:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸ ਨੂੰ ਲੈ ਕੇ ਦਿੱਤੀ ਚੇਤਾਵਨੀ PRINT ਈ ਮੇਲ
kor_22722.jpgਸਿਓਲ --22ਜੁਲਾਈ-(MDP)-- ਉੱਤਰੀ ਕੋਰੀਆ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਅਮਰੀਕਾ ਅਤੇ ਦੱਖਣੀ ਕੋਰੀਆ ਸੰਯੁਕਤ ਫੌਜੀ ਅਭਿਆਸ ਸਮੇਤ ਉਸ ਦੇ ਖ਼ਿਲਾਫ਼ ਆਪਣੀ ਦੁਸ਼ਮਣੀ ਫੌਜੀ ਮੁਹਿੰਮ ਨੂੰ ਬੰਦ ਨਹੀਂ ਕਰਦੇ ਹਨ ਤਾਂ ਅਮਰੀਕਾ ਅਤੇ ਦੱਖਣੀ ਕੋਰੀਆ ਨੂੰ “ਜ਼ਬਰਦਸਤ” ਸੁਰੱਖਿਆ ਚੁਣੌਤੀਆਂ ਦਾ ਸਾਹਮਣਾ ਕਰਨਾ ਪਵੇਗਾ। ਉੱਤਰੀ ਕੋਰੀਆ ਕਿਸੇ ਵੀ ਨਿਯਮਤ ਅਮਰੀਕੀ-ਦੱਖਣੀ ਕੋਰੀਆ ਦੀ ਫੌਜੀ ਸਿਖਲਾਈ ਨੂੰ ਹਮਲੇ ਦੀ ਰਿਹਰਸਲ

ਵਜੋਂ ਦੇਖਦਾ ਹੈ, ਹਾਲਾਂਕਿ ਉਸਦੇ ਸਹਿਯੋਗੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਉੱਤਰੀ ਕੋਰੀਆ 'ਤੇ ਹਮਲਾ ਕਰਨ ਦਾ ਕੋਈ ਇਰਾਦਾ ਨਹੀਂ ਹੈ। ਅਮਰੀਕਾ ਅਤੇ ਦੱਖਣੀ ਕੋਰੀਆ ਇਸ ਸਾਲ ਉੱਤਰੀ ਕੋਰੀਆ ਦੇ ਮਿਜ਼ਾਈਲ ਪ੍ਰੀਖਣਾਂ ਤੋਂ ਬਾਅਦ ਗਰਮੀਆਂ ਦੇ ਮੌਸਮ ਦੌਰਾਨ ਸਿਖਲਾਈ ਗਤੀਵਿਧੀਆਂ ਵਧਾਉਣ ਦੀ ਤਿਆਰੀ ਕਰ ਰਹੇ ਹਨ। ਵਿਦੇਸ਼ ਮੰਤਰਾਲਾ ਦੇ ਇਕ ਥਿੰਕ ਟੈਂਕ 'ਇੰਸਟੀਟਿਊਟ ਆਫ ਡਿਸਾਰਮੇਂਟ ਐਂਡ ਪੀਸ' ਦੇ ਡਿਪਟੀ ਡਾਇਰੈਕਟਰ ਜਨਰਲ ਚੋ ਜਿਨ ਨੇ ਵੀਰਵਾਰ ਨੂੰ ਪਿਓਂਗਯਾਂਗ ਵਿੱਚ ਐਸੋਸੀਏਟਿਡ ਪ੍ਰੈਸ ਨੂੰ ਦੱਸਿਆ ਕਿ ਜੇਕਰ ਅਮਰੀਕਾ ਅਤੇ ਉਸਦੇ ਸਹਿਯੋਗੀ ਸਾਡੇ ਨਾਲ ਫੌਜੀ ਟਕਰਾਅ ਦਾ ਬਦਲ ਚੁਣਦੇ ਹਨ ਤਾਂ ਉਨ੍ਹਾਂ ਨੂੰ ਸੁਰੱਖਿਆ ਦੇ ਲਿਹਾਜ ਨਾਲ ਜ਼ਬਰਦਸਤ ਅਸਥਿਰਤਾ ਦਾ ਸਾਹਮਣਾ ਕਰਨਾ ਪਵੇਗਾ।'

 
< Prev   Next >

Advertisements