:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਯੂਕ੍ਰੇਨੀ ਰਾਕੇਟ ਨਾਲ ਰੂਸ ਦੇ ਗੋਲਾਬਾਰੂਦ ਭੰਡਾਰ ਤੇ ਕੀਤਾ ਗਿਆ ਹਮਲਾ PRINT ਈ ਮੇਲ
ukren.jpgਕੀਵ --12ਜੁਲਾਈ-(MDP)--ਯੂਕ੍ਰੇਨੀ ਬਲਾਂ ਨੇ ਰੂਸ ਦੇ ਇਕ ਗੋਲਾਬਾਰੂਦ ਡਿਪੋ 'ਤੇ ਹਮਲਾ ਕੀਤਾ ਅਤੇ ਇਸ ਤੋਂ ਬਾਅਦ ਇਕ ਭਿਆਨਕ ਧਮਾਕੇ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਮਹਣੇ ਆਈਆਂ ਹਨ। ਯੂਕ੍ਰੇਨ ਦੀ ਸਰਹੱਦ ਨੇ ਇਹ ਦਾਅਵਾ ਕੀਤਾ। ਯੂਕ੍ਰੇਨ ਦੀ ਫੌਜ ਦੀ ਦੱਖਣੀ ਕਮਾਨ ਨੇ ਕਿਹਾ ਕਿ ਰਾਕੇਟ ਹਮਲੇ ਨਾਲ ਰੂਸ ਦੇ ਕਬਜ਼ਾ ਵਾਲੇ ਨੋਵਾ ਕਾਖੋਵਕਾ 'ਚ ਗੋਲਾਬਾਰੂਦ ਡਿਪੋ 'ਤੇ ਨਿਸ਼ਾਨਾ ਵਿੰਨ੍ਹਿਆ ਗਿਆ। ਇਹ ਇਲਾਕਾ ਖੇਰਸੋਨ ਬੰਦਰਗਾਹ ਸ਼ਹਿਰ ਦੇ ਪੂਰਬ 'ਚ ਕਰੀਬ 55 ਕਿਲੋਮੀਟਰ ਦੂਰ ਸਥਿਤ ਹੈ ਅਤੇ ਇਥੇ ਵੀ ਰੂਸੀ ਬਲਾਂ ਦਾ ਕੰਟਰੋਲ ਹੈ।
ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਵੀਡੀਓ 'ਚ ਭਿਆਨਕ ਧਮਾਕਾ ਦੇਖਿਆ ਜਾ ਸਕਦਾ ਹੈ। ਹਮਲੇ ਨੂੰ ਦੇਖ ਕੇ ਲੱਗਦਾ ਹੈ ਕਿ ਯੂਕ੍ਰੇਨ ਦੇ ਬਲਾਂ ਨੇ ਅਮਰੀਕਾ ਵੱਲੋਂ ਨਿਰਯਾਤ ਹਾਈ ਮੋਬੀਲਿਟੀ ਆਰਟੀਲਰੀ ਰਾਕੇਟ ਸਿਸਟਮ (ਹਿਮਾਰਸ) ਦੀ ਵਰਤੋਂ ਕੀਤੀ। ਰੂਸ ਦੀ ਤਾਸ ਸਮਾਚਾਰ ਏਜੰਸੀ ਨੇ ਇਕ ਵੱਖ ਹੀ ਤਸਵੀਰ ਪੇਸ਼ ਕੀਤੀ। ਉਸ ਦਾ ਕਹਿਣਾ ਸੀ ਕਿ ਇਕ ਖਣਿਜ ਖਾਦ ਡੰਭਾਰਨ ਕੇਂਦਰ 'ਤੇ ਨਿਸ਼ਾਨਾ ਵਿੰਨ੍ਹਿਆ ਜਿਸ ਦੌਰਾਨ ਧਮਾਕਾ ਹੋਣ ਕਾਰਨ ਇਕ ਬਾਜ਼ਾਰ, ਹਸਪਤਾਲ ਅਤੇ ਮਕਾਨ ਤਬਾਹ ਹੋ ਗਏ। ਖਾਦ ਦੇ ਕੁਝ ਤੱਤਾਂ ਦੀ ਵਰਤੋਂ ਗੋਲਾਬਾਰੂਦ ਲਈ ਕੀਤੀ ਜਾ ਸਕਦੀ ਹੈ। ਯੂਕ੍ਰੇਨ ਦੇ ਅਧਿਕਾਰੀਆਂ ਨੇ ਇਹ ਵੀ ਕਿਹਾ ਕਿ ਮੰਗਲਵਾਰ ਦੀ ਸਵੇਰ ਦੱਖਣੀ ਸ਼ਹਿਰ ਮਾਈਕੋਲਾਈਵ 'ਤੇ ਰੂਸ ਦੇ ਹਮਲੇ 'ਚ ਦੋ ਮੈਡੀਕਲ ਕੇਂਦਰ ਅਤੇ ਰਿਹਾਇਸ਼ੀ ਇਮਾਰਤਾਂ ਨੁਕਸਾਨੀਆਂ ਗਈਆਂ। ਮਾਈਕੋਲਾਈਵ ਦੇ ਗਵਰਨਰ ਵਿਤਾਲੀਅ ਕਿਮ ਨੇ ਟੈਲੀਗ੍ਰਾਮ 'ਤੇ ਕਿਹਾ ਕਿ ਹਮਲੇ 'ਚ ਚਾਰ ਲੋਕ ਜ਼ਖਮੀ ਹੋ ਗਏ ਹਨ।
 
< Prev   Next >

Advertisements