:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਵੀ. ਸੀ. ਵਿਵਾਦ ’ਤੇ ਬੋਲੇ ਸੁਖਬੀਰ ਸਿੰਘ ਬਾਦਲ, ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੀ ਚਿਤਾਵਨੀ PRINT ਈ ਮੇਲ
sukh_30722.jpgਚੰਡੀਗੜ੍ਹ : --30ਜੁਲਾਈ-(MDP)--ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿਘ ਜੌੜਾਮਾਜਰਾ ਵਲੋਂ ਫਰੀਦਕੋਟ ਮੈਡੀਕਲ ਹਸਪਤਾਲ ਵਿਚ ਮਾੜੇ ਪ੍ਰਬੰਧਾਂ ਦੇ ਚੱਲਦੇ ਵੀ. ਸੀ. ਨਾਲ ਕੀਤੇ ਗਏ ਰਵੱਈਏ ਤੋਂ ਬਾਅਦ ਆਮ ਆਦਮੀ ਪਾਰਟੀ ਵਿਰੋਧੀਆਂ ਦੇ ਨਿਸ਼ਾਨੇ ’ਤੇ ਆ ਗਈ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਸਿਹਤ ਮੰਤਰੀ ’ਤੇ ਵੱਡਾ ਹਮਲਾ ਬੋਲਿਆ ਹੈ। ਉਨ੍ਹਾਂ ਆਖਿਆ ਹੈ ਕਿ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ

 à¨µà©±à¨²à©‹à¨‚ ਨਾਮਵਰ ਸਰਜਨ ਅਤੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੇ ਉਪ-ਕੁਲਪਤੀ ਡਾ. ਰਾਜ ਬਹਾਦਰ ਨਾਲ ਕੀਤੇ ਗਏ ਨਿੰਦਣਯੋਗ ਵਤੀਰੇ ਦੀ ਮੈਂ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦਾ ਹਾਂ। ਮੈਂ ਡਾ. ਬਹਾਦੁਰ ਨਾਲ ਗੱਲ ਕੀਤੀ ਅਤੇ ਉਨ੍ਹਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਨ ਦੇ ਨਾਲ-ਨਾਲ 'ਆਪ' ਸਰਕਾਰ ਦੇ ਮੰਤਰੀਆਂ ਤੇ ਵਿਧਾਇਕਾਂ ਵੱਲੋਂ ਨਿਸ਼ਾਨਾ ਬਣਾ ਕੇ ਕੀਤੇ ਜਾ ਰਹੇ ਦੁਰਵਿਵਹਾਰ ਖ਼ਿਲਾਫ਼ ਪੂਰੇ ਡਾਕਟਰੀ ਭਾਈਚਾਰੇ ਨੂੰ ਪੂਰਨ ਸਮਰਥਨ ਦੇਣ ਦਾ ਭਰੋਸਾ ਦਿੱਤਾ ਹੈ।

ਸੁਖਬੀਰ ਨੇ ਕਿਹਾ ਕਿ ਅਜਿਹਾ ਪਹਿਲੀ ਵਾਰ ਨਹੀਂ ਹੋਇਆ ਹੈ। ਆਪਣੇ 'ਉਸਤਾਦ' ਅਰਵਿੰਦ ਕੇਜਰੀਵਾਲ ਅਤੇ ਰਾਘਵ ਚੱਢਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਆਮ ਆਦਮੀ ਪਾਰਟੀ ਦੇ ਮੰਤਰੀ ਅਤੇ ਵਿਧਾਇਕ ਸਰਕਾਰੀ ਅਧਿਕਾਰੀਆਂ ਨੂੰ ਨੀਵਾਂ ਦਿਖਾਉਣ ਲਈ ਆਪਣੀ ਸਿਆਸੀ ਤਾਕਤ ਦੀ ਲਗਾਤਾਰ ਦੁਰਵਰਤੋਂ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੂੰ ਮੇਰੀ ਬੇਨਤੀ ਕਰਦਿਆਂ ਚਿਤਾਇਆ ਕਿ ਉਹ ਆਪਣੇ ਵਿਧਾਇਕਾਂ ਦੇ ਅਪਰਾਧਿਕ ਰੁਝਾਨ 'ਤੇ ਲਗਾਮ ਕੱਸਣ, ਨਹੀਂ ਤਾਂ ਪੰਜਾਬੀਆਂ ਦੇ ਤਿੱਖੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ।

 
< Prev   Next >

Advertisements