:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਇਟਲੀ : ਉੱਤਮ ਗਿਰੀ ਜੀ ਮਹਾਰਾਜ ਦੀ ਯਾਦ ਚ ਕਰਵਾਇਆ 12ਵਾਂ ਸਾਲਾਨਾ ਵਿਸ਼ਵ ਸ਼ਾਂਤੀ ਯੱਗ PRINT ਈ ਮੇਲ
utm_31722.jpgਰੋਮ --31ਜੁਲਾਈ-(MDP)-- ਦੁਨੀਆ ਵਿੱਚ ਫੈਲੀ ਅਸ਼ਾਂਤੀ ਨੂੰ ਠੱਲ੍ਹ ਪਾਉਣ ਲਈ ਅਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਇਟਲੀ ਵਿੱਚ ਵਿਸ਼ਵ ਸ਼ਾਂਤੀ ਯੱਗ ਸ੍ਰੀ ਰਾਮੇਸ਼ ਪਾਲ ਸ਼ਾਸ਼ਤਰੀ ਦੀ ਰਹਿਨੁਮਾਈ ਹੇਠ ਸ਼੍ਰੀ-ਸ਼੍ਰੀ 1008 ਮਹਾਂ ਮੰਡਲੇਸ਼ਵਰ ਮਹੰਤ ਸ਼੍ਰੀ ਉੱਤਮ ਗਿਰੀ ਜੀ ਮਹਾਰਾਜ ਦੀ ਯਾਦ ਵਿੱਚ ਕਰਵਾਇਆ ਗਿਆ।ਇਹ 12ਵਾਂ ਸਾਲਾਨਾ ਵਿਸ਼ਵ ਸ਼ਾਂਤੀ ਯੱਗ ਸ਼੍ਰੀ ਬਾਲਾ ਜੀ ਸਨਾਤਨੀ ਮੰਦਿਰ ਪਾਦੋਵਾ ਵਿਖੇ ਪ੍ਰਬੰਧਕ ਕਮੇਟੀ ਅਤੇ ਸ਼ਰਧਾਲੂਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਵਿਸ਼ਵ ਸ਼ਾਂਤੀ ਯੱਗ ਵਿੱਚ ਹਵਨ ਪੂਜਾ, ਕੰਜਕ ਪੂਜਣ ਤੋਂ ਇਲਾਵਾ ਦੁਨੀਆ ਵਿੱਚ ਫੈਲੇ ਵੈਰ ਵਿਰੋਧ ਨੂੰ ਦੂਰ ਕਰਨ ਲਈ ਅਹੂਤੀਆਂ ਪਾਈਆਂ ਗਈਆਂ।

PunjabKesari

ਇਸ ਵਿਸ਼ਵ ਸ਼ਾਂਤੀ ਜੱਗ ਦੀ ਸ਼ੁਰੂਆਤ ਸ਼ੋਭਾ ਯਾਤਰਾ ਤੋਂ ਕੀਤੀ ਗਈ ਜੋ ਪਾਦੋਵਾ ਦੀਆਂ ਗਲੀਆਂ ਅਤੇ ਬਾਜ਼ਾਰਾਂ ਵਿੱਚੋਂ ਹੁੰਦਾ ਹੋਇਆ ਵਾਪਸ ਮੰਦਰ ਵਿੱਚ ਪਰਤਿਆ, ਜਿਸ ਵਿੱਚ  à¨µà©±à¨¡à©€ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ। ਇਸ ਸ਼ੋਭਾ ਯਾਤਰਾ ਦੌਰਾਨ ਸ੍ਰੀ ਗਣੇਸ਼ ਜੀ ਦੀ ਪ੍ਰਤਿਮਾ ਅਤੇ ਹੋਰ ਝਾਕੀਆਂ ਸਜਾਈਆਂ ਗਈਆਂ ਸਨ।ਇਸ ਵਿਸ਼ਵ ਸ਼ਾਂਤੀ ਯੱਗ ਜਿੱਥੇ ਇੱਕ ਪਾਸੇ ਹਵਨ ਪੂਜਾ ਚੱਲ ਰਹੀ ਸੀ   ਦੂਜੇ ਪਾਸੇ ਭਜਨ ਮੰਡਲੀਆਂ ਵੱਲੋਂ ਭੇਟਾਂ ਅਤੇ ਭਜਨ ਗਾਏ ਜਾ ਰਹੇ ਸਨ। ਇਸ ਮੌਕੇ ਇਟਲੀ ਤੋਂ ਰਾਜ ਗਾਇਕ ਕਾਲ਼ਾ ਪਨੇਸਰ,ਮੋਹਿਤ ਵਰਮਾ,ਰਾਜੂ ਚਮਕੌਰ ਸਾਹਿਬ  à¨…ਤੇ ਇੰਡੀਆ ਦੀ ਧਰਤੀ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੇ ਭਜਨ ਗਾਇਕ ਸੋਨੂੰ ਵਿਰਕ ਨੇ ਭੇਟਾਂ ਦਾ ਗੁਣਗਾਨ ਕੀਤਾ।

PunjabKesari

ਪਾਦੋਵਾ ਵਿਖੇ ਹੋਏ ਇਸ ਵਿਸ਼ਵ ਸ਼ਾਂਤੀ ਯੱਗ ਦੌਰਾਨ ਭਾਰਤੀ ਕੌਂਸਲੇਟ ਜਨਰਲ ਮਿਲਾਨ ਕੌਂਸਲੇਟ ਮੈਡਮ ਇਹ ਏਜੁਗਲਾ ਜਾਂਮੀਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਇਸ ਵਿਸ਼ਵ ਸ਼ਾਂਤੀ ਵਿਚ ਪਹੁੰਚੇ ਸ਼ਰਧਾਲੂਆਂ ਅਤੇ ਪ੍ਰਬੰਧਕਾਂ ਨੂੰ ਮੁਬਾਰਕਬਾਦ ਦਿੱਤੀ ਇਸ ਮੌਕੇ ਇੰਡੀਆ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੇ ਲਾਂਬਾ ਟਰੈਵਲ ਦੇ ਮਾਲਕ ਸ੍ਰੀ ਸੰਜੀਵ ਲਾਂਬਾ ,ਮਨਜੀਤ ਪਾਨਤਤੇ ਤੋਂ ਮਨਜੀਤ ਸਿੰਘ,ਦਿਵਿਆ ਜੋਤੀ ਜਾਗਰਤੀ ਸੰਸਥਾਨ ਤੋਂ ਦੀਦਾਰ ਮਾਨ,ਯੂਰਪ ਟਾਈਮ ਤੋਂ ਸਤਵਿੰਦਰ ਸਿੰਘ ਮਿਆਣੀ ਤੋਂ ਇਲਾਵਾ ਇਲਾਕੇ ਦੀਆਂ ਮਾਣਯੋਗ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ।

PunjabKesari

 
< Prev   Next >

Advertisements