:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੁਰਾਤੱਤਵ ਵਿਗਿਆਨੀ ਬੀ.ਬੀ. ਲਾਲ ਦਾ ਦਿਹਾਂਤ, PM ਮੋਦੀ ਨੇ ਦਿੱਤੀ ਸ਼ਰਧਾਂਜਲੀ PRINT ਈ ਮੇਲ
pm_10_9_22.jpgਨਵੀਂ ਦਿੱਲੀ–--10ਸਤੰਬਰ-(MDP)-- ਪੁਰਾਤੱਤਵ ਵਿਗਿਆਨੀ ਅਤੇ ਪਦਮ ਵਿਭੂਸ਼ਣ ਨਾਲ ਸਨਮਾਨਿਤ ਬੀ.ਬੀ. ਲਾਲ ਦਾ ਸ਼ਨੀਵਾਰ ਨੂੰ 101 ਸਾਲ ਦੀ ਉਮਰ ’ਚ ਦਿਹਾਂਤ ਹੋ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਨੂੰ ਸ਼ਰਧਾਂਜਲੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਇਕ ਮਹਾਨ ਬੁੱਧੀਜੀਵੀ ਦੇ ਰੂਪ ’ਚ ਯਾਦ ਕੀਤਾ ਜਾਵੇਗਾ, ਜਿਨ੍ਹਾਂ ਨੇ ਸਾਡੇ ਅਮੀਰ ਅਤੀਤ ਦੇ ਨਾਲ ਸਾਡਾ ਸਬੰਧ ਡੂੰਘਾ ਕੀਤਾ ਹੈ। ਲਾਲ ਭਾਰਤੀ ਪੁਰਾਤੱਤਵ ਸਰਵੇਖਣ ਦੇ ਡਾਇਰੈਕਟਰ ਜਨਰਲ ਸਨ ਅਤੇ ਅਯੁੱਧਿਆ ਵਿਚ ਉਸ ਜਗ੍ਹਾ ’ਤੇ ਖੁਦਾਈ ਦੌਰਾਨ ਮੰਦਰ ਵਰਗੇ ਥੰਮ ਮਿਲੇ ਸਨ ਜਿੱਥੇ ਹੁਣ ਰਾਮ ਮੰਦਰ ਬਣਾਇਆ ਜਾ ਰਿਹਾ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਬੀ.ਬੀ. ਲਾਲ ਇਕ ਅਸਾਧਾਰਣ ਵਿਅਕਤੀ ਸਨ। ਸੱਭਿਆਚਾਰ ਅਤੇ ਪੁਰਾਤੱਤਵ ’ਚ ਉਨ੍ਹਾਂ ਦਾ ਯੋਗਦਾਨ ਬੇਮਿਸਾਲ ਹੈ। ਉਨ੍ਹਾਂ ਨੂੰ ਇਕ ਮਹਾਨ ਬੁੱਧੀਜੀਵੀ ਵਜੋਂ ਯਾਦ ਕੀਤਾ ਜਾਵੇਗਾ ਜਿਨ੍ਹਾਂ ਨੇ ਸਾਡੇ ਅਮੀਰ ਅਤੀਤ ਨਾਲ ਸਾਡੀ ਸਾਂਝ ਨੂੰ ਡੂੰਘਾ ਕੀਤਾ। ਉਨ੍ਹਾਂ ਦੇ ਦਿਹਾਂਤ ਤੋਂ ਦੁਖੀ ਹਾਂ। ਮੇਰੀ ਹਮਦਰਦੀ ਉਨ੍ਹਾਂ ਦੇ ਪਰਿਵਾਰ ਅਤੇ ਦੋਸਤਾਂ ਦੇ ਨਾਲ ਹੈ। ਓਮ ਸ਼ਾਂਤੀ।

PunjabKesari

  ਕੇਂਦਰੀ ਸੱਭਿਆਚਾਰ ਮੰਤਰੀ ਜੀ ਕਿਸ਼ਨ ਰੈੱਡੀ ਨੇ ਕਿਹਾ ਕਿ ਦੇਸ਼ ਨੇ ਇਕ ਪ੍ਰਤਿਭਾਸ਼ਾਲੀ ਵਿਅਕਤੀ ਨੂੰ ਗੁਆ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲਾਲ ਨੇ ਚਾਰ ਦਹਾਕਿਆਂ ਤੋਂ ਵੱਧ ਸਮੇਂ ਤਕ ਭਾਰਤ ਦੀ ਪੁਰਾਤੱਤਵ ਖੁਦਾਈ ਅਤੇ ਯਤਨਾਂ ਅਤੇ ਪੁਰਾਤੱਤਵ ਵਿਗਿਆਨੀਆਂ ਦੀ ਸਿਖਲਾਈ ਵਿਚ ਮਹੱਤਵਪੂਰਨ ਯੋਗਦਾਨ ਪਾਇਆ ਹੈ।

 
< Prev   Next >

Advertisements