:: ਗੁਜਰਾਤ ਦੌਰੇ ਤੇ ਅਰਵਿੰਦ ਕੇਜਰੀਵਾਲ, ਸਿੱਖਿਆ ਅਤੇ ਪਾਣੀ ਨੂੰ ਲੈ ਕੇ ਕੀਤੇ ਵੱਡੇ ਵਾਅਦੇ   :: ਕਾਂਗਰਸ ਪ੍ਰਧਾਨ ਅਹੁਦੇ ਲਈ ਚੋਣ ’ਚ ਖੜਗੇ ਅਤੇ ਥਰੂਰ ਆਹਮੋ-ਸਾਹਮਣੇ   :: ਅਖਿਲੇਸ਼ ਨੇ 5G ਨੂੰ ਗਰੀਬੀ, ਘਪਲਾ ਅਤੇ ਘਾਲਮੇਲ ਦੱਸਿਆ   :: PM ਮੋਦੀ ਭਲਕੇ ‘ਵੰਦੇ ਭਾਰਤ ਐਕਸਪ੍ਰੈੱਸ ਟਰੇਨ’ ’ਚ ਪਹਿਲੀ ਵਾਰ ਕਰਨਗੇ ਸਫ਼ਰ   :: ਪ੍ਰਚਾਰ ਤੇ ਖਰਚ ਕੀਤੇ ਬਿਨਾਂ ਗੁਜਰਾਤ ਚ ਵਿਕਾਸ ਪ੍ਰਾਜੈਕਟ ਲਾਗੂ ਕੀਤੇ: PM ਮੋਦੀ   :: PFI ਤੇ ਪਾਬੰਦੀ ਦਾ ਸਮਰਥਨ ਨਹੀਂ ਕੀਤਾ ਜਾ ਸਕਦਾ : ਅਸਦੁਦੀਨ ਓਵੈਸੀ   :: 7 ਸੂਬਿਆਂ ਚ ਭਗਵਾਨ ਜਗਨਨਾਥ ਦੀ 60 ਹਜ਼ਾਰ ਏਕੜ ਤੋਂ ਵੱਧ ਜ਼ਮੀਨ ਦਾ ਹੋਵੇਗਾ ਡਿਜੀਟਲੀਕਰਨ   :: ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਜਲਦ ਫ਼ੈਸਲਾ ਲੈਣ ਦੀ ਤਾਕੀਦ   :: ਸੁਪਰੀਮ ਕੋਰਟ ਨੇ EWS ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਫ਼ੈਸਲਾ ਰੱਖਿਆ ਸੁਰੱਖਿਅਤ   :: ਸਰਦੀ ਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਕੇਜਰੀਵਾਲ 15 ਸੂਤਰੀ ਕਾਰਜ ਯੋਜਨਾ ਕਰਨਗੇ ਜਾਰੀ : ਗੋਪਾਲ ਰਾਏ   :: ਤਾਜ ਮਹਿਲ ਦੇ 500 ਮੀਟਰ ਦੇ ਘੇਰੇ ’ਚ ਤੁਰੰਤ ਰੋਕੀਆਂ ਜਾਣ ਕਮਰਸ਼ੀਅਲ ਗਤੀਵਿਧੀਆਂ : ਸੁਪਰੀਮ ਕੋਰਟ   :: ਦਿੱਲੀ ਦੇ ਉੱਪ ਰਾਜਪਾਲ ਨੇ ਪਾਣੀ ਦੇ ਬਿੱਲਾਂ ’ਚ ‘ਗਬਨ’ ਸੰਬੰਧੀ FIR ਦਰਜ ਕਰਨ ਦੇ ਦਿੱਤੇ ਹੁਕਮ   :: ਤਿੰਨ ਦਿਨਾਂ ਜੰਮੂ-ਕਸ਼ਮੀਰ ਦੌਰੇ ’ਤੇ ਜਾਣਗੇ ਅਮਿਤ ਸ਼ਾਹ, ਬੇਹੱਦ ਅਹਿਮ ਹੋਵੇਗਾ ਇਹ ਦੌਰਾ   :: ਮੁਰਾਦਾਬਾਦ ਅਤੇ ਉੱਤਰਾਖੰਡ ਦੀਆਂ ਘਟਨਾਵਾਂ ਨੇ ਸਾਰਿਆਂ ਦਾ ਦਿਲ ਦਹਿਲਾ ਦਿੱਤਾ : ਰਾਹੁਲ ਗਾਂਧੀ   :: ਕਰਨਾਟਕ ਹਿਜਾਬ ਪਾਬੰਦੀ : ਸੁਪਰੀਮ ਕੋਰਟ ਨੇ ਪਟੀਸ਼ਨਾਂ ਤੇ ਫ਼ੈਸਲਾ ਸੁਰੱਖਿਅਤ ਰੱਖਿਆ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮਿਸ ਇੰਡੀਆ ਯੂਐਸਏ: ਵਰਜੀਨੀਆ ਦੀ ਰਹਿਣ ਵਾਲੀ ਆਰੀਆ ਵਾਲਵੇਕਰ ਬਣੀ 2022 ਦੀ ਜੇਤੂ PRINT ਈ ਮੇਲ
mis.jpgਨਿਊਜਰਸੀ, --07ਅਗਸਤ-(MDP)-- ਵਰਜੀਨੀਆ ਦੀ ਰਹਿਣ ਵਾਲੀ ਭਾਰਤੀ ਅਮਰੀਕੀ ਟੀਨਏਜਰ ਆਰੀਆ ਵਾਲਵੇਕਰ ਨੂੰ ਨਿਊਜਰਸੀ ਵਿਚ ਆਯੋਜਿਤ ਹੋਏ ਸਾਲਾਨਾ ਮੁਕਾਬਲਿਆਂ ਵਿੱਚ 'ਮਿਸ ਇੰਡੀਆ ਯੂਐਸਏ 2022' ਦਾ ਤਾਜ ਪਹਿਨਾਇਆ ਗਿਆ। ਆਰੀਆ ਉਮਰ (18) ਸਾਲ ਨੇ ਕਿਹਾ ਕਿ ਮੇਰਾ "ਆਪਣੇ ਆਪ ਨੂੰ ਸਿਲਵਰ ਸਕ੍ਰੀਨ 'ਤੇ ਦੇਖਣਾ ਅਤੇ ਫਿਲਮਾਂ ਅਤੇ ਟੀਵੀ 'ਤੇ ਕੰਮ ਕਰਨਾ ਮੇਰਾ ਬਚਪਨ ਦਾ ਸੁਪਨਾ ਰਿਹਾ ਹੈ।" ਆਰੀਆ ਨੇ ਕਿਹਾ ਕਿ ਉਸ ਦੇ ਸ਼ੌਂਕ ਵਿੱਚ ਨਵੀਆਂ ਥਾਵਾਂ ਦੀ ਖੋਜ ਕਰਨਾ, ਖਾਣਾ ਬਣਾਉਣਾ ਅਤੇ ਬਹਿਸ ਕਰਨਾ ਸ਼ਾਮਲ ਹੈ।

PunjabKesari

ਚੁਣੀ ਗਈ ਵਾਲਵੇਕਰ ਅਮਰੀਕਾ ਦੇ ਸੂਬੇ ਵਰਜੀਨੀਆ ਯੂਨੀਵਰਸਿਟੀ ਦੀ ਪ੍ਰੀ-ਮੈਡੀਕਲ ਦੀ ਦੂਜੇ ਸਾਲ ਦੀ ਵਿਦਿਆਰਥਣ ਹੈ। ਇਸ ਤਰ੍ਹਾਂ ਸੌਮਿਆ ਸ਼ਰਮਾ ਨੂੰ ਫਸਟ ਰਨਰ ਅੱਪ ਐਲਾਨਿਆ ਗਿਆ ਅਤੇ ਨਿਊਜਰਸੀ ਦੀ ਸੰਜਨਾ ਚੇਕੁਰੀ ਦੂਜੀ ਰਨਰ ਅੱਪ ਰਹੀ। ਇਸ ਸਾਲ ਦੀ ਇਹ ਪ੍ਰਤੀਯੋਗਤਾ ਦੀ 40ਵੀਂ ਵਰ੍ਹੇਗੰਢ ਪ੍ਰਵੇਸ ਹੋਈ ਹੈ। ਜੋ ਭਾਰਤ ਤੋਂ ਬਾਹਰ ਸਭ ਤੋਂ ਲੰਬੇ ਸਮੇਂ ਤੱਕ ਚੱਲਣ ਵਾਲਾ ਭਾਰਤੀ ਮੁਕਾਬਲਾ ਹੈ। ਇਸ ਦੀ ਸ਼ੁਰੂਆਤ ਨਿਊਯਾਰਕ ਸਥਿੱਤ ਭਾਰਤੀ ਅਮਰੀਕੀਆਂ ਧਰਮਾਤਮਾ ਅਤੇ ਨੀਲਮ ਸਰਨ ਨੇ ਵਰਲਡਵਾਈਡ ਪੇਜੈਂਟਸ ਦੇ ਬੈਨਰ ਹੇਠ ਕੀਤੀ ਸੀ। 

ਵਰਲਡਵਾਈਡ ਪੇਜੈਂਟਸ ਦੇ ਸੰਸਥਾਪਕ ਅਤੇ ਚੇਅਰਮੈਨ ਧਰਮਾਤਮਾ ਸਰਨ ਨੇ ਕਿਹਾ ਕਿ ਮੈਂ ਸਾਲਾਂ ਤੋਂ ਉਨ੍ਹਾਂ ਦੇ ਸਮਰਥਨ ਲਈ ਦੁਨੀਆ ਭਰ ਦੇ ਭਾਰਤੀ ਭਾਈਚਾਰੇ ਦਾ ਬਹੁਤ ਧੰਨਵਾਦੀ ਹਾਂ।30 ਰਾਜਾਂ ਦੀ ਨੁਮਾਇੰਦਗੀ ਕਰਨ ਵਾਲੇ ਲਗਭਗ 74 ਪ੍ਰਤੀਯੋਗੀਆਂ ਨੇ ਤਿੰਨ ਵੱਖ-ਵੱਖ ਮੁਕਾਬਲੇ ਮਿਸ ਇੰਡੀਆ ਯੂਐਸਏ, ਮਿਸਿਜ਼ ਇੰਡੀਆ ਯੂਐਸਏ ਅਤੇ ਮਿਸ ਟੀਨ ਇੰਡੀਆ ਯੂਐਸਏ ਵਿੱਚ ਭਾਗ ਲਿਆ। ਇਸ ਸਮਾਗਮ ਵਿੱਚ ਗਾਇਕਾ ਸ਼ਿਬਾਨੀ ਕਸ਼ਯਪ, ਖੁਸ਼ੀ ਪਟੇਲ, ਮਿਸ ਇੰਡੀਆ ਵਰਲਡਵਾਈਡ 2022, ਅਤੇ ਸਵਾਤੀ ਵਿਮਲ, ਮਿਸਿਜ਼ ਇੰਡੀਆ ਵਰਲਡਵਾਈਡ ਨੇ ਸ਼ਿਰਕਤ ਕੀਤੀ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement