:: ਗੁਜਰਾਤ ਦੌਰੇ ਤੇ ਅਰਵਿੰਦ ਕੇਜਰੀਵਾਲ, ਸਿੱਖਿਆ ਅਤੇ ਪਾਣੀ ਨੂੰ ਲੈ ਕੇ ਕੀਤੇ ਵੱਡੇ ਵਾਅਦੇ   :: ਕਾਂਗਰਸ ਪ੍ਰਧਾਨ ਅਹੁਦੇ ਲਈ ਚੋਣ ’ਚ ਖੜਗੇ ਅਤੇ ਥਰੂਰ ਆਹਮੋ-ਸਾਹਮਣੇ   :: ਅਖਿਲੇਸ਼ ਨੇ 5G ਨੂੰ ਗਰੀਬੀ, ਘਪਲਾ ਅਤੇ ਘਾਲਮੇਲ ਦੱਸਿਆ   :: PM ਮੋਦੀ ਭਲਕੇ ‘ਵੰਦੇ ਭਾਰਤ ਐਕਸਪ੍ਰੈੱਸ ਟਰੇਨ’ ’ਚ ਪਹਿਲੀ ਵਾਰ ਕਰਨਗੇ ਸਫ਼ਰ   :: ਪ੍ਰਚਾਰ ਤੇ ਖਰਚ ਕੀਤੇ ਬਿਨਾਂ ਗੁਜਰਾਤ ਚ ਵਿਕਾਸ ਪ੍ਰਾਜੈਕਟ ਲਾਗੂ ਕੀਤੇ: PM ਮੋਦੀ   :: PFI ਤੇ ਪਾਬੰਦੀ ਦਾ ਸਮਰਥਨ ਨਹੀਂ ਕੀਤਾ ਜਾ ਸਕਦਾ : ਅਸਦੁਦੀਨ ਓਵੈਸੀ   :: 7 ਸੂਬਿਆਂ ਚ ਭਗਵਾਨ ਜਗਨਨਾਥ ਦੀ 60 ਹਜ਼ਾਰ ਏਕੜ ਤੋਂ ਵੱਧ ਜ਼ਮੀਨ ਦਾ ਹੋਵੇਗਾ ਡਿਜੀਟਲੀਕਰਨ   :: ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਜਲਦ ਫ਼ੈਸਲਾ ਲੈਣ ਦੀ ਤਾਕੀਦ   :: ਸੁਪਰੀਮ ਕੋਰਟ ਨੇ EWS ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਫ਼ੈਸਲਾ ਰੱਖਿਆ ਸੁਰੱਖਿਅਤ   :: ਸਰਦੀ ਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਕੇਜਰੀਵਾਲ 15 ਸੂਤਰੀ ਕਾਰਜ ਯੋਜਨਾ ਕਰਨਗੇ ਜਾਰੀ : ਗੋਪਾਲ ਰਾਏ   :: ਤਾਜ ਮਹਿਲ ਦੇ 500 ਮੀਟਰ ਦੇ ਘੇਰੇ ’ਚ ਤੁਰੰਤ ਰੋਕੀਆਂ ਜਾਣ ਕਮਰਸ਼ੀਅਲ ਗਤੀਵਿਧੀਆਂ : ਸੁਪਰੀਮ ਕੋਰਟ   :: ਦਿੱਲੀ ਦੇ ਉੱਪ ਰਾਜਪਾਲ ਨੇ ਪਾਣੀ ਦੇ ਬਿੱਲਾਂ ’ਚ ‘ਗਬਨ’ ਸੰਬੰਧੀ FIR ਦਰਜ ਕਰਨ ਦੇ ਦਿੱਤੇ ਹੁਕਮ   :: ਤਿੰਨ ਦਿਨਾਂ ਜੰਮੂ-ਕਸ਼ਮੀਰ ਦੌਰੇ ’ਤੇ ਜਾਣਗੇ ਅਮਿਤ ਸ਼ਾਹ, ਬੇਹੱਦ ਅਹਿਮ ਹੋਵੇਗਾ ਇਹ ਦੌਰਾ   :: ਮੁਰਾਦਾਬਾਦ ਅਤੇ ਉੱਤਰਾਖੰਡ ਦੀਆਂ ਘਟਨਾਵਾਂ ਨੇ ਸਾਰਿਆਂ ਦਾ ਦਿਲ ਦਹਿਲਾ ਦਿੱਤਾ : ਰਾਹੁਲ ਗਾਂਧੀ   :: ਕਰਨਾਟਕ ਹਿਜਾਬ ਪਾਬੰਦੀ : ਸੁਪਰੀਮ ਕੋਰਟ ਨੇ ਪਟੀਸ਼ਨਾਂ ਤੇ ਫ਼ੈਸਲਾ ਸੁਰੱਖਿਅਤ ਰੱਖਿਆ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਯੂਕ੍ਰੇਨ ਵਲੋਂ ਲੜ ਰਹੀ ਬ੍ਰਾਜ਼ੀਲੀਅਨ ਮਾਡਲ ਵੈਲੇ ਦੀ ਰੂਸੀ ਹਮਲੇ ਚ ਮੌਤ PRINT ਈ ਮੇਲ
ukr_7722.jpgਕੀਵ --07 ਜੁਲਾਈ-(MDP)--ਫਰਵਰੀ ਵਿਚ ਰੂਸੀ ਹਮਲੇ ਤੋਂ ਬਾਅਦ ਯੂਕ੍ਰੇਨ ਦੇ ਰਾਸ਼ਟਰਪਤੀ ਵਲੋਦੀਮੀਰ ਜੇਲੇਂਸਕੀ ਨੇ ਦੁਨੀਆ ਭਰ ਦੇ ਲੋਕਾਂ ਤੋਂ ਮਦਦ ਦੀ ਅਪੀਲ ਕੀਤੀ ਸੀ। ਇਸ ਤੋਂ ਬਾਅਦ ਕਈ ਵਾਲੰਟੀਅਰਸ ਰੂਸੀ ਫੌਜ ਦਾ ਮੁਕਾਬਲਾ ਕਰਨ ਯੂਕ੍ਰੇਨ ਪਹੁੰਚੇ। ਇਨ੍ਹਾਂ ਵਿਚ ਬ੍ਰਾਜ਼ੀਲ ਦੀ ਮਾਡਲ ਅਤੇ ਸਨਾਈਪਰ ਥਾਲਿਟੋ ਡੋ ਵੈਲੇ ਵੀ ਯੂਕ੍ਰੇਨ ਪਹੁੰਚੀ ਸੀ। ਹਾਲ ਹੀ ਵਿਚ ਥਾਲਿਟੋ ਦੀ ਰੂਸੀ ਹਮਲੇ ਵਿਚ ਮੌਤ ਹੋ ਗਈ।

PunjabKesari

ਮੀਡੀਆ ਰਿਪੋਰਟ ਮੁਤਾਬਕ, 39 ਸਾਲਾ ਬ੍ਰਾਜ਼ੀਲੀਅਨ ਮਾਡਲ ਖਾਰਕੀਵ ਵਿਚ ਤਾਇਨਾਤ ਸੀ। ਇਸੇ ਦੌਰਾਨ ਰੂਸੀ ਫੌਜ ਦੇ ਮਿਜ਼ਾਈਲ ਅਟੈਕ ਵਿਚ ਉਸਦੀ ਮੌਤ ਹੋ ਗਈ। ਉਨ੍ਹਾਂ ਨੇ ਇਸ ਤੋਂ ਪਹਿਲਾਂ ਈਰਾਕ ਵਿਚ ਇਸਲਾਮਿਕ ਸਟੇਟ ਦੇ ਖਿਲਾਫ ਲੜਾਈ ਲੜੀ ਸੀ। ਰੂਸੀ ਹਮਲੇ ਵਿਚ ਇਕ ਹੋਰ ਬ੍ਰਾਜ਼ੀਲੀ ਫਾਈਟਰ ਡਗਲਸ ਬੁਰੀਗੋ ਦੀ ਵੀ ਮੌਤ ਹੋ ਗਈ।

ਇਹ ਵੀ ਪੜ੍ਹੋ: ਚੀਨ ਨੇ ਕੌਮਾਂਤਰੀ ਉਡਾਣਾਂ ਨੂੰ ਦਿੱਤੀ ਇਜਾਜ਼ਤ ਪਰ ਭਾਰਤ ਲਈ ਨਹੀਂ ਖੋਲ੍ਹੇ ਦਰਵਾਜ਼ੇ

PunjabKesari

ਥਾਲਿਟੋ ਜੰਗ ਦੇ ਮੋਰਚੇ ਤੋਂ ਲਗਾਤਾਰ ਆਪਣੀ ਟਰੇਨਿੰਗ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਪੋਸਟ ਕਰ ਰਹੀ ਸੀ। ਉਸਨੇ ਈਰਾਕ ਦੇ ਕੁਰਦਿਸਤਾਨ ਇਲਾਕੇ ਵਿਚ ਆਈ. ਐੱਸ. ਆਈ. ਐੱਸ. ਦੇ ਖਿਲਾਫ ਲੜਾਈ ਦੌਰਾਨ ਸਨਾਈਪਰ ਦੀ ਟਰੇਨਿੰਗ ਲਈ ਸੀ। ਇਸ ਤੋਂ ਇਲਾਵਾ ਕਈ ਐੱਨ. ਜੀ. ਓ. ਦੇ ਨਾਲ ਮਿਲ ਕੇ ਐਨੀਮਲ ਰੈਸਕਿਊ ਮਿਸ਼ਨ ਵਿਚ ਵੀ ਸ਼ਾਮਲ ਹੋਈ ਸੀ।

ਇਹ ਵੀ ਪੜ੍ਹੋ: ਜਾਪਾਨ ’ਚ ਭਿਆਨਕ ਗਰਮੀ ਨਾਲ 27 ਮੌਤਾਂ, 14,300 ਤੋਂ ਵਧੇਰੇ ਲੋਕ ਹਸਪਤਾਲ 'ਚ ਦਾਖ਼ਲ

PunjabKesari

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement