:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੀ ਪੌੜੀਆਂ ਤੋਂ ਡਿੱਗੀ ਸੀ ਇਵਾਨਾ? ਟਰੰਪ ਦੀ ਪਤਨੀ ਦੀ ਮੌਤ ਦਾ ਕਾਰਨ ਆਇਆ ਸਾਹਮਣੇ PRINT ਈ ਮੇਲ
jo_b16722.jpgਨਿਊਯਾਰਕ --16ਜੁਲਾਈ-(MDP)-- ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪਹਿਲੀ ਪਤਨੀ ਇਵਾਨਾ ਟਰੰਪ ਦੀ ਮੌਤ ਸਰੀਰ ‘ਤੇ ਸੱਟਾਂ ਲੱਗਣ ਕਾਰਨ ਅਚਾਨਕ ਹੋਈ। ਨਿਊਯਾਰਕ ਸਿਟੀ ਮੈਡੀਕਲ ਐਗਜ਼ਾਮੀਨਰ ਦਫ਼ਤਰ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਸੂਤਰਾਂ ਨੇ ਵੀਰਵਾਰ ਨੂੰ ਕਿਹਾ ਸੀ ਕਿ ਪੁਲਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਕੀ ਉਨ੍ਹਾਂ ਦੀ ਮੌਤ ਪੌੜੀਆਂ ਤੋਂ ਡਿੱਗਣ ਨਾਲ ਹੋਈ ਸੀ।
ਮੈਡੀਕਲ ਜਾਂਚਕਰਤਾ ਦੀ ਸੰਖੇਪ ਰਿਪੋਰਟ ਵਿੱਚ ਇਹ ਨਹੀਂ ਦੱਸਿਆ ਗਿਆ ਹੈ ਕਿ ਇਹ ਹਾਦਸਾ ਕਦੋਂ ਹੋਇਆ। ਡੋਨਾਲਡ ਟਰੰਪ ਨੇ ਵੀਰਵਾਰ ਨੂੰ ਕਿਹਾ ਸੀ ਕਿ ਇਵਾਨਾ ਦਾ ਮੈਨਹਟਨ ਦੇ ਅੱਪਰ ਈਸਟ ਸਾਈਡ ਵਿਚ ਸੈਂਟਰਲ ਪਾਰਕ ਨੇੜੇ ਉਨ੍ਹਾਂ ਦੇ ਘਰ 'ਚ ਦਿਹਾਂਤ ਹੋ ਗਿਆ। ਉਹ 73 ਸਾਲਾਂ ਦੀ ਸੀ। ਟਰੰਪ ਜੋੜਾ 1980 ਦੇ ਦਹਾਕੇ ਵਿੱਚ ਨਿਊਯਾਰਕ ਵਿੱਚ ਪ੍ਰਭਾਵਸ਼ਾਲੀ ਜੋੜਾ ਸੀ। ਹਾਲਾਂਕਿ, ਬਾਅਦ ਵਿੱਚ ਜੋੜੇ ਨੇ ਤਲਾਕ ਲੈ ਲਿਆ ਸੀ, ਜਿਸ ਤੋਂ ਬਾਅਦ ਡੋਨਾਲਡ ਟਰੰਪ ਨੇ ਮਾਰਲਾ ਮੈਪਲਸ ਨਾਲ ਵਿਆਹ ਕਰਵਾ ਲਿਆ ਸੀ। ਹਾਲ ਹੀ ਦੇ ਸਾਲਾਂ ਵਿੱਚ ਇਵਾਨਾ ਟਰੰਪ ਦੇ ਆਪਣੇ ਸਾਬਕਾ ਪਤੀ ਨਾਲ ਸਬੰਧ ਸੁਧਰੇ ਸਨ। ਉਨ੍ਹਾ ਨੇ 2017 ਦੀ ਇੱਕ ਕਿਤਾਬ ਵਿੱਚ ਲਿਖਿਆ ਸੀ ਕਿ ਉਹ ਹਫ਼ਤੇ ਵਿੱਚ ਇੱਕ ਵਾਰ ਜ਼ਰੂਰ ਗੱਲ ਕਰਦੇ ਹਨ। ਇਵਾਨਾ ਨੇ 2016 ਵਿੱਚ ਨਿਊਯਾਰਕ ਪੋਸਟ ਨੂੰ ਦੱਸਿਆ ਸੀ ਕਿ ਉਹ ਸਾਬਕਾ ਰਾਸ਼ਟਰਪਤੀ ਦੀ ਸਮਰਥਕ ਅਤੇ ਸਲਾਹਕਾਰ ਦੋਵੇਂ ਹੈ। ਇਵਾਨਾ ਦਾ ਜਨਮ 1949 ਵਿੱਚ ਚੈੱਕ ਗਣਰਾਜ ਦੇ ਚੈਕੋਸਲੋਵਾਕ ਸ਼ਹਿਰ ਵਿੱਚ ਹੋਇਆ ਸੀ। ਉਨ੍ਹਾਂ ਨੇ 1977 ਵਿੱਚ ਟਰੰਪ ਨਾਲ ਵਿਆਹ ਕੀਤਾ ਸੀ।
 
< Prev   Next >

Advertisements