:: ...ਜਦੋਂ ਸਦਨ ’ਚ ਲੱਗੇ ਠਹਾਕੇ, ਨਾਇਡੂ ਨੇ ਰਾਘਵ ਚੱਢਾ ਨੂੰ ਕਿਹਾ- ਪਹਿਲਾ ਪਿਆਰ ਹੀ ਚੰਗਾ ਹੁੰਦਾ ਹੈ   :: ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਮਨਦੀਪ ਕੌਰ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਕੀਤੀ ਅਪੀਲ   :: ਦਲਾਈ ਲਾਮਾ ਨੇ ਨਵੇਂ ਚੁਣੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਦਿੱਤੀ ਵਧਾਈ   :: ਮੱਧ ਪ੍ਰਦੇਸ਼ ਚ ਆਸਮਾਨੀ ਬਿਜਲੀ ਡਿੱਗਣ ਨਾਲ 9 ਲੋਕਾਂ ਦੀ ਮੌਤ, 2 ਝੁਲਸੇ   :: ਦੇਸ਼ ਦੇ ਸਭ ਤੋਂ ਵੱਡੇ ਵਿਗਿਆਨਕ ਸੰਸਥਾ ਦੀ ਮੁਖੀ ਬਣੀ ਨੱਲਥੰਬੀ, ਜਾਣੋ ਕੌਣ ਹੈ ਇਹ ਮਹਿਲਾ   :: ਆਜ਼ਾਦੀ ਦਿਹਾੜੇ ਤੋਂ ਪਹਿਲਾਂ NIA ਨੇ ISIS ਦੇ ਸਰਗਰਮ ਮੈਂਬਰ ਨੂੰ ਦਿੱਲੀ ਤੋਂ ਕੀਤਾ ਗ੍ਰਿਫ਼ਤਾਰ   :: ਮਹਾਰਾਸ਼ਟਰ : ਬਗਾਵਤ ਤੋਂ ਬਾਅਦ ਊਧਵ ਠਾਕਰੇ ਨੇ ਜਿੱਤੀ ਪਹਿਲੀ ਲੜਾਈ, ਭਾਜਪਾ ਨੂੰ ਲੱਗਾ ਝਟਕਾ   :: ਪੰਜਾਬ ਯੂਨੀਵਰਸਿਟੀ ਨੂੰ ਨਹੀਂ ਕੀਤਾ ਜਾਵੇਗਾ ਕੇਂਦਰ ਯੂਨੀਵਰਸਿਟੀ ਚ ਤਬਦੀਲ   :: ਭਾਜਪਾ ਬਦਲ ਦੇਵੇਗੀ ਤਿਰੰਗਾ : ਮਹਿਬੂਬਾ   :: ਵਿਧਾਇਕਾਂ ਨੂੰ ਧਮਕੀ ਦੇਣ ਵਾਲਿਆਂ ਦਾ ਪਾਕਿਸਤਾਨੀ ਕੁਨੈਕਸ਼ਨ ! STF ਨੇ 6 ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ   :: ਰਾਜਸਥਾਨ ਚ 13 ਦਿਨਾਂ ਦਾ ਫੌਜੀ ਅਭਿਆਸ ਕਰਨਗੇ ਭਾਰਤ ਤੇ ਓਮਾਨ   :: ਹਾਈ ਕੋਰਟ ਨੇ ਭਾਰਤੀ ਮਹਿਲਾ ਅਤੇ ਅਮਰੀਕੀ ਪੁਰਸ਼ ਦੇ ‘ਆਨਲਾਈਨ ਵਿਆਹ’ ਨੂੰ ਦਿੱਤੀ ਮਨਜ਼ੂਰੀ   :: ਵੱਡੀ ਖ਼ਬਰ: ਦਿੱਲੀ ਸਰਕਾਰ ਨੇ ਵਾਪਸ ਲਈ ਨਵੀਂ ਆਬਕਾਰੀ ਨੀਤੀ, ਭਾਜਪਾ ਸਿਰ ਮੜ੍ਹਿਆ ਇਹ ਦੋਸ਼   :: ਪੰਜਾਬ ਚ ਧਰਮ ਤਬਦੀਲੀ ਤੇ ਭਾਜਪਾ ਆਗੂ RP ਸਿੰਘ ਨੇ ਜਤਾਈ ਚਿੰਤਾ, SGPC ਤੇ ਕੱਸਿਆ ਤੰਜ   :: ਆਂਧਰਾ ਪ੍ਰਦੇਸ਼ : ਸਮੁੰਦਰ ਚ ਡੁੱਬੇ 5 ਵਿਦਿਆਰਥੀਆਂ ਦੀ ਮੌਤ, ਇਕ ਦੀ ਭਾਲ ਜਾਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਵੀ. ਸੀ. ਮਾਮਲੇ ਤੇ ਬੀਰ ਦਵਿੰਦਰ ਸਿੰਘ ਦੀ ਤਿੱਖੀ ਪ੍ਰਤੀਕਿਰਿਆ, ਕਿਹਾ-ਸਿਹਤ ਮੰਤਰੀ ਖ਼ਿਲਾਫ਼ ਕਾਰਵਾਈ ਕਰੇ ਆਪ PRINT ਈ ਮੇਲ
bir_30722.jpgਜਲੰਧਰ --30ਜੁਲਾਈ-(MDP)--ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨਾਲ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਕੀਤੇ ਗਏ ਵਤੀਰੇ ਦੀ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਿਹਤ ਮੰਤਰੀ ਵੱਲੋਂ ਡਾ. ਰਾਜ ਬਹਾਦਰ ਨੂੰ ਜਨਤਕ ਤੌਰ ’ਤੇ ਅਪਮਾਨਿਤ ਕਰਨਾ ਬੇਹੱਦ ਹੀ ਨਿੰਦਣਯੋਗ ਹੈ।

ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਦੇ ਤਾਨਾਸ਼ਾਹੀ ਰਵੱਈਏ ਨੂੰ ਵੇਖਦੇ ਹੋਏ ਹਸਪਤਾਲਾਂ ’ਚ ਸੇਵਾ ਕਰ ਰਹੇ ਸਮੁੱਚੇ ਡਾਕਟਰ ਹੜਤਾਲ ’ਤੇ ਜਾਣ,  ਇਸ ਤੋਂ ਪਹਿਲਾਂ ‘ਆਪ’ ਸਰਕਾਰ ਨੂੰ ਮੰਤਰੀ ਵੱਲੋਂ ਕੀਤੇ ਗਏ ਰਵੱਈਏ ’ਤੇ ਐਕਸ਼ਨ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਡਾਕਟਰਾਂ ਦੇ ਹੜਤਾਲ ’ਤੇ ਜਾਣ ਨਾਲ ਸਿਹਤ ਸੇਵਾਵਾਂ ਠੱਪ ਹੋ ਸਕਦੀਆਂ ਹਨ। ਆਪ’ ਸਰਕਾਰ ਨੂੰ ਲੰਮੇ ਹੱਥੀ ਲੈਂਦੇ ਹੋਏ ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਰੀੜ੍ਹ ਦੀ ਹੱਡੀ ਦੀਆਂ ਸੱਟਾਂ ਦਾ ਸਹੀ ਢੰਗ ਨਾਲ ਇਲਾਜ ਕਰਨ ’ਚ ਮਾਹਿਰ ਅਤੇ ਪੰਜ ਸੂਬੇ ਜਿਸ ’ਚ ਪੰਜਾਬ, ਹਰਿਆਣਾ, ਯੂਟੀ ਚੰਡੀਗੜ੍ਹ, ਰਾਜਸਥਾਨ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਸ਼ਾਮਲ ਹਨ, ਦੇ ਮਰੀਜ਼ਾਂ ਦੀ ਸੇਵਾ ਕਰਨ ਲਈ ਮੁਹਾਰਤ ਤੋਂ ਜਾਣੂੰ ਹੋਣ ਵਾਲੇ ਉੱਚ ਕੱਦ ਦੇ ਵਿਅਕਤੀ ਨਾਲ ਅਜਿਹਾ ਭੱਦਾ ਮਜ਼ਾਕ ਉਡਾਇਆ ਜਾਣਾ, ਬੇਹੱਦ ਨਿੰਦਣਯੋਗ ਹੈ।

 
< Prev   Next >

Advertisements

Advertisement