:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕਾਂਗਰਸ ਨੂੰ ਝਟਕਾ, ਆਨੰਦ ਸ਼ਰਮਾ ਨੇ ਹਿਮਾਚਲ ਸਟੀਅਰਿੰਗ ਕਮੇਟੀ ਦੇ ਪ੍ਰਧਾਨ ਅਹੁਦੇ ਤੋਂ ਦਿੱਤਾ ਅਸਤੀਫ਼ਾ PRINT ਈ ਮੇਲ
kon_21822.jpgਸ਼ਿਮਲਾ---21ਅਗਸਤ-(MDP)-- ਸਾਬਕਾ ਕੇਂਦਰੀ ਮੰਤਰੀ ਆਨੰਦ ਸ਼ਰਮਾ ਨੇ ਹਿਮਾਚਲ ਪ੍ਰਦੇਸ਼ ਕਾਂਗਰਸ ਦੀ ਸੰਚਾਲਨ ਕਮੇਟੀ (ਸਟੀਅਰਿੰਗ ਕਮੇਟੀ) ਦੇ ਪ੍ਰਧਾਨ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜੀ-23 ਨੇਤਾਵਾਂ 'ਚ ਸਾਮਲ ਰਹੇ ਆਨੰਦ ਸ਼ਰਮਾ 2022 'ਚ ਸਟੀਅਰਿੰਗ ਕਮੇਟੀ ਦੇ ਪ੍ਰਧਾਨ ਨਿਯੁਕਤ ਕੀਤੇ ਗਏ ਸਨ। ਪੈਨਲ 'ਚ ਉਨ੍ਹਾਂ ਦਾ ਨਾਮ ਆਉਣ ਤੋਂ ਬਾਅਦ ਕਈ ਤਰ੍ਹਾਂ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਸਨ।

 à¨†à¨¨à©°à¨¦ ਸ਼ਰਮਾ ਪਾਰਟੀ ਦੀ ਰਾਸ਼ਟਰੀ ਪ੍ਰਧਾਨ ਸੋਨੀਆ ਗਾਂਧੀ ਦੇ ਕਰੀਬੀ ਰਹੇ ਹਨ। ਇਸ ਸਾਲ ਹਿਮਾਚਲ ਪ੍ਰਦੇਸ਼ 'ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਅਜਿਹੇ 'ਚ ਆਨੰਦ ਸ਼ਰਮਾ ਦੇ ਅਸਤੀਫ਼ੇ ਨੇ ਪਾਰਟੀ ਨੇਤਾਵਾਂ ਨੂੰ ਹੈਰਾਨ ਕਰ ਦਿੱਤਾ ਹੈ। ਇਕ ਨਿਊਜ਼ ਏਜੰਸੀ ਅਨੁਸਾਰ,''ਕਾਂਗਰਸ ਨੇਤਾ ਨੇ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ ਹੈ। ਜਿਸ 'ਚ ਆਨੰਦ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੇ ਸਟੀਅਰਿੰਗ ਕਮੇਟੀ ਦੇ ਪ੍ਰਧਾਨ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਹਾਲਾਂਕਿ ਸ਼ਰਮਾ ਨੇ ਭਰੋਸਾ ਦਿੱਤਾ ਹੈ ਕਿ ਉਹ ਕਾਂਗਰਸ ਉਮੀਦਵਾਰਾਂ ਲਈ ਪ੍ਰਚਾਰ 'ਚ ਹਿੱਸਾ ਲੈਣਗੇ।''

 
< Prev   Next >

Advertisements