:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅਰਸ਼ਦੀਪ ਸਿੰਘ ਭਾਰਤ ਦਾ ਮਾਣ, ਹਰ ਭਾਰਤੀ ਉਨ੍ਹਾਂ ਨਾਲ ਖੜ੍ਹਾ ਹੈ: BJP PRINT ਈ ਮੇਲ
kirketr_6_9_22.jpgਨਵੀਂ ਦਿੱਲੀ–--06ਸਤੰਬਰ-(MDP)-- ਭਾਜਪਾ ਪਾਰਟੀ ਦੇ ਜਨਰਲ ਸਕੱਤਰ ਤਰੁਣ ਚੁੱਘ ਨੇ ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਭਾਰਤ ਦਾ ਮਾਣ ਕਰਾਰ ਦਿੱਤਾ ਅਤੇ ਕਿਹਾ ਕਿ ਹਰ ਭਾਰਤੀ ਉਨ੍ਹਾਂ ਨਾਲ ਖੜ੍ਹਾ ਹੈ। ਚੁੱਘ ਨੇ ਸੂਚਨਾ ਅਤੇ ਉਦਯੋਗਿਕ (IT) ਮੰਤਰਾਲਾ ਵਲੋਂ ਅਰਸ਼ਦੀਪ ਸਿੰਘ ਬਾਰੇ ਝੂਠੀ ਜਾਣਕਾਰੀ ਪ੍ਰਕਾਸ਼ਤ ਕਰਨ ਲਈ ਵਿਕੀਪੀਡੀਆ ਖ਼ਿਲਾਫ ਕੀਤੀ ਗਈ ਕਾਰਵਾਈ ਦਾ ਵੀ ਸਵਾਗਤ ਕੀਤਾ।

ਦੱਸ ਦੇਈਏ ਕਿ ਅਰਸ਼ਦੀਪ ਸਿੰਘ ਨੇ ਦੁਬਈ ’ਚ ਐਤਵਾਰ ਨੂੰ ਭਾਰਤ-ਪਾਕਿਸਤਾਨ ਵਿਚਾਲੇ ਹੋਏ ਏਸ਼ੀਆ ਕੱਪ ਦੇ ਟੀ-20 ਮੈਚ ’ਚ ਇਕ ਅਹਿਮ ਕੈਚ ਛੱਡ ਦਿੱਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸੋਸ਼ਲ ਮੀਡੀਆ ’ਤੇ ਤਿੱਖੇ ਸ਼ਬਦੀ ਹਮਲਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੈਚ ਛੱਡਣ ਮਗਰੋਂ ਵਿਕੀਪੀਡੀਆ ਪੇਜ਼ ’ਤੇ ਉਨ੍ਹਾਂ ਨਾਲ ਸਬੰਧਤ ਜਾਣਕਾਰੀ ਨੂੰ ਬਦਲ ਦਿੱਤਾ ਗਿਆ ਅਤੇ ਉਨ੍ਹਾਂ ਦਾ ਸਬੰਧ ਵੱਖਵਾਦੀ ਖਾਲਿਸਤਾਨੀ ਅੰਦੋਲਨ ਨਾਲ ਦੱਸਿਆ ਗਿਆ। ਚੁੱਘ ਨੇ ਕਿਹਾ ਕਿ ਅਰਸ਼ਦੀਪ ਭਾਰਤ ਦੇ ਮਾਣ ਹਨ। ਉਹ ਪੰਜਾਬ ਦੇ ਉੱਭਰਦੇ ਖਿਡਾਰੀ ਹਨ ਅਤੇ ਹਰ ਭਾਰਤੀ ਉਨ੍ਹਾਂ ਨਾਲ ਖੜ੍ਹਾ ਹੈ। ਉਨ੍ਹਾਂ ਖ਼ਿਲਾਫ ਨਫ਼ਰਤ ਭਰੀ ਟਿੱਪਣੀ ਕਰਨ ਵਾਲਿਆਂ ’ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਅਰਸ਼ਦੀਪ ਦੇ ਸਮਰਥਨ ’ਚ ਟਵਿੱਟਰ ’ਤੇ ‘ਆਈ ਸਟੈਂਡ ਵਿਦ ਅਰਸ਼ਦੀਪ’ ਮੁਹਿੰਮ ਵੀ ਚਲਾਈ ਗਈ ਹੈ। ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਵੀ ਅਰਸ਼ਦੀਪ ਦਾ ਸਮਰਥਨ ਕੀਤਾ ਹੈ।

 
< Prev   Next >

Advertisements