:: ...ਜਦੋਂ ਸਦਨ ’ਚ ਲੱਗੇ ਠਹਾਕੇ, ਨਾਇਡੂ ਨੇ ਰਾਘਵ ਚੱਢਾ ਨੂੰ ਕਿਹਾ- ਪਹਿਲਾ ਪਿਆਰ ਹੀ ਚੰਗਾ ਹੁੰਦਾ ਹੈ   :: ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਮਨਦੀਪ ਕੌਰ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਕੀਤੀ ਅਪੀਲ   :: ਦਲਾਈ ਲਾਮਾ ਨੇ ਨਵੇਂ ਚੁਣੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਦਿੱਤੀ ਵਧਾਈ   :: ਮੱਧ ਪ੍ਰਦੇਸ਼ ਚ ਆਸਮਾਨੀ ਬਿਜਲੀ ਡਿੱਗਣ ਨਾਲ 9 ਲੋਕਾਂ ਦੀ ਮੌਤ, 2 ਝੁਲਸੇ   :: ਦੇਸ਼ ਦੇ ਸਭ ਤੋਂ ਵੱਡੇ ਵਿਗਿਆਨਕ ਸੰਸਥਾ ਦੀ ਮੁਖੀ ਬਣੀ ਨੱਲਥੰਬੀ, ਜਾਣੋ ਕੌਣ ਹੈ ਇਹ ਮਹਿਲਾ   :: ਆਜ਼ਾਦੀ ਦਿਹਾੜੇ ਤੋਂ ਪਹਿਲਾਂ NIA ਨੇ ISIS ਦੇ ਸਰਗਰਮ ਮੈਂਬਰ ਨੂੰ ਦਿੱਲੀ ਤੋਂ ਕੀਤਾ ਗ੍ਰਿਫ਼ਤਾਰ   :: ਮਹਾਰਾਸ਼ਟਰ : ਬਗਾਵਤ ਤੋਂ ਬਾਅਦ ਊਧਵ ਠਾਕਰੇ ਨੇ ਜਿੱਤੀ ਪਹਿਲੀ ਲੜਾਈ, ਭਾਜਪਾ ਨੂੰ ਲੱਗਾ ਝਟਕਾ   :: ਪੰਜਾਬ ਯੂਨੀਵਰਸਿਟੀ ਨੂੰ ਨਹੀਂ ਕੀਤਾ ਜਾਵੇਗਾ ਕੇਂਦਰ ਯੂਨੀਵਰਸਿਟੀ ਚ ਤਬਦੀਲ   :: ਭਾਜਪਾ ਬਦਲ ਦੇਵੇਗੀ ਤਿਰੰਗਾ : ਮਹਿਬੂਬਾ   :: ਵਿਧਾਇਕਾਂ ਨੂੰ ਧਮਕੀ ਦੇਣ ਵਾਲਿਆਂ ਦਾ ਪਾਕਿਸਤਾਨੀ ਕੁਨੈਕਸ਼ਨ ! STF ਨੇ 6 ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ   :: ਰਾਜਸਥਾਨ ਚ 13 ਦਿਨਾਂ ਦਾ ਫੌਜੀ ਅਭਿਆਸ ਕਰਨਗੇ ਭਾਰਤ ਤੇ ਓਮਾਨ   :: ਹਾਈ ਕੋਰਟ ਨੇ ਭਾਰਤੀ ਮਹਿਲਾ ਅਤੇ ਅਮਰੀਕੀ ਪੁਰਸ਼ ਦੇ ‘ਆਨਲਾਈਨ ਵਿਆਹ’ ਨੂੰ ਦਿੱਤੀ ਮਨਜ਼ੂਰੀ   :: ਵੱਡੀ ਖ਼ਬਰ: ਦਿੱਲੀ ਸਰਕਾਰ ਨੇ ਵਾਪਸ ਲਈ ਨਵੀਂ ਆਬਕਾਰੀ ਨੀਤੀ, ਭਾਜਪਾ ਸਿਰ ਮੜ੍ਹਿਆ ਇਹ ਦੋਸ਼   :: ਪੰਜਾਬ ਚ ਧਰਮ ਤਬਦੀਲੀ ਤੇ ਭਾਜਪਾ ਆਗੂ RP ਸਿੰਘ ਨੇ ਜਤਾਈ ਚਿੰਤਾ, SGPC ਤੇ ਕੱਸਿਆ ਤੰਜ   :: ਆਂਧਰਾ ਪ੍ਰਦੇਸ਼ : ਸਮੁੰਦਰ ਚ ਡੁੱਬੇ 5 ਵਿਦਿਆਰਥੀਆਂ ਦੀ ਮੌਤ, ਇਕ ਦੀ ਭਾਲ ਜਾਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਵਿਧਾਇਕਾਂ ਨੂੰ ਧਮਕੀ ਦੇਣ ਵਾਲਿਆਂ ਦਾ ਪਾਕਿਸਤਾਨੀ ਕੁਨੈਕਸ਼ਨ ! STF ਨੇ 6 ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ PRINT ਈ ਮੇਲ
vid_31722.jpgਚੰਡੀਗੜ੍ਹ ---31ਜੁਲਾਈ-(MDP)-- ਹਰਿਆਣਾ ਦੇ ਵਿਧਾਇਕਾਂ ਨੂੰ ਫੋਨ ’ਤੇ ਲਈ ਧਮਕੀਆਂ ਦੇਣ ਦੇ ਮਾਮਲੇ ’ਚ ਹਰਿਆਣਾ ਐੱਸ. ਟੀ. ਐੱਫ. ਵੱਲੋਂ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦਾਸਬੰਧ ਪਾਕਿਸਤਾਨ ਨਾਲ ਹੋਣ ਦੀ ਗੱਲ ਸਾਹਮਣੇ ਆਈ ਹੈ। ਗੈਂਗਸਟਰ ਦੇ ਨਾਂ ’ਤੇ ਧਮਕੀਆਂ ਦੇਣ ਵਾਲੇ 6 ਮੁਲਜ਼ਮਾਂ ਨੂੰ ਮੁੰਬਈ ਅਤੇ ਬਿਹਾਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਸ਼ੀਆਂ ਦੇ ਕਬਜ਼ੇ ’ਚੋਂ 34 ਮੋਬਾਈਲ ਫੋਨ, 57 ਸਿਮ ਕਾਰਡ ਬਰਾਮਦ

ਕੀਤੇ ਗਏ ਹਨ। ਇਨ੍ਹਾਂ ’ਚੋਂ ਡੇਢ ਦਰਜਨ ਦੇ ਕਰੀਬ ਮੋਬਾਈਲ ਨੰਬਰ ਪਾਕਿਸਤਾਨ ਦੇ ਹਨ, ਜਦਕਿ ਕੁਝ ਸਿਮ ਕਾਰਡ ਮੱਧ ਪੂਰਬ ਦੇਸ਼ ਦੇ ਪਾਏ ਗਏ ਹਨ। ਮੁਲਜ਼ਮਾਂ ਨੂੰ ਐਤਵਾਰ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ, ਜਿਥੋਂ ਉਨ੍ਹਾਂ ਦਾ ਅੱਠ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ। ਰਿਮਾਂਡ ਦੌਰਾਨ ਮੁਲਜ਼ਮਾਂ ਦੇ ਪਾਕਿਸਤਾਨ ਕੁਨੈਕਸ਼ਨ ਦੀ ਜਾਂਚ ਕੀਤੀ ਜਾਵੇਗੀ।

PunjabKesari

ਹਰਿਆਣਾ ਦੇ ਚਾਰ ਵਿਧਾਇਕਾਂ ਤੇ ਪੰਜਾਬ ਦੇ ਦੋ ਵਿਧਾਇਕਾਂ ਨੂੰ ਧਮਕੀ ਦੇਣ ਵਾਲੇ ਗਿਰੋਹ ਦੇ 6 ਲੋਕਾਂ ਨੂੰ ਐੱਸ.ਟੀ.ਐੱਫ. ਦੇ ਐੱਸ. ਪੀ. ਸੁਮਿਤ ਕੁਮਾਰ ਅਤੇ ਡੀ.ਜੀ.ਪੀ. ਹਰਿਆਣਾ ਪੀ.ਕੇ. ਅਗਰਵਾਲ ਦੀ ਅਗਵਾਈ ’ਚ ਫੜਨ ਵਿਚ ਪੁਲਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਵਿਧਾਇਕਾਂ ਨੂੰ ਫਿਰੌਤੀ ਦੇਣ ਦੀ ਧਮਕੀ ਦੁਬਈ ਅਤੇ ਪਾਕਿਸਤਾਨ ਦੇ ਸਥਾਨਕ ਨੰਬਰਾਂ ਤੋਂ ਵ੍ਹਟਸਐਪ ਕਾਲ ਕਰਕੇ ਦਿੱਤੀ ਗਈ ਸੀ। ਇਨ੍ਹਾਂ ’ਚ  ਗੁਰੂਗ੍ਰਾਮ ਦੇ ਸੋਹਨਾ ਤੋਂ ਭਾਜਪਾ ਵਿਧਾਇਕ ਸੰਜੇ ਸਿੰਘ, 25 ਜੂਨ ਨੂੰ ਸਢੌਰਾ ਤੋਂ ਕਾਂਗਰਸ ਵਿਧਾਇਕ ਰੇਣੂ ਬਾਲਾ ਅਤੇ ਸੋਨੀਪਤ ਤੋਂ ਵਿਧਾਇਕ ਸੁਰਿੰਦਰ ਪੰਵਾਰ ਨੂੰ ਪਹਿਲੀ ਧਮਕੀ ਭਰੀ ਕਾਲ ਆਈ। ਸੁਰਿੰਦਰ ਪੰਵਾਰ ਦੇ ਪੁੱਤਰ ਨੂੰ ਵੀ ਧਮਕੀ ਦਿੱਤੀ ਗਈ ਸੀ।

 
< Prev   Next >

Advertisements

Advertisement