:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੰਜਾਬ ਚ ਧਰਮ ਤਬਦੀਲੀ ਤੇ ਭਾਜਪਾ ਆਗੂ RP ਸਿੰਘ ਨੇ ਜਤਾਈ ਚਿੰਤਾ, SGPC ਤੇ ਕੱਸਿਆ ਤੰਜ PRINT ਈ ਮੇਲ
rp_s30722.jpgਨਵੀਂ ਦਿੱਲੀ- --30ਜੁਲਾਈ-(MDP)--ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਅਤੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਨੇ ਪੰਜਾਬ ਨੂੰ ਈਸਾਈ ਧਰਮ 'ਚ ਤਬਦੀਲ ਹੋਣ ਨੂੰ ਲੈ ਕੇ ਚਿੰਤਾ ਜਤਾਈ ਹੈ। ਉਨ੍ਹਾਂ ਨੇ ਟਵੀਟ ਕਰ ਕੇ ਕਿਹਾ,''ਜਿਸ ਤੇਜ਼ੀ ਨਾਲ ਪੰਜਾਬ ਨੂੰ ਈਸਾਈ ਧਰਮ 'ਚ ਬਦਲਿਆ ਜਾ ਰਿਹਾ ਹੈ, ਬਹੁਤ ਜਲਦ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (@SGPCAmritsar) ਨਹੀਂ ਹੋਵੇਗਾ। ਇਸ ਦੀ ਜਗ੍ਹਾ SCPC, ਸ਼੍ਰੋਮਣੀ ਚਰਚ ਪ੍ਰਬੰਧਕ ਕਮੇਟੀ ਹੋਵੇਗੀ।''
ਦੱਸਣਯੋਗ ਹੈ ਕਿ ਇਸ ਧਰਮ ਪਰਿਵਰਤਨ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੀ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮਿਸ਼ਨਰੀ ਸਰਹੱਦ 'ਤੇ ਸਥਿਤ ਪਿੰਡਾਂ 'ਚ ਸਿੱਖਾਂ ਨੂੰ ਈਸਾਈ ਬਣਾ ਰਹੇ ਹਨ। ਹਰਪ੍ਰਤੀ ਸਿੰਘ ਦਾ ਕਹਿਣਾ ਹੈ ਕਿ ਈਸਾਈ ਮਿਸ਼ਨਰੀ ਸਰਹੱਦ 'ਤੇ ਸਥਿਤ ਪਿੰਡਾਂ 'ਚ ਸਿੱਖ ਪਰਿਵਾਰਾਂ ਦਾ ਜ਼ਬਰਦਸਤੀ ਧਰਮ ਪਰਿਵਰਤਨ ਕਰਵਾ ਰਹੇ ਹਨ। ਹਰਪੀਤ ਸਿੰਘ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਸਿੱਖਾਂ ਦਾ 'ਪਰਿਵਰਤਨ' ਇਕ ਵੱਡੀ ਚਿੰਤਾ ਹੈ ਅਤੇ ਪੇਂਡੂ ਖੇਤਰਾਂ ਦੇ ਲੋਕ ਈਸਾਈ ਮਿਸ਼ਨਰੀਆਂ ਦੇ ਆਸਾਨ ਨਿਸ਼ਾਨੇ ਹਨ।
 
< Prev   Next >

Advertisements