:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅਮਰੀਕੀਆਂ ਦੀ ਰਿਹਾਈ ਬਾਰੇ ਰੂਸ ਦੇ ਵਿਦੇਸ਼ ਮੰਤਰੀ ਨਾਲ ਕੀਤੀ ਗੱਲਬਾਤ : ਬਲਿੰਕੇਨ PRINT ਈ ਮੇਲ
kedi_30722.jpgਵਾਸ਼ਿੰਗਟਨ--30ਜੁਲਾਈ-(MDP)---ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕੇਨ ਨੇ ਕਿਹਾ ਕਿ ਉਨ੍ਹਾਂ ਨੇ ਸ਼ੁੱਕਰਵਾਰ ਨੂੰ ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨਾਲ ਫੋਨ 'ਤੇ ਗੱਲਬਾਤ ਕਰ ਰੂਸ 'ਚ ਹਿਰਾਸਤ 'ਚ ਲਏ ਗਏ ਦੋ ਅਮਰੀਕੀਆਂ ਦੀ ਰਿਹਾਈ ਨਾਲ ਸਬੰਧਿਤ ਅਮਰੀਕਾ ਦੀ ਪੇਸ਼ਕਸ਼ ਨੂੰ ਸਵੀਕਾਰ ਕਰਨ ਦੀ ਅਪੀਲ ਕੀਤੀ ਹੈ। ਫਰਵਰੀ 'ਚ ਯੂਕ੍ਰੇਨ 'ਤੇ ਰੂਸ ਦੇ ਹਮਲੇ ਤੋਂ ਬਾਅਦ ਬਲਿੰਕੇਨ ਦੀ ਆਪਣੇ

 à¨°à©‚ਸੀ ਹਮਰੁਤਬਾ ਨਾਲ ਇਹ ਪਹਿਲੀ ਗੱਲਬਾਤ ਹੈ। ਬਲਿੰਕੇਨ ਨੇ ਲਾਵਰੋਵ ਦੀ ਪ੍ਰਤੀਕਿਰਿਆ ਦੇ ਬਾਰੇ 'ਚ ਜਾਣਕਾਰੀ ਨਹੀਂ ਦਿੱਤੀ ਹੈ। ਇਸ ਤੋਂ ਪਹਿਲਾਂ ਬਲਿੰਕੇਨ ਨੇ ਕਿਹਾ ਸੀ ਕਿ ਅਮਰੀਕਾ ਨੇ ਆਪਣੇ ਦੋ ਨਾਗਰਿਕਾਂ ਪਾਲ ਵੀਲਨ ਅਤੇ ਡਬਲਯੂ.ਐੱਨ.ਬੀ.ਏ. ਸਟਾਰ ਬ੍ਰਿਟਨੀ ਗ੍ਰਿਨਰ ਦੀ ਰਿਹਾਈ ਲਈ ਰੂਸ ਦੇ ਸਾਹਮਣੇ ਪ੍ਰਸਤਾਵ ਰੱਖਿਆ ਹੈ। ਇਸ ਮਾਮਲੇ ਦੀ ਜਾਣਕਾਰੀ ਰੱਖਣ ਵਾਲੇ ਲੋਕਾਂ ਨੇ ਦੱਸਿਆ ਕਿ ਅਮਰੀਕਾ ਰੂਸੀ ਹਥਿਆਰ ਡੀਲਰ ਵਿਕਟਰ ਬਾਊਟ ਦੇ ਬਦਲੇ ਵੀਲਨ ਅਤੇ ਗ੍ਰਿਨਰ ਦੀ ਰਿਹਾਈ ਚਾਹੁੰਦਾ ਹੈ।

 
< Prev   Next >

Advertisements