:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਬੰਗਲਾਦੇਸ਼ ਚ ਹਿੰਦੂਆਂ ਤੇ ਹਮਲੇ ਦੇ ਖ਼ਿਲਾਫ਼ ਢਾਕਾ ਚ ਪ੍ਰਦਰਸ਼ਨ PRINT ਈ ਮੇਲ
bang_19722.jpgਇੰਟਰਨੈਸ਼ਨਲ ਡੈਸਕ --19ਜੁਲਾਈ-(MDP)--ਬੰਗਲਾਦੇਸ਼ 'ਚ ਹਿੰਦੂਆਂ 'ਤੇ ਲਗਾਤਾਰ ਵਧਦੀ ਜਾ ਰਹੀ ਹਿੰਸਾ 'ਤੇ ਰਾਸ਼ਟਰੀ ਮਨੁੱਖਧਿਕਾਰ ਕਮਿਸ਼ਨ ਨੇ ਸਖ਼ਤ ਐਕਸ਼ਨ ਲਿਆ ਹੈ। ਨਰੈਲ ਨਾਮਕ ਜਗ੍ਹਾ 'ਤੇ ਇਕ ਸੋਸ਼ਲ ਮੀਡੀਆ ਪੋਸਟ ਦੇ ਚੱਲਦੇ ਬਵਾਲ ਅਤੇ ਹਿੰਦੂ ਭਾਈਚਾਰੇ ਦੇ ਘਰਾਂ ਅਤੇ ਮੰਦਰਾਂ 'ਚ ਭੰਨ੍ਹ-ਤੋੜ ਦੇ ਵਿਰੋਧ 'ਚ ਦੇਸ਼ ਦੇ ਰਾਸ਼ਟਰੀ ਮਨੁੱਖਧਿਕਾਰ ਕਮਿਸ਼ਨ ਨੇ ਕਿਹਾ ਹੈ ਕਿ ਇਕ ਧਰਮ ਨਿਰਪੱਖ ਦੇਸ਼ 'ਚ ਫਿਰਕੂ ਹਿੰਸਾ ਕਿਸੇ ਵੀ ਹਾਲਤ 'ਚ ਸਵੀਕਾਰ ਨਹੀਂ ਹੈ। ਕਮਿਸ਼ਨ ਨੇ ਗ੍ਰਹਿ ਮੰਤਰਾਲੇ ਤੋਂ ਇਸ ਦੀ ਜਾਂਚ ਦੀ ਮੰਗ ਕੀਤੀ ਹੈ।
ਦਰਅਸਲ ਬੰਗਲਾਦੇਸ਼ ਦੇ ਰਾਸ਼ਟਰੀ ਮਨੁੱਖਧਿਕਾਰ ਕਮਿਸ਼ਨ ਨੇ ਮੰਗ ਕੀਤੀ ਹੈ ਕਿ ਕੀ ਅਣਚਾਹੇ ਹਮਲੇ ਦੀ ਸਥਿਤੀ ਨੂੰ ਰੋਕਣ 'ਚ ਲਾਪਰਵਾਹੀ ਹੋਈ ਅਤੇ ਕੀ ਪੁਲਸ ਨੇ ਸਥਿਤੀ ਨੂੰ ਕੰਟਰੋਲ ਕਰਨ 'ਚ ਉਚਿਤ ਭੂਮਿਕਾ ਨਿਭਾਈ ਹੈ। ਨਿਊਜ਼ ਏਜੰਸੀ ਨੇ ਢਾਕਾ ਟ੍ਰਿਬਿਊਨ ਦੇ ਹਵਾਲੇ ਨਾਲ ਆਪਣੀ ਇਕ ਰਿਪੋਰਟ 'ਚ ਦੱਸਿਆ ਕਿ ਕਮਿਸ਼ਨ ਨੇ ਕਿਹਾ ਕਿ ਬੰਗਲਾਦੇਸ਼ ਵਰਗੇ ਧਰਮ ਨਿਰਪੱਖ ਦੇਸ਼ 'ਚ ਫਿਰਕੂ ਹਿੰਸਾ ਕਿਸੇ ਵੀ ਹਾਲਤ 'ਚ ਸਵੀਕਾਰ ਨਹੀਂ ਹੈ।
ਇਹ ਟਿੱਪਣੀ ਬੰਗਲਾਦੇਸ਼ 'ਚ ਹਿੰਦੂ ਘੱਟ ਗਿਣਤੀਆਂ 'ਤੇ ਹਮਲੇ ਦੀਆਂ ਖ਼ਬਰਾਂ ਤੋਂ ਬਾਅਦ ਆਈ ਹੈ, ਜਿਸ 'ਚ ਕਥਿਤ ਸੋਸ਼ਲ ਮੀਡੀਆ ਪੋਸਟ 'ਚ ਇਸਲਾਮ ਨੂੰ ਬਦਨਾਮ ਕਰਨ ਦੀ ਅਫਵਾਹ ਫੈਲੀ। ਰਿਪੋਰਟ ਅਨੁਸਾਰ ਇਹ ਸਭ ਉਦੋਂ ਹੋਇਆ ਜਦੋਂ ਸ਼ੁੱਕਰਵਾਰ ਨੂੰ ਨਰੈਲ ਸਥਿਤ ਸਹਪਾਰਾ ਇਲਾਕੇ 'ਚ ਹਿੰਦੂ ਘੱਟ ਗਿਣਤੀਆਂ ਦੇ ਘਰਾਂ 'ਚ ਅੱਗ ਲਗਾ ਦਿੱਤੀ ਗਈ। ਜ਼ੁਮੇ ਦੀ ਨਮਾਜ਼ ਤੋਂ ਬਾਅਦ ਭੀੜ ਨੇ ਇਹ ਕਹਿੰਦੇ ਹੋਏ ਹੰਗਾਮਾ ਕਰ ਦਿੱਤਾ ਕਿ ਗੁਆਂਢ ਦੇ ਇਕ 18 ਸਾਲਾਂ ਵਿਅਕਤੀ ਨੇ ਫੇਸਬੁੱਕ 'ਤੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਲੋਕਾਂ ਦਾ ਦੋਸ਼ ਹੈ ਕਿ ਸੋਸ਼ਲ ਮੀਡੀਆ 'ਤੇ ਇਹ ਪੋਸਟ ਪਿੰਡ ਦੇ 18 ਸਾਲਾਂ ਕਾਲਜ ਦੇ ਵਿਦਿਆਰਥੀ ਨੇ ਕਿਹਾ।
ਮੀਡੀਆ ਰਿਪੋਰਟ ਮੁਤਾਬਕ ਉਹ ਜ਼ੁਮੇ ਦੀ ਨਮਾਜ਼ ਦੇ ਬਾਅਦ ਇਕੱਠੇ ਹੋਏ ਅਤੇ ਵਿਦਿਆਰਥੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਉਸ ਦੇ ਘਰ ਦੇ ਸਾਹਮਣੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਅਤੇ ਇਸ ਤੋਂ ਬਾਅਦ ਕਈ ਲੋਕਾਂ ਦੇ ਘਰ ਸਾੜ ਦਿੱਤੇ ਗਏ। ਹਿੰਸਾ ਦੀ ਸ਼ਿਕਾਰ ਦੀਪਾਲੀ ਰਾਣੀ ਸਾਹਾ ਨੇ ਕਿਹਾ ਕਿ ਇਕ ਗਰੁੱਪ ਨੇ ਉਨ੍ਹਾਂ ਦਾ ਸਾਰਾ ਕੀਮਤੀ ਸਾਮਾਨ ਲੁੱਟ ਲਿਆ, ਦੂਜਾ ਗਰੁੱਪ ਆਇਆ ਅਤੇ ਘਰ 'ਚ ਅੱਗ ਲਗਾ ਦਿੱਤੀ। ਉਸ ਨੇ ਕਿਹਾ ਕਿ ਸਾਨੂੰ ਲੋਕਾਂ ਨੂੰ ਧਮਕੀ ਵੀ ਮਿਲੀ ਹੈ। ਹੁਣ ਸਾਨੂੰ ਇਨਸਾਫ ਕੌਣ ਦੇਵੇਗਾ, ਸੁਰੱਖਿਆ ਕੌਣ ਦੇਵੇਗਾ। ਫਿਲਹਾਲ ਅਜੇ ਤੱਕ ਕਿਸੇ ਵੀ ਹਮਲਾਵਰ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ। ਹਾਲਾਂਕਿ ਪੁਲਸ ਨੇ ਸ਼ੁੱਕਰਵਾਰ ਨੂੰ ਸਥਿਤੀ ਨੂੰ ਕੰਟਰੋਲ 'ਚ ਲਿਆਉਣ ਲਈ ਸੋਸ਼ਲ ਮੀਡੀਆ 'ਤੇ ਪੋਸਟ ਕਰਨ ਵਾਲੇ ਲੜਕੇ ਦੇ ਪਿਤਾ ਨੂੰ ਹੀ ਹਿਰਾਸਤ 'ਚ ਲੈ ਲਿਆ ਸੀ।
 
< Prev   Next >

Advertisements