:: ...ਜਦੋਂ ਸਦਨ ’ਚ ਲੱਗੇ ਠਹਾਕੇ, ਨਾਇਡੂ ਨੇ ਰਾਘਵ ਚੱਢਾ ਨੂੰ ਕਿਹਾ- ਪਹਿਲਾ ਪਿਆਰ ਹੀ ਚੰਗਾ ਹੁੰਦਾ ਹੈ   :: ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਮਨਦੀਪ ਕੌਰ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਕੀਤੀ ਅਪੀਲ   :: ਦਲਾਈ ਲਾਮਾ ਨੇ ਨਵੇਂ ਚੁਣੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਦਿੱਤੀ ਵਧਾਈ   :: ਮੱਧ ਪ੍ਰਦੇਸ਼ ਚ ਆਸਮਾਨੀ ਬਿਜਲੀ ਡਿੱਗਣ ਨਾਲ 9 ਲੋਕਾਂ ਦੀ ਮੌਤ, 2 ਝੁਲਸੇ   :: ਦੇਸ਼ ਦੇ ਸਭ ਤੋਂ ਵੱਡੇ ਵਿਗਿਆਨਕ ਸੰਸਥਾ ਦੀ ਮੁਖੀ ਬਣੀ ਨੱਲਥੰਬੀ, ਜਾਣੋ ਕੌਣ ਹੈ ਇਹ ਮਹਿਲਾ   :: ਆਜ਼ਾਦੀ ਦਿਹਾੜੇ ਤੋਂ ਪਹਿਲਾਂ NIA ਨੇ ISIS ਦੇ ਸਰਗਰਮ ਮੈਂਬਰ ਨੂੰ ਦਿੱਲੀ ਤੋਂ ਕੀਤਾ ਗ੍ਰਿਫ਼ਤਾਰ   :: ਮਹਾਰਾਸ਼ਟਰ : ਬਗਾਵਤ ਤੋਂ ਬਾਅਦ ਊਧਵ ਠਾਕਰੇ ਨੇ ਜਿੱਤੀ ਪਹਿਲੀ ਲੜਾਈ, ਭਾਜਪਾ ਨੂੰ ਲੱਗਾ ਝਟਕਾ   :: ਪੰਜਾਬ ਯੂਨੀਵਰਸਿਟੀ ਨੂੰ ਨਹੀਂ ਕੀਤਾ ਜਾਵੇਗਾ ਕੇਂਦਰ ਯੂਨੀਵਰਸਿਟੀ ਚ ਤਬਦੀਲ   :: ਭਾਜਪਾ ਬਦਲ ਦੇਵੇਗੀ ਤਿਰੰਗਾ : ਮਹਿਬੂਬਾ   :: ਵਿਧਾਇਕਾਂ ਨੂੰ ਧਮਕੀ ਦੇਣ ਵਾਲਿਆਂ ਦਾ ਪਾਕਿਸਤਾਨੀ ਕੁਨੈਕਸ਼ਨ ! STF ਨੇ 6 ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ   :: ਰਾਜਸਥਾਨ ਚ 13 ਦਿਨਾਂ ਦਾ ਫੌਜੀ ਅਭਿਆਸ ਕਰਨਗੇ ਭਾਰਤ ਤੇ ਓਮਾਨ   :: ਹਾਈ ਕੋਰਟ ਨੇ ਭਾਰਤੀ ਮਹਿਲਾ ਅਤੇ ਅਮਰੀਕੀ ਪੁਰਸ਼ ਦੇ ‘ਆਨਲਾਈਨ ਵਿਆਹ’ ਨੂੰ ਦਿੱਤੀ ਮਨਜ਼ੂਰੀ   :: ਵੱਡੀ ਖ਼ਬਰ: ਦਿੱਲੀ ਸਰਕਾਰ ਨੇ ਵਾਪਸ ਲਈ ਨਵੀਂ ਆਬਕਾਰੀ ਨੀਤੀ, ਭਾਜਪਾ ਸਿਰ ਮੜ੍ਹਿਆ ਇਹ ਦੋਸ਼   :: ਪੰਜਾਬ ਚ ਧਰਮ ਤਬਦੀਲੀ ਤੇ ਭਾਜਪਾ ਆਗੂ RP ਸਿੰਘ ਨੇ ਜਤਾਈ ਚਿੰਤਾ, SGPC ਤੇ ਕੱਸਿਆ ਤੰਜ   :: ਆਂਧਰਾ ਪ੍ਰਦੇਸ਼ : ਸਮੁੰਦਰ ਚ ਡੁੱਬੇ 5 ਵਿਦਿਆਰਥੀਆਂ ਦੀ ਮੌਤ, ਇਕ ਦੀ ਭਾਲ ਜਾਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

2017 ਤੋਂ ਹੁਣ ਤੱਕ ਵਿਗਿਆਪਨਾਂ ਤੇ 3,339.49 ਕਰੋੜ ਰੁਪਏ ਖਰਚ : ਅਨੁਰਾਗ ਠਾਕੁਰ PRINT ਈ ਮੇਲ
vige_297222.jpgਨਵੀਂ ਦਿੱਲੀ --29ਜੁਲਾਈ-(MDP)-- ਸਰਕਾਰ ਨੇ ਸਾਲ 2017 ਤੋਂ ਜੁਲਾਈ 2022 ਦਰਮਿਆਨ ਪ੍ਰਿੰਟ ਅਤੇ ਇਲੈਕਟ੍ਰਾਨਿਕ ਵਿਗਿਆਪਨਾਂ 'ਤੇ ਕੁੱਲ 3,339.49 ਕਰੋੜ ਰੁਪਏ ਖਰਚ ਕੀਤੇ ਹਨ। ਹਾਲਾਂਕਿ ਇਸ ਦੌਰਾਨ ਸਰਕਾਰ ਨੇ ਵਿਦੇਸ਼ੀ ਮੀਡੀਆ 'ਚ ਵਿਗਿਆਪਨ 'ਤੇ ਕੋਈ ਖਰਚ ਨਹੀਂ ਕੀਤਾ ਹੈ। ਸੂਚਨਾ ਅਤੇ ਪ੍ਰਸਾਰਨ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਵੀਰਵਾਰ ਨੂੰ ਰਾਜ ਸਭਾ 'ਚ ਇਕ ਸਵਾਲ ਦੇ ਲਿਖਤੀ ਜਵਾਬ 'ਚ ਇਹ ਜਾਣਕਾਰੀ ਦਿੱਤੀ।

 ਸਰਕਾਰ ਵਲੋਂ ਸਾਲ 2017 ਤੋਂ ਕੇਂਦਰੀ ਸੰਚਾਰ ਬਿਊਰੋ (ਸੀ.ਬੀ.ਸੀ.) ਦੇ ਮਾਧਿਅਮ ਤੋਂ ਪ੍ਰਿੰਟ ਅਤੇ ਇਲੈਕਟ੍ਰਾਨਿਕ ਵਿਗਿਆਪਨਾਂ 'ਤੇ ਕੀਤੇ ਗਏ ਖਰਚੇ ਦਾ ਵੇਰਵਾ ਦਿੰਦੇ ਉਨ੍ਹਾਂ ਦੱਸਿਆ ਕਿ 12 ਜੁਲਾਈ 2022 ਤੱਕ ਪ੍ਰਿੰਟ ਮੀਡੀਆ 'ਤੇ 1756.48 ਕਰੋੜ ਰੁਪਏ ਅਤੇ ਇਲੈਕਟ੍ਰਾਨਿਕ ਮੀਡੀਆ 1583.01 ਕਰੋੜ ਰੁਪਏ ਖਰਚ ਕੀਤੇ ਹਨ। ਉਨ੍ਹਾਂ ਅਨੁਸਾਰ ਸਰਕਾਰ ਨੇ ਸਾਲ 2017-18 ਦੌਰਾਨ ਪ੍ਰਿੰਟ ਮੀਡੀਆ 'ਤੇ ਸਭ ਤੋਂ ਵੱਧ 636.09 ਕਰੋੜ ਰੁਪਏ ਅਤੇ 2018-19 ਦੌਰਾਨ ਇਲੈਕਟ੍ਰਾਨਿਕ ਮੀਡੀਆ 'ਤੇ ਸਭ ਤੋਂ ਵੱਧ 514.28 ਕਰੋੜ ਰੁਪਏ ਖਰਚ ਕੀਤੇ। ਉਨ੍ਹਾਂ ਕਿਹਾ,''ਸਰਕਾਰ ਦੇ ਕਿਸੇ ਮੰਤਰਾਲਾ ਜਾਂ ਵਿਭਾਗ ਵਲੋਂ ਸੂਚਨਾ ਅਤੇ ਪ੍ਰਸਾਰਨ ਮੰਤਰਾਲਾ ਦੇ ਮਾਧਿਅਮ ਨਾਲ ਵਿਦੇਸ਼ੀ ਮੀਡੀਆ 'ਚ ਵਿਗਿਆਪਨ 'ਤੇ ਕੋਈ ਖਰਚ ਨਹੀਂ ਕੀਤਾ ਗਿਆ ਹੈ।''

 
< Prev   Next >

Advertisements

Advertisement