:: ...ਜਦੋਂ ਸਦਨ ’ਚ ਲੱਗੇ ਠਹਾਕੇ, ਨਾਇਡੂ ਨੇ ਰਾਘਵ ਚੱਢਾ ਨੂੰ ਕਿਹਾ- ਪਹਿਲਾ ਪਿਆਰ ਹੀ ਚੰਗਾ ਹੁੰਦਾ ਹੈ   :: ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਮਨਦੀਪ ਕੌਰ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਕੀਤੀ ਅਪੀਲ   :: ਦਲਾਈ ਲਾਮਾ ਨੇ ਨਵੇਂ ਚੁਣੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਦਿੱਤੀ ਵਧਾਈ   :: ਮੱਧ ਪ੍ਰਦੇਸ਼ ਚ ਆਸਮਾਨੀ ਬਿਜਲੀ ਡਿੱਗਣ ਨਾਲ 9 ਲੋਕਾਂ ਦੀ ਮੌਤ, 2 ਝੁਲਸੇ   :: ਦੇਸ਼ ਦੇ ਸਭ ਤੋਂ ਵੱਡੇ ਵਿਗਿਆਨਕ ਸੰਸਥਾ ਦੀ ਮੁਖੀ ਬਣੀ ਨੱਲਥੰਬੀ, ਜਾਣੋ ਕੌਣ ਹੈ ਇਹ ਮਹਿਲਾ   :: ਆਜ਼ਾਦੀ ਦਿਹਾੜੇ ਤੋਂ ਪਹਿਲਾਂ NIA ਨੇ ISIS ਦੇ ਸਰਗਰਮ ਮੈਂਬਰ ਨੂੰ ਦਿੱਲੀ ਤੋਂ ਕੀਤਾ ਗ੍ਰਿਫ਼ਤਾਰ   :: ਮਹਾਰਾਸ਼ਟਰ : ਬਗਾਵਤ ਤੋਂ ਬਾਅਦ ਊਧਵ ਠਾਕਰੇ ਨੇ ਜਿੱਤੀ ਪਹਿਲੀ ਲੜਾਈ, ਭਾਜਪਾ ਨੂੰ ਲੱਗਾ ਝਟਕਾ   :: ਪੰਜਾਬ ਯੂਨੀਵਰਸਿਟੀ ਨੂੰ ਨਹੀਂ ਕੀਤਾ ਜਾਵੇਗਾ ਕੇਂਦਰ ਯੂਨੀਵਰਸਿਟੀ ਚ ਤਬਦੀਲ   :: ਭਾਜਪਾ ਬਦਲ ਦੇਵੇਗੀ ਤਿਰੰਗਾ : ਮਹਿਬੂਬਾ   :: ਵਿਧਾਇਕਾਂ ਨੂੰ ਧਮਕੀ ਦੇਣ ਵਾਲਿਆਂ ਦਾ ਪਾਕਿਸਤਾਨੀ ਕੁਨੈਕਸ਼ਨ ! STF ਨੇ 6 ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ   :: ਰਾਜਸਥਾਨ ਚ 13 ਦਿਨਾਂ ਦਾ ਫੌਜੀ ਅਭਿਆਸ ਕਰਨਗੇ ਭਾਰਤ ਤੇ ਓਮਾਨ   :: ਹਾਈ ਕੋਰਟ ਨੇ ਭਾਰਤੀ ਮਹਿਲਾ ਅਤੇ ਅਮਰੀਕੀ ਪੁਰਸ਼ ਦੇ ‘ਆਨਲਾਈਨ ਵਿਆਹ’ ਨੂੰ ਦਿੱਤੀ ਮਨਜ਼ੂਰੀ   :: ਵੱਡੀ ਖ਼ਬਰ: ਦਿੱਲੀ ਸਰਕਾਰ ਨੇ ਵਾਪਸ ਲਈ ਨਵੀਂ ਆਬਕਾਰੀ ਨੀਤੀ, ਭਾਜਪਾ ਸਿਰ ਮੜ੍ਹਿਆ ਇਹ ਦੋਸ਼   :: ਪੰਜਾਬ ਚ ਧਰਮ ਤਬਦੀਲੀ ਤੇ ਭਾਜਪਾ ਆਗੂ RP ਸਿੰਘ ਨੇ ਜਤਾਈ ਚਿੰਤਾ, SGPC ਤੇ ਕੱਸਿਆ ਤੰਜ   :: ਆਂਧਰਾ ਪ੍ਰਦੇਸ਼ : ਸਮੁੰਦਰ ਚ ਡੁੱਬੇ 5 ਵਿਦਿਆਰਥੀਆਂ ਦੀ ਮੌਤ, ਇਕ ਦੀ ਭਾਲ ਜਾਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਆਂਧਰਾ ਪ੍ਰਦੇਸ਼ : ਸਮੁੰਦਰ ਚ ਡੁੱਬੇ 5 ਵਿਦਿਆਰਥੀਆਂ ਦੀ ਮੌਤ, ਇਕ ਦੀ ਭਾਲ ਜਾਰੀ PRINT ਈ ਮੇਲ
smunder_30722.jpgਵਿਸ਼ਾਖਾਟਨਮ---30ਜੁਲਾਈ-(MDP)--ਆਂਧਰਾ ਪ੍ਰਦੇਸ਼ ਦੇ ਪੁਦੀਮਡਕਾ ਪਿੰਡ ਨੇੜੇ ਸਮੁੰਦਰ 'ਚ ਡੁੱਬੇ 6 ਇੰਜੀਨੀਅਰਿੰਗ ਵਿਦਿਆਰਥੀਆਂ 'ਚੋਂ 5 ਦੀਆਂ ਲਾਸ਼ਾਂ ਮਿਲ ਗਈਆਂ ਹਨ ਅਤੇ ਇਕ ਲਾਪਤਾ ਵਿਦਿਆਰਥੀ ਦੀ ਭਾਲ ਕੀਤੀ ਜਾ ਰਹੀ ਹੈ। ਪੁਲਸ ਅਨੁਸਾਰ ਘਟਨਾ ਉਸ ਸਮੇਂ ਹੋਈ, ਜਦੋਂ ਅਨਕਾਪੱਲੀ ਸਥਿਤ ਡਾਈਟ ਇੰਜੀਨੀਅਰਿੰਗ ਕਾਲਜ ਦੇ 15 ਵਿਦਿਆਰਥੀ ਸ਼ੁੱਕਰਵਾਰ ਨੂੰ ਪਿਕਨਿਕ ਮਨਾਉਣ ਪੁਦੀਮਡਕਾ ਬੀਚ 'ਤੇ ਗਏ ਸਨ, ਉਨ੍ਹਾਂ 'ਚੋਂ ਕੁਝ ਮੌਜ-ਮਸਤੀ ਕਰਨ ਸਮੁੰਦਰ 'ਚ ਚਲੇ ਗਏ। ਉਸੇ ਦੌਰਾਨ 7 ਵਿਦਿਆਰਥੀ ਰੁੜ੍ਹ ਗਏ।

ਉੱਥੇ ਮੌਜੂਦ ਸਥਾਨਕ ਮਛੇਰਿਆਂ ਨੇ ਮੌਕੇ 'ਤੇ ਇਕ ਵਿਦਿਆਰਥੀ ਨੂੰ ਬਚਾ ਲਿਆ ਪਰ 6 ਵਿਦਿਆਰਥੀਆਂ 'ਚੋਂ 5 ਦੀਆਂ ਲਾਸ਼ਾਂ ਮਿਲੀਆਂ ਅਤੇ ਇਕ ਵਿਦਿਆਰਥੀ ਹਾਲੇ ਵੀ ਲਾਪਤਾ ਹੈ। ਜਲ ਸੈਨਾ ਦੇ 2 ਹੈਲੀਕਾਪਟਰ ਅਤੇ ਚਾਰ ਮਸ਼ੀਨੀਕ੍ਰਿਤ ਕਿਸ਼ਤੀਆਂ ਨਾਲ ਸਮੁੰਦਰ 'ਚ ਡੁੱਬੇ ਵਿਦਿਆਰਥੀਆਂ ਨੂੰ ਲੱਭਿਆ ਗਿਆ। ਮ੍ਰਿਤਕਾਂ 'ਚ ਪਵਨ ਸੂਰੀਆ ਕੁਮਾਰ, ਗਣੇਸ਼, ਜਗਦੀਸ਼, ਰਾਮਚੰਦੁਈ ਅਤੇ ਸਤੀਸ਼ ਹਨ। ਮ੍ਰਿਤਕਾਂ ਦੀਆਂ ਲਾਸ਼ਾਂ ਪੋਸਟਮਾਰਟਮ ਲਈ ਅਨਕਾਪੱਲੀ ਦੇ ਸਰਕਾਰੀ ਹਸਪਤਾਲ ਲਿਜਾਈਆਂ ਗਈਆਂ।

 
< Prev   Next >

Advertisements

Advertisement