:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
15 ਅਗਸਤ ਨੂੰ ਘਰਾਂ ’ਤੇ ਕੇਸਰੀ ਝੰਡਾ ਲਹਿਰਾਉਣ ਦੇ ਸੱਦੇ ਤੇ ਰਾਜਾ ਵੜਿੰਗ ਦਾ ਵੱਡਾ ਬਿਆਨ PRINT ਈ ਮੇਲ
vri_8822.jpgਚੰਡੀਗੜ੍ਹ --08ਅਗਸਤ-(MDP)-- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗਰਮ ਖਿਆਲੀ ਲੀਡਰਸ਼ਿਪ ਦੇ ਇਕ ਹਿੱਸੇ ਵਲੋਂ ਸੂਬੇ ਦੇ ਸ਼ਾਂਤਮਈ ਮਾਹੌਲ ਨੂੰ ਵਿਗਾੜਨ ਦੀ ਕੋਸ਼ਿਸ਼ ਕਰਨ ਦੀ ਆਲੋਚਨਾ ਕੀਤੀ ਹੈ। ਇਨ੍ਹਾਂ ਨੇਤਾਵਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਜਿਨ੍ਹਾਂ ਨੇ ਹਾਲ ਹੀ ਵਿਚ ਭਾਰਤੀ ਸੰਵਿਧਾਨ ਦੀ ਸਹੁੰ ਚੁੱਕੀ, ਸਮੇਤ ਇਨ੍ਹਾਂ ਆਗੂਆਂ ਵਲੋਂ 15 ਅਗਸਤ ਨੂੰ ਆਪਣੇ ਘਰਾਂ ’ਤੇ ਤਿਰੰਗਾ ਲਹਿਰਾਉਣ ਦੀ ਬਜਾਏ ਕੇਸਰੀ ਝੰਡੇ ਲਾਉਣ ਦੇ ਦਿੱਤੇ ਗਏ ਸੱਦੇ ’ਤੇ ਪ੍ਰਤੀਕਰਮ ਦਿੰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਅਜਿਹੀਆਂ ਕਾਰਵਾਈਆਂ ਸਪੱਸ਼ਟ ਤੌਰ ’ਤੇ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਲਈ ਕੀਤੀਆਂ ਜਾ ਰਹੀਆਂ ਹਨ।
ਰਾਜਾ ਵੜਿੰਗ ਨੇ ਕਿਹਾ ਕਿ ਤਿਰੰਗਾ ਸਾਡਾ ਰਾਸ਼ਟਰੀ ਚਿੰਨ੍ਹ ਹੈ ਅਤੇ ਹਰ ਭਾਰਤੀ ਨੂੰ ਇਸਦਾ ਸਨਮਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਪਣੇ ਘਰਾਂ ’ਤੇ ਕੇਸਰੀ ਝੰਡੇ ਲਗਾਉਣ ਤੋਂ ਕੋਈ ਨਹੀਂ ਰੋਕਦਾ ਅਤੇ ਹਰ ਕਿਸੇ ਨੂੰ ਖ਼ਾਲਸਾ ਪੰਥ ਦੀ ਮਹਾਨਤਾ ਦੇ ਪ੍ਰਤੀਕ ਕੇਸਰੀ ਰੰਗ ’ਤੇ ਮਾਣ ਕਰਨਾ ਚਾਹੀਦਾ ਹੈ। ਇਸੇ ਤਰ੍ਹਾਂ ਤਿਰੰਗਾ ਭਾਰਤ ਦੀ ਆਜ਼ਾਦੀ ਦਾ ਰਾਸ਼ਟਰੀ ਪ੍ਰਤੀਕ ਹੈ ਅਤੇ ਇਸ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਤਿਰੰਗੇ ਦੀ ਇੱਜ਼ਤ ਦੀ ਰਾਖੀ ਲਈ ਹਜ਼ਾਰਾਂ ਲੋਕਾਂ, ਜਿਨ੍ਹਾਂ ਵਿਚ ਜ਼ਿਆਦਾਤਰ ਪੰਜਾਬੀਆਂ ਅਤੇ ਸਿੱਖਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ ਅਤੇ ਜੋ ਲੋਕ ਇਸਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਉਹ ਆਪਣੇ ਸ਼ਹੀਦਾਂ ਅਤੇ ਉਨ੍ਹਾਂ ਦੀ ਸ਼ਹਾਦਤ ਦਾ ਅਪਮਾਨ ਕਰ ਰਹੇ ਹਨ। ਕਾਂਗਰਸ ਪਾਰਟੀ ਦਾ ਤਿਰੰਗੇ ਦੀ ਰੱਖਿਆ ਅਤੇ ਸਨਮਾਨ ਲਈ ਕੁਰਬਾਨੀਆਂ ਕਰਨ ਦਾ ਇਤਿਹਾਸ ਰਿਹਾ ਹੈ ਅਤੇ ਅਸੀਂ ਹਮੇਸ਼ਾ ਆਪਣੇ ਆਖਰੀ ਸਾਹ ਅਤੇ ਖ਼ੂਨ ਦੀ ਆਖਰੀ ਬੂੰਦ ਤੱਕ ਅਜਿਹਾ ਕਰਦੇ ਹਾਂ।
 
< Prev   Next >

Advertisements