:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
55,000 ਕਰੋੜ ਦੀ ਲਾਗਤ ਵਾਲੇ ਕੌਮੀ ਮਾਰਗਾਂ ਤੇ ਹੋਰ ਸੜਕੀ ਪ੍ਰਾਜੈਕਟਾਂ ਨਾਲ ਪੰਜਾਬ ਦੇ ਵਿਕਾਸ ਨੂੰ ਮਿਲੇਗਾ ਹੁਲਾਰਾ PRINT ਈ ਮੇਲ
mrg_13722.jpgਚੰਡੀਗੜ੍ਹ --13ਜੁਲਾਈ-(MDP)-- ਸੂਬੇ 'ਚ ਸੜਕੀ ਨੈੱਟਵਰਕ ਨੂੰ ਮਜ਼ਬੂਤੀ ਦੇਣ ਅਤੇ ਹੋਰ ਬਿਹਤਰ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ 55,000 ਕਰੋੜ ਰੁਪਏ ਦੀ ਲਾਗਤ ਨਾਲ 1288 ਕਿਲੋਮੀਟਰ ਲੰਬਾਈ ਵਾਲੇ 32 ਵੱਡੇ ਸੜਕੀ ਪ੍ਰਾਜੈਕਟਾਂ 'ਤੇ ਕੰਮ ਕਰ ਰਹੀ ਹੈ। ਇਹ ਪ੍ਰਗਟਾਵਾ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਲੋਕ

ਨਿਰਮਾਣ ਵਿਭਾਗ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐੱਨ.ਐੱਚ.ਏ.ਆਈ.) ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਲੋਕ ਹਿੱਤਾਂ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ। ਮੰਤਰੀ ਨੂੰ ਦੱਸਿਆ ਗਿਆ ਕਿ ਐੱਨ.ਐੱਚ.ਏ.ਆਈ. ਸੂਬੇ ਵਿੱਚ ਨਵੇਂ ਸੜਕੀ ਪ੍ਰਾਜੈਕਟਾਂ 'ਤੇ ਕੰਮ ਕਰ ਰਹੀ ਹੈ, ਜਿਸ ਵਿੱਚ 1286 ਕਿਲੋਮੀਟਰ ਗ੍ਰੀਨਫੀਲਡ ਅਤੇ 505 ਕਿਲੋਮੀਟਰ ਬਰਾਊਨਫੀਲਡ ਸੜਕੀ ਪ੍ਰਾਜੈਕਟ ਸ਼ਾਮਲ ਹਨ ਤੇ 1288 ਕਿਲੋਮੀਟਰ ਦੇ 32 ਪ੍ਰਾਜੈਕਟਾਂ ਲਈ ਲਗਭਗ 55,000 ਕਰੋੜ ਰੁਪਏ ਦੇ ਕੰਮ ਅਲਾਟ ਕੀਤੇ ਗਏ ਹਨ, ਜਿਨ੍ਹਾਂ 'ਚੋਂ 8 ਪ੍ਰਾਜੈਕਟ ਪ੍ਰਗਤੀ ਅਧੀਨ ਹਨ, ਜਦਕਿ ਬਾਕੀ ਪ੍ਰਾਜੈਕਟਾਂ ਦੇ ਸ਼ੁਰੂ ਹੋਣ ਦੀ ਮਿਤੀ ਛੇਤੀ ਹੀ ਨਿਸ਼ਚਿਤ ਕੀਤੀ ਜਾਵੇਗੀ।

PunjabKesari

ਇਸ ਤੋਂ ਇਲਾਵਾ ਜਲੰਧਰ-ਅੰਮ੍ਰਿਤਸਰ ਕੌਮੀ ਮਾਰਗ ਤੋਂ ਜੰਡਿਆਲਾ ਗੁਰੂ ਬਾਈਪਾਸ ਰਾਹੀਂ ਤਰਨਤਾਰਨ, ਸਰਬਪੱਖੀ ਸੜਕੀ ਵਿਕਾਸ ਤਹਿਤ ਸੂਬੇ ਦੇ ਸੜਕੀ ਨੈੱਟਵਰਕ ਦਾ ਵਿਕਾਸ, ਸੁਲਤਾਨਪੁਰ ਲੋਧੀ ਨੂੰ ਬਿਆਸ ਨਾਲ ਜੋੜਨ ਦੀਆਂ ਸੰਭਾਵਨਾਵਾਂ ਤਲਾਸ਼ਣਾ ਤਾਂ ਜੋ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਧਾਰਮਿਕ ਅਸਥਾਨਾਂ ਤੱਕ ਆਸਾਨੀ ਨਾਲ ਪਹੁੰਚ ਪ੍ਰਦਾਨ ਕੀਤੀ ਜਾ ਸਕੇ। ਅੰਮ੍ਰਿਤਸਰ-ਮਹਿਤਾ-ਸ੍ਰੀ ਹਰਗੋਬਿੰਦਪੁਰ, ਬਾਬਾ ਬਕਾਲਾ-ਮਹਿਤਾ-ਬਟਾਲਾ ਅਤੇ ਅੰਮ੍ਰਿਤਸਰ-ਰਮਦਾਸ-ਡੇਰਾ ਬਾਬਾ ਨਾਨਕ ਕੌਮੀ ਮਾਰਗਾਂ ਦੀ ਮੁਰੰਮਤ ਦੀ ਘਾਟ, ਲੁਧਿਆਣਾ/ਰਾਜਪੁਰਾ, ਜੰਡਿਆਲਾ ਗੁਰੂ, ਦਬੁਰਜੀ ਅਤੇ ਹੋਰ ਸੜਕਾਂ ਦੀ ਮਾੜੀ ਹਾਲਤ ਤੋਂ ਇਲਾਵਾ ਵੱਖ-ਵੱਖ ਥਾਵਾਂ 'ਤੇ ਸਰਵਿਸ ਰੋਡਜ਼ 'ਤੇ ਪਾਣੀ ਭਰਨ, ਜਲੰਧਰ-ਅੰਮ੍ਰਿਤਸਰ ਕੌਮੀ ਮਾਰਗ ‘ਤੇ ਵਾਹਨਾਂ ਲਈ ਅੰਡਰਪਾਸ ਅਤੇ ਫਲਾਈਓਵਰਾਂ ਦੀ ਉਸਾਰੀ, ਕੌਮੀ ਮਾਰਗਾਂ ਨਾਲ ਲੱਗਦੇ ਬਦਲਵੇਂ ਰੂਟਾਂ ਦੇ ਰੱਖ-ਰਖਾਅ ਦੀ ਕਮੀ ਅਤੇ ਸੜਕ ਸੁਰੱਖਿਆ ਕਾਰਜਾਂ ਸਬੰਧੀ ਵਿਸਥਾਰ ਸਹਿਤ ਚਰਚਾ ਕੀਤੀ ਗਈ। ਕੈਬਨਿਟ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਰਾਹਗੀਰਾਂ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦਿਆਂ ਸੜਕਾਂ ਦੇ ਨੇੜਿਓਂ ਕਬਜ਼ੇ ਹਟਾਏ ਜਾਣ। ਉਨ੍ਹਾਂ ਢੁੱਕਵੇਂ ਅਗਾਊਂ ਚਿਤਾਵਨੀ ਸੰਕੇਤਾਂ ਅਤੇ ਡਰੇਨੇਜ ਪ੍ਰਣਾਲੀ ਦਰੁਸਤ ਕਰਕੇ ਬਦਲਵੇਂ ਰੂਟਾਂ ਨੂੰ ਦਰੁਸਤ ਕਰਨ ਸਣੇ ਟੋਲ ਪਲਾਜ਼ਿਆਂ 'ਤੇ ਦੋ/ਤਿੰਨ ਪਹੀਆ ਵਾਹਨਾਂ ਲਈ ਨਿਰਧਾਰਤ ਸੜਕਾਂ ਦੀ ਮੁਰੰਮਤ ਦੇ ਨਿਰਦੇਸ਼ ਦਿੱਤੇ।

 
< Prev   Next >

Advertisements