:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਯੂਕ੍ਰੇਨ : ਰੂਸੀ ਫੌਜ ਦੀ ਭਾਰੀ ਗੋਲਾਬਾਰੀ ਚ ਪੰਜ ਨਾਗਰਿਕਾਂ ਦੀ ਮੌਤ ਤੇ 18 ਜ਼ਖਮੀ PRINT ਈ ਮੇਲ
u_kr13722.jpgਕੀਵ --13ਜੁਲਾਈ-(MDP)-- ਯੂਕ੍ਰੇਨ 'ਚ ਰੂਸੀ ਫੌਜ ਦੀ ਤਾਜ਼ਾ ਗੋਲੀਬਾਰੀ 'ਚ ਘਟੋ-ਘੱਟ ਪੰਜ ਨਾਗਰਿਕਾਂ ਦੀ ਮੌਤ ਹੋ ਗਈ ਜਦਕਿ 18 ਹੋਰ ਜ਼ਖਮੀ ਹੋ ਗਏ। ਯੂਕ੍ਰੇਨ ਦੇ ਰਾਸ਼ਟਰਪਤੀ ਦਫ਼ਤਰ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਦੋਨੇਤਸਕ ਪ੍ਰਸ਼ਾਸਨਿਕ ਪ੍ਰਮੁੱਖ ਪਾਵਲੇ ਕਾਯਰੀਲੇਂਕੋ ਨੇ ਕਿਹਾ ਕਿ ਜ਼ਿਆਦਾਤਰ ਲੋਕਾਂ ਦੀ ਮੌਤ ਦੋਨੇਤਸਕ ਸੂਬੇ 'ਚ ਹੋਈ। ਇਹ ਸੂਬਾ ਉਸ ਖੇਤਰ ਦਾ ਹਿੱਸਾ ਹੈ ਜਿਥੇ ਰੂਸ ਸਮਰਥਿਤ ਵੱਖਵਾਦੀ ਪਿਛਲੇ 8 ਸਾਲਾ ਤੋਂ ਵਿਦਰੋਹ ਕਰ ਰਹੇ ਹਨ। ਰੂਸੀ ਫੌਜੀਆਂ ਨੇ ਬਰਖਾਸਤ ਸ਼ਹਿਰ 'ਚ ਵੀ ਭਾਰੀ ਗੋਲੀਬਾਰੀ ਕੀਤੀ ਹੈ।
ਗੁਆਂਢੀ ਨੁਹਾਂਸਕ ਸੂਬੇ ਦੇ ਗਵਰਨਰ ਸੇਰਹੀਯ ਹੈਦਈ ਨੇ ਕਿਹਾ ਕਿ ਯੂਕ੍ਰੇਨੀ ਸੈਨਿਕ ਰੂਸੀ ਗੋਲਾਬਾਰੀ ਦਰਮਿਆਨ ਦੋ ਪਿੰਡਾਂ 'ਤੇ ਮੁੜ ਕੰਟਰੋਲ ਕਰਨ ਲਈ ਲੜਾਈ ਲੜ ਰਹੇ ਹਨ। ਰੂਸੀ ਤੋਖਪਾਨੇ ਨੇ ਉੱਤਰ-ਪੂਰਬੀ ਯੂਕ੍ਰੇਨ 'ਚ ਵੀ ਗੋਲੇ ਵਰ੍ਹਾਏ ਹਨ ਜਿਥੇ ਦੇ ਖੇਤਰੀ ਗਵਰਨਰ ਓਲੇਗ ਸਾਇਨੀਹੁਬੋਵ ਨੇ ਰੂਸੀ ਸੈਨਿਕਾਂ 'ਤੇ ਖਾਰਕੀਵ 'ਚ ਨਾਗਰਿਕਾਂ ਨੂੰ ਡਰਾਉਣ ਦਾ ਦੋਸ਼ ਲਾਇਆ ਹੈ। ਰੂਸੀ ਸੈਨਿਕਾਂ ਦੇ ਯੂਕ੍ਰੇਨ ਦੇ ਪੂਰਬੀ ਹਿੱਸੇ 'ਚ ਵਧਣ ਦਰਮਿਆਨ ਯੂਕ੍ਰੇਨੀ ਫੌਜ ਨੇ ਦੱਖਣ 'ਚ ਇਕ ਸ਼ਹਿਰ 'ਤੇ ਫਿਰ ਤੋਂ ਆਪਣਾ ਕੰਟਰੋਲ ਕਰਨ ਦਾ ਦਾਅਵਾ ਕੀਤਾ ਹੈ। ਯੂਕ੍ਰੇਨ ਦੀ ਫੌਜ ਨੇ ਮੰਗਲਵਾਰ ਨੂੰ ਦਾਅਵਾ ਕੀਤਾ ਕਿ ਉਸ ਨੇ ਨੋਵਾ ਕਾਖੋਵਕਾ 'ਚ ਇਕ ਰੂਸੀ ਗੋਲਾ-ਬਾਰੂਦ ਡਿਪੋ ਨੂੰ ਨਸ਼ਟ ਕਰਨ ਲਈ ਮਿਜ਼ਾਈਲ ਦਾਗੀ।
 
< Prev   Next >

Advertisements