸ ਆਉਂਦੀ ਹੈ।

ਨਿੱਕੇਈ ਏਸ਼ੀਆ ਦੀ ਰਿਪੋਰਟ ਦੇ ਅਨੁਸਾਰ ਮਿਆਂਮਾਰ ਦੇ ਸਾਗਾਇੰਗ ਖੇਤਰ ਵਿਚ ਲੇਟਪਾਡਾਉਂਗ ਤਾਂਬੇ ਦੀ ਖਾਨ, ਜੋ ਚੀਨ ਦੇ ਵਾਨਬਾਓ ਮਾਈਨਿੰਗ ਦੀ ਇਕ ਸਹਾਇਕ ਕੰਪਨੀ ਵੱਲੋਂ ਸੰਚਾਲਿਤ ਹੈ, ਨੇ ਮਿਆਂਮਾਰ ਸਰਕਾਰ ਦੀ ਸੁਰੱਖਿਆ ਬਲਾਂ ਦੇ ਖ਼ਿਲਾਫ਼ ਹਥਿਆਰਬੰਦ ਵਿਰੋਧ ਸਮੂਹਾਂ ਵੱਲੋਂ ਵਾਰ-ਵਾਰ ਹਮਲੇ ਦੇਖੇ ਹਨ। ਵਾਨਬਾਓ ਨੇ ਪਿਛਲੇ ਮਹੀਨੇ ਇਕ ਬਿਆਨ ਜਾਰੀ ਕਰ ਹਮਲਿਆਂ ਦੀ ਨਿੰਦਾ ਕਰਦਿਆਂ ਕਿਹਾ ਕਿ ਇਸ ਨਾਲ ਕਮਰਚਾਰੀਆਂ ਦੀ ਸੁਰੱਖਿਆ ਨੂੰ ਖ਼ਤਰਾ ਹੈ। ਚੀਨ ਨੇ ਬੁਨਿਆਦੀ ਢਾਂਚੇ ਅਤੇ ਹੋਰ ਖੇਤਰਾਂ ’ਚ ਸਹਿਯੋਗ ’ਤੇ ਚਰਚਾ ਕਰਨ ਲਈ 2015 ’ਚ ਲੰਕਾਂਗ-ਮੇਕਾਂਗ ਢਾਂਚੇ ਦੇ ਗਠਨ ਦੀ ਅਗਵਾਈ ਕੀਤੀ। ਇਸ ਦਾ ਨਾਂ ਦੱਖਣ-ਪੂਰਬ ਏਸ਼ੀਆ ਦੀ ਸਭ ਤੋਂ ਲੰਬੀ ਨਦੀ ਦੇ ਨਾਂ ’ਤੇ ਰੱਖਿਆ ਗਿਆ ਹੈ, ਜਿਸ ਦੇ ਚੀਨੀ ਹਿੱਸੇ ਨੂੰ ਲੰਕਾਂਗ ਕਿਹਾ ਜਾਂਦਾ ਹੈ। ਚੀਨ ਅਤੇ ਪੰਜ ਮੇਕਾਂਗ ਡੈਲਟਾ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਨੇ ਸੋਮਵਾਰ ਨੂੰ ਮਿਆਂਮਾਰ ਦੇ ਸੈਰ-ਸਪਾਟਾ ਸਥਾਨ ਬਾਗਾਨ ’ਚ ਆਰਥਿਕ ਸਹਿਯੋਗ ’ਤੇ ਚਰਚਾ ਕੀਤੀ, ਜੋੋ ਪਿਛਲੇ ਸਾਲ ਦੇ ਫੌਜੀ ਕਬਜ਼ੇ ਤੋਂ ਬਾਅਦ ਦੇਸ਼ ’ਚ ਆਯੋਜਿਤ ਪਹਿਲੀ ਬਹੁ-ਰਾਸ਼ਟਰੀ ਮੰਤਰੀ ਪੱਧਰੀ ਬੈਠਕ ਸੀ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement