:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮਨਜਿੰਦਰ ਸਿਰਸਾ ਨੇ ਨਵੀਂ ਚੁਣੀ ਗਈ ਰਾਸ਼ਟਰਪਤੀ ਦ੍ਰੌਪਦੀ ਨਾਲ ਕੀਤੀ ਮੁਲਾਕਾਤ, ਆਖੀ ਇਹ ਗੱਲ PRINT ਈ ਮੇਲ
sir_24722.jpgਨਵੀਂ ਦਿੱਲੀ---24ਜੁਲਾਈ-(MDP)-- ਦੇਸ਼ ਦੀ ਨਵੀਂ ਚੁਣੀ ਗਈ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਐਤਵਾਰ ਯਾਨੀ ਕਿ ਅੱਜ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਮੁਲਾਕਾਤ ਕੀਤੀ। ਉਨ੍ਹਾਂ ਨੇ ਮੁਲਾਕਾਤ ਦੀਆਂ ਤਸਵੀਰਾਂ ਆਪਣੇ ਟਵਿੱਟਰ ਹੈਂਡਰ ’ਤੇ ਸਾਂਝੀਆਂ ਕੀਤੀਆਂ ਅਤੇ ਟਵੀਟ ਕੀਤਾ। ਸਿਰਸਾ ਨੇ ਟਵੀਟ ਕਰ ਕੇ ਲਿਖਿਆ, ‘‘ਮੈਨੂੰ ਨਵੀਂ ਚੁਣੀ ਗਈ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਜੀ ਨਾਲ ਮੁਲਾਕਾਤ ਕਰਨ ਦਾ ਸਨਮਾਨ ਪ੍ਰਾਪਤ ਹੋਇਆ।

ਉਨ੍ਹਾਂ ਦੀ ਨਿਮਰਤਾ ਬੇਮਿਸਾਲ ਹੈ। ਮੈਨੂੰ ਭਰੋਸਾ ਹੈ ਕਿ ਉਹ ਪੀਪੁਲਜ਼ ਪ੍ਰੈਸੀਡੈਂਟ ਹੋਵੇਗੀ। ਉਨ੍ਹਾਂ ਦਾ ਉਭਾਰ ਇਕ ਨਵੇਂ ਅਤੇ ਭਰੋਸੇਮੰਦ ਭਾਰਤ ਦੀ ਭਾਵਨਾ ਨੂੰ ਦਰਸਾਉਂਦਾ ਹੈ। ਅਸੀਂ ਉਨ੍ਹਾਂ ਨੂੰ ਆਪਣੇ ਦੇਸ਼ ਦੇ ਰਾਸ਼ਟਰਪਤੀ ਦੇ ਰੂਪ ’ਚ ਪਾ ਕੇ ਖੁਸ਼ ਹਾਂ। 

ਯਸ਼ਵੰਤ ਸਿਨਹਾ ਨੂੰ ਹਰਾ ਕੇ ਰਚਿਆ ਇਤਿਹਾਸ-

ਦੱਸਣਯੋਗ ਹੈ ਕਿ 64 ਸਾਲਾ ਦ੍ਰੌਪਦੀ ਮੁਰਮੂ ਨੇ ਵੀਰਵਾਰ ਨੂੰ ਵਿਰੋਧੀ ਪਾਰਟੀਆਂ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਯਸ਼ਵੰਤ ਸਿਨਹਾ ਨੂੰ ਹਰਾ ਕੇ ਇਤਿਹਾਸ ਰਚ ਦਿੱਤਾ। ਮੁਰਮੂ ਨੇ ਵੋਟਰਾਂ ਸਮੇਤ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦੀਆਂ 64 ਫੀਸਦੀ ਤੋਂ ਵੱਧ ਜਾਇਜ਼ ਵੋਟਾਂ ਹਾਸਲ ਕੀਤੀਆਂ ਅਤੇ ਵੋਟਾਂ ਦੇ ਵੱਡੇ ਫਰਕ ਨਾਲ ਚੋਣ ਜਿੱਤੀ। ਉਹ ਦੇਸ਼ ਦੀ 15ਵੀਂ ਰਾਸ਼ਟਰਪਤੀ ਬਣੇਗੀ। ਮੁਰਮੂ ਨੂੰ 6,76,803 ਵੋਟਾਂ ਮਿਲੀਆਂ ਜਦਕਿ ਸਿਨਹਾ ਨੂੰ 3,80,177 ਵੋਟਾਂ ਮਿਲੀਆਂ। ਉਹ ਚੋਟੀ ਦੇ ਅਹੁਦੇ 'ਤੇ ਕਾਬਜ਼ ਹੋਣ ਵਾਲੀ ਸਭ ਤੋਂ ਛੋਟੀ ਉਮਰ ਦੀ ਰਾਸ਼ਟਰਪਤੀ ਹੋਵੇਗੀ। ਉਹ ਰਾਸ਼ਟਰਪਤੀ ਬਣਨ ਵਾਲੀ ਦੂਜੀ ਮਹਿਲਾ ਵੀ ਹੈ। ਭਲਕੇ ਯਾਨੀ ਕਿ ਸੋਮਵਾਰ ਨੂੰ ਮੁਰਮੂ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕੇਗੀ।

 
< Prev   Next >

Advertisements