:: ...ਜਦੋਂ ਸਦਨ ’ਚ ਲੱਗੇ ਠਹਾਕੇ, ਨਾਇਡੂ ਨੇ ਰਾਘਵ ਚੱਢਾ ਨੂੰ ਕਿਹਾ- ਪਹਿਲਾ ਪਿਆਰ ਹੀ ਚੰਗਾ ਹੁੰਦਾ ਹੈ   :: ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਮਨਦੀਪ ਕੌਰ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਕੀਤੀ ਅਪੀਲ   :: ਦਲਾਈ ਲਾਮਾ ਨੇ ਨਵੇਂ ਚੁਣੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਦਿੱਤੀ ਵਧਾਈ   :: ਮੱਧ ਪ੍ਰਦੇਸ਼ ਚ ਆਸਮਾਨੀ ਬਿਜਲੀ ਡਿੱਗਣ ਨਾਲ 9 ਲੋਕਾਂ ਦੀ ਮੌਤ, 2 ਝੁਲਸੇ   :: ਦੇਸ਼ ਦੇ ਸਭ ਤੋਂ ਵੱਡੇ ਵਿਗਿਆਨਕ ਸੰਸਥਾ ਦੀ ਮੁਖੀ ਬਣੀ ਨੱਲਥੰਬੀ, ਜਾਣੋ ਕੌਣ ਹੈ ਇਹ ਮਹਿਲਾ   :: ਆਜ਼ਾਦੀ ਦਿਹਾੜੇ ਤੋਂ ਪਹਿਲਾਂ NIA ਨੇ ISIS ਦੇ ਸਰਗਰਮ ਮੈਂਬਰ ਨੂੰ ਦਿੱਲੀ ਤੋਂ ਕੀਤਾ ਗ੍ਰਿਫ਼ਤਾਰ   :: ਮਹਾਰਾਸ਼ਟਰ : ਬਗਾਵਤ ਤੋਂ ਬਾਅਦ ਊਧਵ ਠਾਕਰੇ ਨੇ ਜਿੱਤੀ ਪਹਿਲੀ ਲੜਾਈ, ਭਾਜਪਾ ਨੂੰ ਲੱਗਾ ਝਟਕਾ   :: ਪੰਜਾਬ ਯੂਨੀਵਰਸਿਟੀ ਨੂੰ ਨਹੀਂ ਕੀਤਾ ਜਾਵੇਗਾ ਕੇਂਦਰ ਯੂਨੀਵਰਸਿਟੀ ਚ ਤਬਦੀਲ   :: ਭਾਜਪਾ ਬਦਲ ਦੇਵੇਗੀ ਤਿਰੰਗਾ : ਮਹਿਬੂਬਾ   :: ਵਿਧਾਇਕਾਂ ਨੂੰ ਧਮਕੀ ਦੇਣ ਵਾਲਿਆਂ ਦਾ ਪਾਕਿਸਤਾਨੀ ਕੁਨੈਕਸ਼ਨ ! STF ਨੇ 6 ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ   :: ਰਾਜਸਥਾਨ ਚ 13 ਦਿਨਾਂ ਦਾ ਫੌਜੀ ਅਭਿਆਸ ਕਰਨਗੇ ਭਾਰਤ ਤੇ ਓਮਾਨ   :: ਹਾਈ ਕੋਰਟ ਨੇ ਭਾਰਤੀ ਮਹਿਲਾ ਅਤੇ ਅਮਰੀਕੀ ਪੁਰਸ਼ ਦੇ ‘ਆਨਲਾਈਨ ਵਿਆਹ’ ਨੂੰ ਦਿੱਤੀ ਮਨਜ਼ੂਰੀ   :: ਵੱਡੀ ਖ਼ਬਰ: ਦਿੱਲੀ ਸਰਕਾਰ ਨੇ ਵਾਪਸ ਲਈ ਨਵੀਂ ਆਬਕਾਰੀ ਨੀਤੀ, ਭਾਜਪਾ ਸਿਰ ਮੜ੍ਹਿਆ ਇਹ ਦੋਸ਼   :: ਪੰਜਾਬ ਚ ਧਰਮ ਤਬਦੀਲੀ ਤੇ ਭਾਜਪਾ ਆਗੂ RP ਸਿੰਘ ਨੇ ਜਤਾਈ ਚਿੰਤਾ, SGPC ਤੇ ਕੱਸਿਆ ਤੰਜ   :: ਆਂਧਰਾ ਪ੍ਰਦੇਸ਼ : ਸਮੁੰਦਰ ਚ ਡੁੱਬੇ 5 ਵਿਦਿਆਰਥੀਆਂ ਦੀ ਮੌਤ, ਇਕ ਦੀ ਭਾਲ ਜਾਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਪੋਸ਼ਕ ਅਨਾਜ ਨੂੰ ਲੋਕਪ੍ਰਿਯ ਬਣਾਉਣ ਲਈ ਸਰਕਾਰ ਦੇਸ਼-ਵਿਦੇਸ਼ ’ਚ ਪ੍ਰੋਗਰਾਮ ਚਲਾਏਗੀ : ਤੋਮਰ PRINT ਈ ਮੇਲ
tomr_29722.jpgਜੈਤੋ --29ਜੁਲਾਈ-(MDP)-- ਬਾਜਰਾ ਅਤੇ ਹੋਰ ਪੋਸ਼ਕ ਅਨਾਜ ਨੂੰ ਲੋਕਪ੍ਰਿਯ ਬਣਾਉਣ ਲਈ ਸਰਕਾਰ ਦੇਸ਼ ਅਤੇ ਵਿਦੇਸ਼ਾਂ ’ਚ ਕਈ ਪ੍ਰੋਗਰਾਮ ਆਯੋਜਿਤ ਕਰਨ ਦੀ ਯੋਜਨਾ ਬਣਾ ਰਹੀ ਹੈ। ਇਸ ਤੋਂ ਇਲਾਵਾ ਭਾਰਤ ਸਰਕਾਰ ਦੇ ਸਾਰੇ ਮੰਤਰਾਲਾ/ਵਿਭਾਗ, ਸੂਬਾ ਸਰਕਾਰਾਂ ਦੇ ਨਾਲ, ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ (ਡੀ. ਏ. ਐਂਡ ਐੱਫ. ਡਬਲਯੂ.) ਅਤੇ ਖੇਤੀਬਾੜੀ ਖੋਜ ਅਤੇ ਸਿੱਖਿਆ ਵਿਭਾਗ (ਡੀ. ਏ. ਆਰ. ਈ.) ਨਾਲ ਤਾਲਮੇਲ ਕਰ ਕੇ

 ਪੋਸ਼ਕ ਅਨਾਜ ਨੂੰ ਬੜ੍ਹਾਵਾ ਦੇਣਗੇ। ‘ਅੰਤਰਰਾਸ਼ਟਰੀ ਬਾਜਰਾ ਸਾਲ’ ਵਿਸ਼ੇ ’ਤੇ ਖੇਤੀਬਾੜੀ ਅਤੇ ਕਿਸਾਨ ਕਲਿਆਣ ਮੰਤਰਾਲਾ ਦੀ ਸੰਸਦੀ ਸਲਾਹਕਾਰ ਕਮੇਟੀ ਦੀ ਬੈਠਕ ਦੀ ਪ੍ਰਧਾਨਗੀ ਕਰਦੇ ਹੋਏ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਕਲਿਆਣ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਇਹ ਗੱਲ ਕਹੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਹਿਲ ’ਤੇ ਭਾਰਤ ਸਰਕਾਰ ਨੇ ਸੰਯੁਕਤ ਰਾਸ਼ਟਰ ਦੇ ਸਾਹਮਣੇ ਸਾਲ 2023 ਨੂੰ ਅੰਤਰਰਾਸ਼ਟਰੀ ਬਾਜਰਾ ਸਾਲ (ਆਈ. ਵਾਈ. ਓ. ਐੱਮ.) ਐਲਾਨ ਕਰਨ ਦਾ ਪ੍ਰਸਤਾਵ ਦਿੱਤਾ ਸੀ। ਭਾਰਤ ਦੇ ਪ੍ਰਸਤਾਵ ਨੂੰ 72 ਦੇਸ਼ਾਂ ਨੇ ਸਮਰਥਨ ਦਿੱਤਾ ਅਤੇ ਸੰਯੁਕਤ ਰਾਸ਼ਟਰ ਮਹਾਸਭਾ (ਯੂ. ਐੱਨ. ਜੀ. ਏ.) ਨੇ ਮਾਰਚ 2021 ’ਚ ਸਾਲ 2023 ਨੂੰ ਅੰਤਰਰਾਸ਼ਟਰ ਬਾਜਰਾ ਸਾਲ (ਆਈ. ਵਾਈ. ਓ. ਐੱਮ.) ਵਜੋਂ ਐਲਾਨ ਕੀਤਾ।

 
< Prev   Next >

Advertisements

Advertisement