:: ਗੁਜਰਾਤ ਦੌਰੇ ਤੇ ਅਰਵਿੰਦ ਕੇਜਰੀਵਾਲ, ਸਿੱਖਿਆ ਅਤੇ ਪਾਣੀ ਨੂੰ ਲੈ ਕੇ ਕੀਤੇ ਵੱਡੇ ਵਾਅਦੇ   :: ਕਾਂਗਰਸ ਪ੍ਰਧਾਨ ਅਹੁਦੇ ਲਈ ਚੋਣ ’ਚ ਖੜਗੇ ਅਤੇ ਥਰੂਰ ਆਹਮੋ-ਸਾਹਮਣੇ   :: ਅਖਿਲੇਸ਼ ਨੇ 5G ਨੂੰ ਗਰੀਬੀ, ਘਪਲਾ ਅਤੇ ਘਾਲਮੇਲ ਦੱਸਿਆ   :: PM ਮੋਦੀ ਭਲਕੇ ‘ਵੰਦੇ ਭਾਰਤ ਐਕਸਪ੍ਰੈੱਸ ਟਰੇਨ’ ’ਚ ਪਹਿਲੀ ਵਾਰ ਕਰਨਗੇ ਸਫ਼ਰ   :: ਪ੍ਰਚਾਰ ਤੇ ਖਰਚ ਕੀਤੇ ਬਿਨਾਂ ਗੁਜਰਾਤ ਚ ਵਿਕਾਸ ਪ੍ਰਾਜੈਕਟ ਲਾਗੂ ਕੀਤੇ: PM ਮੋਦੀ   :: PFI ਤੇ ਪਾਬੰਦੀ ਦਾ ਸਮਰਥਨ ਨਹੀਂ ਕੀਤਾ ਜਾ ਸਕਦਾ : ਅਸਦੁਦੀਨ ਓਵੈਸੀ   :: 7 ਸੂਬਿਆਂ ਚ ਭਗਵਾਨ ਜਗਨਨਾਥ ਦੀ 60 ਹਜ਼ਾਰ ਏਕੜ ਤੋਂ ਵੱਧ ਜ਼ਮੀਨ ਦਾ ਹੋਵੇਗਾ ਡਿਜੀਟਲੀਕਰਨ   :: ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਜਲਦ ਫ਼ੈਸਲਾ ਲੈਣ ਦੀ ਤਾਕੀਦ   :: ਸੁਪਰੀਮ ਕੋਰਟ ਨੇ EWS ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਫ਼ੈਸਲਾ ਰੱਖਿਆ ਸੁਰੱਖਿਅਤ   :: ਸਰਦੀ ਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਕੇਜਰੀਵਾਲ 15 ਸੂਤਰੀ ਕਾਰਜ ਯੋਜਨਾ ਕਰਨਗੇ ਜਾਰੀ : ਗੋਪਾਲ ਰਾਏ   :: ਤਾਜ ਮਹਿਲ ਦੇ 500 ਮੀਟਰ ਦੇ ਘੇਰੇ ’ਚ ਤੁਰੰਤ ਰੋਕੀਆਂ ਜਾਣ ਕਮਰਸ਼ੀਅਲ ਗਤੀਵਿਧੀਆਂ : ਸੁਪਰੀਮ ਕੋਰਟ   :: ਦਿੱਲੀ ਦੇ ਉੱਪ ਰਾਜਪਾਲ ਨੇ ਪਾਣੀ ਦੇ ਬਿੱਲਾਂ ’ਚ ‘ਗਬਨ’ ਸੰਬੰਧੀ FIR ਦਰਜ ਕਰਨ ਦੇ ਦਿੱਤੇ ਹੁਕਮ   :: ਤਿੰਨ ਦਿਨਾਂ ਜੰਮੂ-ਕਸ਼ਮੀਰ ਦੌਰੇ ’ਤੇ ਜਾਣਗੇ ਅਮਿਤ ਸ਼ਾਹ, ਬੇਹੱਦ ਅਹਿਮ ਹੋਵੇਗਾ ਇਹ ਦੌਰਾ   :: ਮੁਰਾਦਾਬਾਦ ਅਤੇ ਉੱਤਰਾਖੰਡ ਦੀਆਂ ਘਟਨਾਵਾਂ ਨੇ ਸਾਰਿਆਂ ਦਾ ਦਿਲ ਦਹਿਲਾ ਦਿੱਤਾ : ਰਾਹੁਲ ਗਾਂਧੀ   :: ਕਰਨਾਟਕ ਹਿਜਾਬ ਪਾਬੰਦੀ : ਸੁਪਰੀਮ ਕੋਰਟ ਨੇ ਪਟੀਸ਼ਨਾਂ ਤੇ ਫ਼ੈਸਲਾ ਸੁਰੱਖਿਅਤ ਰੱਖਿਆ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਪਾਕਿਸਤਾਨ ’ਚੋਂ ਆ ਰਹੇ ਫੋਨ, ਮਿਲ ਰਹੀਆਂ ਜਾਨੋਂ ਮਾਰਨ ਦੀਆਂ ਧਮਕੀਆਂ PRINT ਈ ਮੇਲ
muse.jpgਅੰਮ੍ਰਿਤਸਰ --21ਜੁਲਾਈ-(MDP)-- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦੱਸਿਆ ਹੈ ਕਿ ਉਨ੍ਹਾਂ ਦੇ ਪਰਿਵਾਰ ਨੂੰ ਪਾਕਿਸਤਾਨ ’ਚੋਂ ਵੱਖ-ਵੱਖ ਨੰਬਰਾਂ ਤੋਂ ਧਮਕੀ ਭਰੇ ਫੋਨ ਤੇ ਇੰਸਟਾਗ੍ਰਾਮ ’ਤੇ ਮੈਸੇਜ ਆ ਰਹੇ ਹਨ। ਇਨ੍ਹਾਂ ਫੋਨਕਾਲ ’ਚ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਤੇ ਮੈਸੇਜ ਕੀਤੇ ਜਾ ਰਹੇ ਹਨ ਕਿ ‘ਅਗਲਾ ਨੰਬਰ ਤੁਹਾਡਾ’ ਹੈ।ਇਸ ਦਾ ਜ਼ਿਕਰ ਉਨ੍ਹਾਂ ਦੇ ਪਿਤਾ ਨੇ ਅੱਜ ਉਦੋਂ ਕੀਤਾ, ਜਦੋਂ ਉਹ ਅੰਮ੍ਰਿਤਸਰ ’ਚ ਮਾਰੇ ਗਏ ਸ਼ਾਰਪ ਸ਼ੂਟਰਾਂ ਦੀ ਡੈੱਡ ਬਾਡੀ ਦੀ ਪਛਾਣ ਕਰਨ ਗਏ ਸਨ। ਇਸ ਦੇ ਨਾਲ ਹੀ ਉਨ੍ਹਾਂ ਦੇ ਪਿਤਾ ਨੇ ਕਿਹਾ ਕਿ ਜਿੰਨੀ ਦੇਰ ਤਕ ਉਨ੍ਹਾਂ ਦੇ ਪੁੱਤ ਦੇ ਕਾਤਲ ਫੜੇ ਨਹੀਂ ਜਾਂਦੇ, ਓਨਾ ਚਿਰ  ਉਹ ਟਿਕ ਕੇ ਨਹੀਂ ਬੈਠਣਗੇ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement