:: ਗੁਜਰਾਤ ਦੌਰੇ ਤੇ ਅਰਵਿੰਦ ਕੇਜਰੀਵਾਲ, ਸਿੱਖਿਆ ਅਤੇ ਪਾਣੀ ਨੂੰ ਲੈ ਕੇ ਕੀਤੇ ਵੱਡੇ ਵਾਅਦੇ   :: ਕਾਂਗਰਸ ਪ੍ਰਧਾਨ ਅਹੁਦੇ ਲਈ ਚੋਣ ’ਚ ਖੜਗੇ ਅਤੇ ਥਰੂਰ ਆਹਮੋ-ਸਾਹਮਣੇ   :: ਅਖਿਲੇਸ਼ ਨੇ 5G ਨੂੰ ਗਰੀਬੀ, ਘਪਲਾ ਅਤੇ ਘਾਲਮੇਲ ਦੱਸਿਆ   :: PM ਮੋਦੀ ਭਲਕੇ ‘ਵੰਦੇ ਭਾਰਤ ਐਕਸਪ੍ਰੈੱਸ ਟਰੇਨ’ ’ਚ ਪਹਿਲੀ ਵਾਰ ਕਰਨਗੇ ਸਫ਼ਰ   :: ਪ੍ਰਚਾਰ ਤੇ ਖਰਚ ਕੀਤੇ ਬਿਨਾਂ ਗੁਜਰਾਤ ਚ ਵਿਕਾਸ ਪ੍ਰਾਜੈਕਟ ਲਾਗੂ ਕੀਤੇ: PM ਮੋਦੀ   :: PFI ਤੇ ਪਾਬੰਦੀ ਦਾ ਸਮਰਥਨ ਨਹੀਂ ਕੀਤਾ ਜਾ ਸਕਦਾ : ਅਸਦੁਦੀਨ ਓਵੈਸੀ   :: 7 ਸੂਬਿਆਂ ਚ ਭਗਵਾਨ ਜਗਨਨਾਥ ਦੀ 60 ਹਜ਼ਾਰ ਏਕੜ ਤੋਂ ਵੱਧ ਜ਼ਮੀਨ ਦਾ ਹੋਵੇਗਾ ਡਿਜੀਟਲੀਕਰਨ   :: ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਜਲਦ ਫ਼ੈਸਲਾ ਲੈਣ ਦੀ ਤਾਕੀਦ   :: ਸੁਪਰੀਮ ਕੋਰਟ ਨੇ EWS ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਫ਼ੈਸਲਾ ਰੱਖਿਆ ਸੁਰੱਖਿਅਤ   :: ਸਰਦੀ ਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਕੇਜਰੀਵਾਲ 15 ਸੂਤਰੀ ਕਾਰਜ ਯੋਜਨਾ ਕਰਨਗੇ ਜਾਰੀ : ਗੋਪਾਲ ਰਾਏ   :: ਤਾਜ ਮਹਿਲ ਦੇ 500 ਮੀਟਰ ਦੇ ਘੇਰੇ ’ਚ ਤੁਰੰਤ ਰੋਕੀਆਂ ਜਾਣ ਕਮਰਸ਼ੀਅਲ ਗਤੀਵਿਧੀਆਂ : ਸੁਪਰੀਮ ਕੋਰਟ   :: ਦਿੱਲੀ ਦੇ ਉੱਪ ਰਾਜਪਾਲ ਨੇ ਪਾਣੀ ਦੇ ਬਿੱਲਾਂ ’ਚ ‘ਗਬਨ’ ਸੰਬੰਧੀ FIR ਦਰਜ ਕਰਨ ਦੇ ਦਿੱਤੇ ਹੁਕਮ   :: ਤਿੰਨ ਦਿਨਾਂ ਜੰਮੂ-ਕਸ਼ਮੀਰ ਦੌਰੇ ’ਤੇ ਜਾਣਗੇ ਅਮਿਤ ਸ਼ਾਹ, ਬੇਹੱਦ ਅਹਿਮ ਹੋਵੇਗਾ ਇਹ ਦੌਰਾ   :: ਮੁਰਾਦਾਬਾਦ ਅਤੇ ਉੱਤਰਾਖੰਡ ਦੀਆਂ ਘਟਨਾਵਾਂ ਨੇ ਸਾਰਿਆਂ ਦਾ ਦਿਲ ਦਹਿਲਾ ਦਿੱਤਾ : ਰਾਹੁਲ ਗਾਂਧੀ   :: ਕਰਨਾਟਕ ਹਿਜਾਬ ਪਾਬੰਦੀ : ਸੁਪਰੀਮ ਕੋਰਟ ਨੇ ਪਟੀਸ਼ਨਾਂ ਤੇ ਫ਼ੈਸਲਾ ਸੁਰੱਖਿਅਤ ਰੱਖਿਆ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
‘ਕਮੇਟੀ ਟੂ ਪ੍ਰੋਟੈਕਟ ਜਰਨਲਿਸਟਸ’ ਨੇ ਪਾਕਿਸਤਾਨੀ ਪੱਤਰਕਾਰਾਂ ’ਤੇ ਹਮਲਿਆਂ ਦੀ ਕੀਤੀ ਨਿਖੇਧੀ PRINT ਈ ਮੇਲ
ak_8722.jpgਨਿਊਯਾਰਕ --08ਜੁਲਾਈ-(MDP)-- ਕਮੇਟੀ ਟੂ ਪ੍ਰੋਟੈਕਟ ਜਰਨਲਿਸਟਸ’ (ਸੀ. ਪੀ. ਜੇ.) ਨੇ ਕਿਹਾ ਹੈ ਕਿ ਪਾਕਿਸਤਾਨ ਸਰਕਾਰ ਨੂੰ ਦੋ ਪੱਤਰਕਾਰਾਂ ’ਤੇ ਹਾਲ ਹੀ ’ਚ ਹੋਏ ਹਮਲਿਆਂ ਦੀ ਤੁਰੰਤ ਜਾਂਚ ਕਰਨੀ ਚਾਹੀਦੀ ਹੈ। ਸੀ. ਪੀ. ਜੇ. ਨੇ ਕਿਹਾ ਕਿ ਸਰਕਾਰ ਨੂੰ ਪੱਤਰਕਾਰਾਂ ਦੀ ਸੁਰੱਖਿਆ ਯਕੀਨੀ ਕਰਨੀ ਚਾਹੀਦੀ ਹੈ ਅਤੇ ਹਮਲਾਵਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।

 ਨਿਊਯਾਰਕ ਸਥਿਤ ਸੀ. ਪੀ. ਜੇ. ਇਕ ਸੁਤੰਤਰ ਸੰਸਥਾ ਹੈ, ਜੋ ਪ੍ਰੈੱਸ ਦੀ ਆਜ਼ਾਦੀ ਅਤੇ ਪੱਤਰਕਾਰਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਕੰਮ ਕਰਦਾ ਹੈ। ਸੰਗਠਨ ਨੇ ਵੀਰਵਾਰ ਨੂੰ ਇਕ ਬਿਆਨ ਜਾਰੀ ਕਰ ਕੇ ਕਿਹਾ ਕਿ ਪੱਤਰਕਾਰ ਅਯਾਜ਼ ਆਮਿਰ ਅਤੇ ਅਹਿਮਦ ਸ਼ਾਹੀਨ ’ਤੇ ਹਮਲਾ ਪਾਕਿਸਤਾਨ ’ਚ ਪ੍ਰੈੱਸ ਦੇ ਮੈਂਬਰਾਂ ’ਤੇ ਮੰਡਰਾਉਂਦੇ  ਗੰਭੀਰ ਖ਼ਤਰਿਆਂ ਨੂੰ ਦਰਸਾਉਂਦਾ ਹੈ। ਜ਼ਿਕਰਯੋਗ ਹੈ ਕਿ ਕੁਝ ਅਣਪਛਾਤੇ ਹਮਲਾਵਰਾਂ ਨੇ 30 ਜੂਨ ਨੂੰ ਨਿਊਜ਼ ਵੈੱਬਸਾਈਟ ‘ਆਈਨਿਊਜ਼’ ਦੇ ਮੁੱਖ ਸੰਪਾਦਕ ਸ਼ਾਹੀਨ ’ਤੇ ਹਮਲਾ ਕੀਤਾ ਸੀ। ਉਥੇ ਹੀ 1 ਜੁਲਾਈ ਨੂੰ ਨਿਊਜ਼ ਚੈਨਲ ‘ਦੁਨੀਆ ਨਿਊਜ਼’ ਦੇ ਪੱਤਰਕਾਰ ਆਮਿਰ ਨਾਲ ਕੁਝ ਅਣਪਛਾਤੇ ਲੋਕਾਂ ਨੇ ਕੁੱਟਮਾਰ ਕੀਤੀ ਸੀ। ਦੋਵੇਂ ਹਮਲੇ ਲਾਹੌਰ ’ਚ ਹੋਏ ਸਨ ਅਤੇ ਪੁਲਸ ਇਨ੍ਹਾਂ ਦੀ ਜਾਂਚ ਕਰ ਰਹੀ ਹੈ। ਸੀ. ਪੀ. ਜੇ. ਦੇ ਪ੍ਰੋਗਰਾਮ ਨਿਰਦੇਸ਼ਕ ਕਾਰਲੋਸ ਮਾਰਟੀਨੇਜ਼ ਡੇ ਲਾ ਸੇਰਨਾ ਨੇ ਕਿਹਾ, ‘‘ਪੱਤਰਕਾਰ ਅਾਮਿਰ ਅਤੇ ਸ਼ਾਹੀਨ ’ਤੇ ਹਮਲਾ ਪਾਕਿਸਤਾਨ ’ਚ ਪ੍ਰੈੱਸ ਦੇ ਮੈਂਬਰਾਂ ਲਈ ਗੰਭੀਰ ਖ਼ਤਰਿਆਂ ਨੂੰ ਦਰਸਾਉਂਦਾ ਹੈ। ਦੇਸ਼ ਦੀ ਨਵੀਂ ਸਰਕਾਰ ਨੂੰ ਇਸ ਮੁੱਦੇ ’ਤੇ ਤੁਰੰਤ ਧਿਆਨ ਦੇਣਾ ਚਾਹੀਦਾ ਹੈ।’’ ਉਨ੍ਹਾਂ ਕਿਹਾ, ‘‘ਪਾਕਿਸਤਾਨੀ ਅਧਿਕਾਰੀਆਂ ਨੂੰ ਅਾਮਿਰ ਅਤੇ ਸ਼ਾਹੀਨ ’ਤੇ ਹੋਏ ਹਮਲੇ ਦੀ ਜਾਂਚ ’ਚ ਕੋਈ ਕਸਰ ਨਹੀਂ ਛੱਡਣੀ ਚਾਹੀਦੀ, ਦੋਵਾਂ ਪੱਤਰਕਾਰਾਂ ਦੀ ਸੁਰੱਖਿਆ ਯਕੀਨੀ ਕਰਨੀ ਚਾਹੀਦੀ ਹੈ ਅਤੇ ਹਮਲਾਵਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement