:: ...ਜਦੋਂ ਸਦਨ ’ਚ ਲੱਗੇ ਠਹਾਕੇ, ਨਾਇਡੂ ਨੇ ਰਾਘਵ ਚੱਢਾ ਨੂੰ ਕਿਹਾ- ਪਹਿਲਾ ਪਿਆਰ ਹੀ ਚੰਗਾ ਹੁੰਦਾ ਹੈ   :: ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਮਨਦੀਪ ਕੌਰ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਕੀਤੀ ਅਪੀਲ   :: ਦਲਾਈ ਲਾਮਾ ਨੇ ਨਵੇਂ ਚੁਣੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਦਿੱਤੀ ਵਧਾਈ   :: ਮੱਧ ਪ੍ਰਦੇਸ਼ ਚ ਆਸਮਾਨੀ ਬਿਜਲੀ ਡਿੱਗਣ ਨਾਲ 9 ਲੋਕਾਂ ਦੀ ਮੌਤ, 2 ਝੁਲਸੇ   :: ਦੇਸ਼ ਦੇ ਸਭ ਤੋਂ ਵੱਡੇ ਵਿਗਿਆਨਕ ਸੰਸਥਾ ਦੀ ਮੁਖੀ ਬਣੀ ਨੱਲਥੰਬੀ, ਜਾਣੋ ਕੌਣ ਹੈ ਇਹ ਮਹਿਲਾ   :: ਆਜ਼ਾਦੀ ਦਿਹਾੜੇ ਤੋਂ ਪਹਿਲਾਂ NIA ਨੇ ISIS ਦੇ ਸਰਗਰਮ ਮੈਂਬਰ ਨੂੰ ਦਿੱਲੀ ਤੋਂ ਕੀਤਾ ਗ੍ਰਿਫ਼ਤਾਰ   :: ਮਹਾਰਾਸ਼ਟਰ : ਬਗਾਵਤ ਤੋਂ ਬਾਅਦ ਊਧਵ ਠਾਕਰੇ ਨੇ ਜਿੱਤੀ ਪਹਿਲੀ ਲੜਾਈ, ਭਾਜਪਾ ਨੂੰ ਲੱਗਾ ਝਟਕਾ   :: ਪੰਜਾਬ ਯੂਨੀਵਰਸਿਟੀ ਨੂੰ ਨਹੀਂ ਕੀਤਾ ਜਾਵੇਗਾ ਕੇਂਦਰ ਯੂਨੀਵਰਸਿਟੀ ਚ ਤਬਦੀਲ   :: ਭਾਜਪਾ ਬਦਲ ਦੇਵੇਗੀ ਤਿਰੰਗਾ : ਮਹਿਬੂਬਾ   :: ਵਿਧਾਇਕਾਂ ਨੂੰ ਧਮਕੀ ਦੇਣ ਵਾਲਿਆਂ ਦਾ ਪਾਕਿਸਤਾਨੀ ਕੁਨੈਕਸ਼ਨ ! STF ਨੇ 6 ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ   :: ਰਾਜਸਥਾਨ ਚ 13 ਦਿਨਾਂ ਦਾ ਫੌਜੀ ਅਭਿਆਸ ਕਰਨਗੇ ਭਾਰਤ ਤੇ ਓਮਾਨ   :: ਹਾਈ ਕੋਰਟ ਨੇ ਭਾਰਤੀ ਮਹਿਲਾ ਅਤੇ ਅਮਰੀਕੀ ਪੁਰਸ਼ ਦੇ ‘ਆਨਲਾਈਨ ਵਿਆਹ’ ਨੂੰ ਦਿੱਤੀ ਮਨਜ਼ੂਰੀ   :: ਵੱਡੀ ਖ਼ਬਰ: ਦਿੱਲੀ ਸਰਕਾਰ ਨੇ ਵਾਪਸ ਲਈ ਨਵੀਂ ਆਬਕਾਰੀ ਨੀਤੀ, ਭਾਜਪਾ ਸਿਰ ਮੜ੍ਹਿਆ ਇਹ ਦੋਸ਼   :: ਪੰਜਾਬ ਚ ਧਰਮ ਤਬਦੀਲੀ ਤੇ ਭਾਜਪਾ ਆਗੂ RP ਸਿੰਘ ਨੇ ਜਤਾਈ ਚਿੰਤਾ, SGPC ਤੇ ਕੱਸਿਆ ਤੰਜ   :: ਆਂਧਰਾ ਪ੍ਰਦੇਸ਼ : ਸਮੁੰਦਰ ਚ ਡੁੱਬੇ 5 ਵਿਦਿਆਰਥੀਆਂ ਦੀ ਮੌਤ, ਇਕ ਦੀ ਭਾਲ ਜਾਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਵੀ. ਸੀ. ਵਿਵਾਦ ’ਤੇ ਬੋਲੇ ਸੁਖਬੀਰ ਸਿੰਘ ਬਾਦਲ, ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੀ ਚਿਤਾਵਨੀ PRINT ਈ ਮੇਲ
sukh_30722.jpgਚੰਡੀਗੜ੍ਹ : --30ਜੁਲਾਈ-(MDP)--ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿਘ ਜੌੜਾਮਾਜਰਾ ਵਲੋਂ ਫਰੀਦਕੋਟ ਮੈਡੀਕਲ ਹਸਪਤਾਲ ਵਿਚ ਮਾੜੇ ਪ੍ਰਬੰਧਾਂ ਦੇ ਚੱਲਦੇ ਵੀ. ਸੀ. ਨਾਲ ਕੀਤੇ ਗਏ ਰਵੱਈਏ ਤੋਂ ਬਾਅਦ ਆਮ ਆਦਮੀ ਪਾਰਟੀ ਵਿਰੋਧੀਆਂ ਦੇ ਨਿਸ਼ਾਨੇ ’ਤੇ ਆ ਗਈ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਸਿਹਤ ਮੰਤਰੀ ’ਤੇ ਵੱਡਾ ਹਮਲਾ ਬੋਲਿਆ ਹੈ। ਉਨ੍ਹਾਂ ਆਖਿਆ ਹੈ ਕਿ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ

 ਵੱਲੋਂ ਨਾਮਵਰ ਸਰਜਨ ਅਤੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੇ ਉਪ-ਕੁਲਪਤੀ ਡਾ. ਰਾਜ ਬਹਾਦਰ ਨਾਲ ਕੀਤੇ ਗਏ ਨਿੰਦਣਯੋਗ ਵਤੀਰੇ ਦੀ ਮੈਂ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦਾ ਹਾਂ। ਮੈਂ ਡਾ. ਬਹਾਦੁਰ ਨਾਲ ਗੱਲ ਕੀਤੀ ਅਤੇ ਉਨ੍ਹਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਨ ਦੇ ਨਾਲ-ਨਾਲ 'ਆਪ' ਸਰਕਾਰ ਦੇ ਮੰਤਰੀਆਂ ਤੇ ਵਿਧਾਇਕਾਂ ਵੱਲੋਂ ਨਿਸ਼ਾਨਾ ਬਣਾ ਕੇ ਕੀਤੇ ਜਾ ਰਹੇ ਦੁਰਵਿਵਹਾਰ ਖ਼ਿਲਾਫ਼ ਪੂਰੇ ਡਾਕਟਰੀ ਭਾਈਚਾਰੇ ਨੂੰ ਪੂਰਨ ਸਮਰਥਨ ਦੇਣ ਦਾ ਭਰੋਸਾ ਦਿੱਤਾ ਹੈ।

ਸੁਖਬੀਰ ਨੇ ਕਿਹਾ ਕਿ ਅਜਿਹਾ ਪਹਿਲੀ ਵਾਰ ਨਹੀਂ ਹੋਇਆ ਹੈ। ਆਪਣੇ 'ਉਸਤਾਦ' ਅਰਵਿੰਦ ਕੇਜਰੀਵਾਲ ਅਤੇ ਰਾਘਵ ਚੱਢਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਆਮ ਆਦਮੀ ਪਾਰਟੀ ਦੇ ਮੰਤਰੀ ਅਤੇ ਵਿਧਾਇਕ ਸਰਕਾਰੀ ਅਧਿਕਾਰੀਆਂ ਨੂੰ ਨੀਵਾਂ ਦਿਖਾਉਣ ਲਈ ਆਪਣੀ ਸਿਆਸੀ ਤਾਕਤ ਦੀ ਲਗਾਤਾਰ ਦੁਰਵਰਤੋਂ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੂੰ ਮੇਰੀ ਬੇਨਤੀ ਕਰਦਿਆਂ ਚਿਤਾਇਆ ਕਿ ਉਹ ਆਪਣੇ ਵਿਧਾਇਕਾਂ ਦੇ ਅਪਰਾਧਿਕ ਰੁਝਾਨ 'ਤੇ ਲਗਾਮ ਕੱਸਣ, ਨਹੀਂ ਤਾਂ ਪੰਜਾਬੀਆਂ ਦੇ ਤਿੱਖੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ।

 
< Prev   Next >

Advertisements

Advertisement