:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਦਲਾਈ ਲਾਮਾ ਨੇ ਨਵੇਂ ਚੁਣੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਦਿੱਤੀ ਵਧਾਈ PRINT ਈ ਮੇਲ
dul_8822.jpgਧਰਮਸ਼ਾਲਾ --08ਅਗਸਤ-(MDP)-- ਤਿੱਬਤੀ ਅਧਿਆਤਮਕ ਗੁਰੂ ਦਲਾਈ ਲਾਮਾ ਨੇ ਸੋਮਵਾਰ ਨੂੰ ਜਗਦੀਪ ਧਨਖੜ ਨੂੰ ਵਧਾਈ ਦਿੱਤੀ, ਜੋ ਭਾਰਤ ਦੇ 14ਵੇਂ ਉਪ ਰਾਸ਼ਟਰਪਤੀ ਵਜੋਂ ਅਹੁਦਾ ਸੰਭਾਲਣਗੇ। ਧਰਮਸ਼ਾਲਾ ਵਿਚ ਦਲਾਈ ਲਾਮਾ ਦੇ ਦਫ਼ਤਰ ਨੇ ਕਿਹਾ ਕਿ ਉਹ ਇਸ ਸਮੇਂ ਲੱਦਾਖ ਦੇ ਲੇਹ ਜ਼ਿਲ੍ਹੇ ਦੇ ਸ਼ੇਵਤਸੇਲ ਵਿਚ ਰਹਿ ਰਹੇ ਹਨ, ਜਿੱਥੋਂ ਉਨ੍ਹਾਂ ਨੇ ਧਨਖੜ ਨੂੰ ਪੱਤਰ ਲਿਖਿਆ ਹੈ। ਸੋਮਵਾਰ ਨੂੰ ਲਿਖੇ ਇਕ ਪੱਤਰ ਵਿਚ ਦਲਾਈ ਲਾਮਾ ਨੇ

ਕਿਹਾ,“ਇਨ੍ਹਾਂ ਸਾਲਾਂ ਵਿਚ, ਭਾਰਤ ਨੇ ਕਈ ਖੇਤਰਾਂ ਵਿਚ ਬਹੁਤ ਤਰੱਕੀ ਕੀਤੀ ਹੈ, ਖਾਸ ਕਰਕੇ ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿਚ। ਆਪਣੀ ਜ਼ਿੰਦਗੀ ਦਾ ਜ਼ਿਆਦਾਤਰ ਸਮਾਂ ਇੱਥੇ ਬਿਤਾਉਣ ਤੋਂ ਬਾਅਦ, ਮੈਂ ਆਪਣੇ ਆਪ ਨੂੰ ਭਾਰਤੀ ਸਮਾਜ ਦਾ ਬਹੁਤ ਵੱਡਾ ਹਿੱਸਾ ਮੰਨਦਾ ਹਾਂ। ਇਹ ਸ਼ੁਭ ਹੈ ਕਿ ਤੁਸੀਂ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਮੌਕੇ 'ਤੇ ਇਹ ਅਹੁਦਾ ਸੰਭਾਲਣ ਜਾ ਰਹੇ ਹੋ। ਕੇਂਦਰ 'ਚ ਸੱਤਾਧਾਰੀ ਰਾਸ਼ਟਰੀ ਜਨਤਾਂਤਰਿਕ ਗਠਜੋੜ (ਰਾਜਗ) ਦੇ ਉਮੀਦਵਾਰ ਰਹੇ ਧਨਖੜ ਨੇ ਉੱਪ ਰਾਸ਼ਟਰਪਤੀ ਦੀ ਚੋਣ ਹਾਸਲ ਕੀਤੀ ਸੀ। ਉਨ੍ਹਾਂ ਨੂੰ 74.36 ਫੀਸਦੀ ਵੋਟਾਂ ਮਿਲੀਆਂ, ਜੋ ਪਿਛਲੀਆਂ 6 ਉੱਪ ਰਾਸ਼ਟਰਪਤੀ ਚੋਣਾਂ ਵਿਚ ਜੇਤੂ ਉਮੀਦਵਾਰ ਨੂੰ ਮਿਲੀਆਂ ਵੋਟਾਂ ਦੇ ਮੁਕਾਬਲੇ ਸਭ ਤੋਂ ਵੱਧ ਹਨ। ਉਨ੍ਹਾਂ ਨੂੰ 528 ਵੋਟਾਂ ਮਿਲੀਆਂ ਜਦਕਿ ਵਿਰੋਧੀ ਧਿਰ ਦੀ ਸਾਂਝੀ ਉਮੀਦਵਾਰ ਮਾਰਗਰੇਟ ਅਲਵਾ ਨੂੰ 182 ਵੋਟਾਂ ਮਿਲੀਆਂ। ਧਨਖੜ 11 ਅਗਸਤ ਨੂੰ ਉੱਪ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕਣਗੇ।

 
< Prev   Next >

Advertisements