:: ਪੁਲਾੜ ਤੋਂ ਅਜਿਹਾ ਦਿੱਸਦਾ ਹੈ ਗੁਜਰਾਤ, PM ਮੋਦੀ ਨੇ ਸ਼ੇਅਰ ਕੀਤੀਆਂ ਖੂਬਸੂਰਤ ਤਸਵੀਰਾਂ   :: ਭਾਰਤ ਕਦੇ ਹਿੰਸਾ ਅਤੇ ਯੁੱਧ ਦਾ ਸਮਰਥਨ ਨਹੀਂ ਕਰਦਾ : ਰਾਜਨਾਥ ਸਿੰਘ   :: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਰਾਹੁਲ ਦਾ ਤੰਜ਼, ਕਿਹਾ- PM ਆਪਣੀ ਵਸੂਲੀ ’ਚ ਮਸਤ   :: ਐਂਟੀ ਡਰੋਨ ਮੁਹਿੰਮ: BSF ਨੇ ਇਸ ਸਾਲ ’ਚ ਰਿਕਾਰਡ 16 ਡਰੋਨਾਂ ਨੂੰ ਸੁਟਿਆ   :: ‘ਆਫਤਾਬ ਦੇ ਕਰ ਦਿਆਂਗੇ 70 ਟੁਕੜੇ’, ਹਮਲੇ ਮਗਰੋਂ FSL ਰੋਹਿਣੀ ਦੀ ਬਾਹਰ ਸੁਰੱਖਿਆ ਸਖ਼ਤ   :: ਭਾਰਤ ਜੋੜੋ ਯਾਤਰਾ : ਕਿਤੇ ਬਿਜਲੀ ਕੱਟ ਤਾਂ ਕਿਤੇ ਲੱਗ ਰਹੇ ‘ਮੋਦੀ-ਮੋਦੀ’ ਦੇ ਨਾਅਰੇ   :: ਭਾਜਪਾ ਨੇ ਕੰਮ ਕੀਤਾ ਹੁੰਦਾ ਤਾਂ ਵੱਡੇ ਨੇਤਾਵਾਂ ਨੂੰ ਪ੍ਰਚਾਰ ਚ ਉਤਾਰਨ ਦੀ ਲੋੜ ਨਾ ਪੈਂਦੀ : ਕੇਜਰੀਵਾਲ   :: 9ਵੇਂ ਪਾਤਸ਼ਾਹ ਦੀ ਸ਼ਹੀਦੀ ਦਿਹਾੜੇ ਮੌਕੇ PM ਮੋਦੀ ਨੇ ਕੀਤਾ ਨਮਨ, ਕਿਹਾ- ਗੁਰੂ ਜੀ ਦੀਆਂ ਸਿੱਖਿਆਵਾਂ ਪ੍ਰੇਰਿਤ ਕਰਦੀਆਂ ਹਨ   :: ਹਾਈ ਕੋਰਟ ਦਾ ਨਿਰਦੇਸ਼- ਮਸਾਜ ਪਾਰਲਰਾਂ ਦੀ ਆੜ ’ਚ ਦੇਹ ਵਪਾਰ ਨੂੰ ਰੋਕੇ ਦਿੱਲੀ ਪੁਲਸ   :: ਦਿੱਲੀ : CBI ਨੇ ਸ਼ਰਾਬ ਨੀਤੀ ਮਾਮਲੇ ’ਚ ਚਾਰਜਸ਼ੀਟ ਦਾਖ਼ਲ ਕੀਤੀ   :: ਕੇਂਦਰੀ ਵਿੱਤ ਮੰਤਰੀ ਦੀ ਅਗਵਾਈ ਚ ਹੋ ਰਹੀ ਪ੍ਰੀ-ਬਜਟ ਬੈਠਕ, ਸਾਰੇ ਸੂਬਿਆਂ ਦੇ ਵਿੱਤ ਮੰਤਰੀ ਮੌਜੂਦ   :: ਆਜ਼ਾਦੀ ਤੋਂ ਬਾਅਦ ਸਾਨੂੰ ਉਹ ਇਤਿਹਾਸ ਪੜ੍ਹਾਇਆ ਗਿਆ, ਜੋ ਗੁਲਾਮੀ ਦੇ ਦੌਰ ਚ ਰਚਿਆ ਗਿਆ : PM ਮੋਦੀ   :: ਕਿਸਾਨਾਂ, ਨੌਜਵਾਨਾਂ ਅਤੇ ਆਦਿਵਾਸੀਆਂ ਦੀਆਂ ਸਮੱਸਿਆਵਾਂ ਲਈ ਭਾਜਪਾ ਦੀਆਂ ਕਾਰਵਾਈਆਂ ਜ਼ਿੰਮੇਵਾਰ: ਰਾਹੁਲ   :: PM ਮੋਦੀ ਦਾ ਰਾਹੁਲ ਤੇ ਤੰਜ਼- ਸੱਤਾ ਤੋਂ ਬੇਦਖ਼ਲ ਲੋਕ ਵਾਪਸੀ ਲਈ ਕੱਢ ਰਹੇ ਹਨ ਯਾਤਰਾ   :: ਵਿਕਰਮ-ਐੱਸ ਦਾ ਸਫ਼ਲ ਪ੍ਰੀਖਣ ਭਾਰਤ ਲਈ ਇਤਿਹਾਸਕ ਪਲ : PM ਮੋਦੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਗੁਜਰਾਤ ’ਚ ‘ਆਪ’ ਸੱਤਾ ’ਚ ਆਈ ਤਾਂ ਪੁਰਾਣੀ ਪੈਨਸ਼ਨ ਯੋਜਨਾ ਹੋਵੇਗੀ ਲਾਗੂ: ਕੇਜਰੀਵਾਲ PRINT ਈ ਮੇਲ
2022_9image_17_36_162574267kejriwal-ll.jpgਵਡੋਦਰਾ---20ਸਤੰਬਰ-(MDP)-- ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਾਅਦਾ ਕੀਤਾ ਕਿ ਜੇਕਰ ਗੁਜਰਾਤ ’ਚ ਇਸ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਉਨ੍ਹਾਂ ਦੀ ਪਾਰਟੀ ਸੱਤਾ ’ਚ ਆਈ ਤਾਂ ਪੰਜਾਬ ਵਾਂਗ ਇੱਥੇ ਵੀ ਸਰਕਾਰੀ ਕਾਮਿਆਂ ਲਈ ਪੁਰਾਣੀ ਪੈਨਸ਼ਨ ਯੋਜਨਾ ਲਾਗੂ ਕੀਤੀ ਜਾਵੇਗੀ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਸ਼ਾਸਿਤ ਪੰਜਾਬ ’ਚ ਪੁਰਾਣੀ

ਪੈਨਸ਼ਨ ਯੋਜਨਾ (ਓ. ਪੀ. ਐੱਸ.) ਨੂੰ ਲਾਗੂ ਕਰਨ ’ਤੇ ਵਿਚਾਰ ਕਰਨ ਲਈ ਇਕ ਹੁਕਮ ਜਾਰੀ ਕੀਤਾ ਹੈ। ਕੇਜਰੀਵਾਲ ਨੇ ਕਿਹਾ ਕਿ ਗੁਜਰਾਤ ’ਚ ਵੱਡੀ ਗਿਣਤੀ ’ਚ ਸਰਕਾਰੀ ਕਾਮੇ ਸੜਕਾਂ ’ਤੇ ਹਨ। ਉਨ੍ਹਾਂ ਦੀ ਮੁੱਖ ਮੰਗ ਪੁਰਾਣੀ ਪੈਨਸ਼ਨ ਯੋਜਨਾ ਨੂੰ ਲਾਗੂ ਕਰਨ ਦੀ ਹੈ। ਮੈਂ ਉਨ੍ਹਾਂ ਨੂੰ ਗਰੰਟੀ ਦਿੰਦਾ ਹਾਂ ਕਿ ਜਦੋਂ ਆਮ ਆਦਮੀ ਪਾਰਟੀ ਸਰਕਾਰ ਬਣਾਏਗੀ ਤਾਂ ਅਸੀਂ ਗੁਜਰਾਤ ’ਚ ਓ. ਪੀ. ਐੱਸ. ਲਾਗੂ ਕਰਾਂਗੇ। ਦੱਸ ਦੇਈਏ ਕਿ ਕੇਜਰੀਵਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਖ-ਵੱਖ ਤਬਕਿਆਂ ਨਾਲ ਸੰਪਰਕ ਕਰਨ ਲਈ ਮੁਹਿੰਮ ਤਹਿਤ ਬੈਠਕ ਨੂੰ ਸੰਬੋਧਨ ਕਰਨ ਲਈ ਵਡੋਦਰਾ ’ਚ ਹਨ। ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਾਂਗ ਅਸੀਂ ਗੁਜਰਾਤ ’ਚ ਵੀ ਓ. ਪੀ. ਐੱਸ. ਲਾਗੂ ਕਰਾਂਗੇ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਸਰਕਾਰ ਓ. ਪੀ. ਐੱਸ. ਲਾਗੂ ਕਰਦੀ ਹੈ ਤਾਂ ਠੀਕ ਹੈ ਅਤੇ ਜੇਕਰ ਨਹੀਂ ਤਾਂ ਦੋ ਮਹੀਨੇ ਬਾਅਦ ਉਨ੍ਹਾਂ ਦੀ ਪਾਰਟੀ ਇਸ ਨੂੰ ਲਾਗੂ ਕਰੇਗੀ, ਜਦੋਂ ਮੌਜੂਦਾ ਸਰਕਾਰ ਬਦਲ ਜਾਵੇਗੀ। ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਦੇ ਕਾਮੇ ਕਿਸੇ ਸਰਕਾਰ ਨੂੰ ਚੁਣਨ ਜਾਂ ਹਟਾਉਣ ’ਚ ਵੱਡੀ ਭੂਮਿਕਾ ਨਿਭਾਉਂਦੇ ਹਨ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement