:: ਡਾਂਗਰੀ ਹਮਲਾ : ਅੱਤਵਾਦੀਆਂ ਦੀ ਸੂਚਨਾ ਦੇਣ ਤੇ 10 ਲੱਖ ਰੁਪਏ ਦਾ ਇਨਾਮ   :: ਲੋਕ ਸਭਾ ਚ PM ਮੋਦੀ ਬੋਲੇ- ਅੱਜ ਪੂਰੀ ਦੁਨੀਆ ਚ ਭਾਰਤ ਨੂੰ ਲੈ ਕੇ ਆਸ ਅਤੇ ਭਰੋਸਾ ਹੈ   :: ਕਸ਼ਮੀਰ ਹੁਣ ਅਫਗਾਨਿਸਤਾਨ ਵਰਗਾ ਲੱਗ ਰਿਹੈ, ਮਹਿਬੂਬਾ ਮੁਫਤੀ ਦਾ ਭਾਜਪਾ ਤੇ ਹਮਲਾ   :: ਭਾਰਤੀ ਫ਼ੌਜ ਨੇ ਭੂਚਾਲ ਪ੍ਰਭਾਵਿਤ ਤੁਰਕੀ ਲਈ ਭੇਜੀ ਮੈਡੀਕਲ ਟੀਮ   :: ਰਾਹੁਲ ਦਾ PM ਮੋਦੀ ਤੋਂ ਸਵਾਲ- ਅਡਾਨੀ ਜੀ ਤੁਹਾਡੇ ਨਾਲ ਕਿੰਨੀ ਵਾਰ ਗਏ ਵਿਦੇਸ਼   :: ਅਡਾਨੀ ਦੇ ਸਾਮਰਾਜ ਤੇ ਪਈ ਇਸ ਸੱਟ ਤੋਂ ਬਾਅਦ ਹੁਣ ਅੱਗੇ ਕੀ?   :: ਪੰਜਾਬ ਸਰਕਾਰ ਨੇ ਇਕ ਹੋਰ ਗਾਰੰਟੀ ਕੀਤੀ ਪੂਰੀ, ਹੁਣ ਸਸਤੇ ਭਾਅ ’ਤੇ ਮਿਲੇਗੀ ਰੇਤ, ਮੁੱਖ ਮੰਤਰੀ ਦਾ ਵੱਡਾ ਐਲਾਨ   :: ਜਨਰਲ ਵਰਗ ਦੇ ਉਮੀਦਵਾਰਾਂ ਲਈ ਖੁਸ਼ਖ਼ਬਰੀ, ਸਿਵਲ ਸੇਵਾਵਾਂ ਪ੍ਰੀਖਿਆ ਚ ਵਧਾਈ ਗਈ ਉਮਰ ਹੱਦ   :: ਭਾਰਤ ਦੀ ਪਹਿਲੀ ਮਹਿਲਾ ਫਾਈਟਰ ਅਵਨੀ ਨੇ ਵਿਦੇਸ਼ੀ ਆਸਮਾਨ ਚ ਵਿਖਾਈ ਤਾਕਤ, ਵਧਾਇਆ ਦੇਸ਼ ਦਾ ਮਾਣ   :: ਭਾਰਤ ਦੀ ਨੌਜਵਾਨ ਪੀੜ੍ਹੀ ਲਈ ਕੁਝ ਵੀ ਅਸੰਭਵ ਨਹੀਂ: PM ਮੋਦੀ   :: ਸਰਹੱਦ ਪਾਰ ਤੋਂ ਆਏ ਡਰੋਨ ਨੂੰ ਫਾਇਰਿੰਗ ਕਰ ਕੇ ਸੁੱਟਿਆ, ਸਾਢੇ 32 ਕਰੋੜ ਦੀ ਹੈਰੋਇਨ ਬਰਾਮਦ   :: ਜੀਂਦ ’ਚ ਕਿਸਾਨਾਂ ਦੀ ਮਹਾਪੰਚਾਇਤ, ਸਰਕਾਰ ’ਤੇ ਵਰ੍ਹੇ ਟਿਕੈਤ, ਬੋਲੇ- ਲੋਕਾਂ ਨੂੰ ਲੜਾ ਰਹੀ ਭਾਜਪਾ   :: ਭਾਰਤ ਨੇ ਸਿੰਧੂ ਜਲ ਸੰਧੀ ਚ ਸੋਧ ਲਈ ਪਾਕਿਸਤਾਨ ਨੂੰ ਜਾਰੀ ਕੀਤਾ ਨੋਟਿਸ   :: J&K: ਬਨੀਹਾਲ ’ਚ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ’ਤੇ ਲੱਗੀ ਬ੍ਰੇਕ! ਕਾਂਗਰਸ ਬੋਲੀ- ਨਹੀਂ ਮਿਲ ਰਹੀ ਸੁਰੱਖਿਆ   :: ਜਲ ਜੀਵਨ ਮਿਸ਼ਨ ਤਹਿਤ 11 ਕਰੋੜ ਨਲ ਕੁਨੈਕਸ਼ਨ ਪ੍ਰਦਾਨ ਕਰਨਾ ਵੱਡੀ ਪ੍ਰਾਪਤੀ: PM ਮੋਦੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਬੰਗਾਲ ’ਚ ਕੇਂਦਰੀ ਏਜੰਸੀਆਂ ਦੀਆਂ ਵਧੀਕੀਆਂ ਖ਼ਿਲਾਫ ਮਤਾ ਪਾਸ, ਮਮਤਾ ਨੇ PM ਬਾਰੇ ਆਖੀ ਇਹ ਗੱਲ PRINT ਈ ਮੇਲ
2022_9image_14_20_017521820mamata-ll.jpgਕੋਲਕਾਤਾ---20ਸਤੰਬਰ-(MDP)-- ਪੱਛਮੀ ਬੰਗਾਲ ਵਿਧਾਨ ਸਭਾ ਨੇ ਸੋਮਵਾਰ ਨੂੰ ਕੇਂਦਰੀ ਜਾਂਚ ਏਜੰਸੀਆਂ ਦੀਆਂ ਵਧੀਕੀਆਂ ਖ਼ਿਲਾਫ ਮਤਾ ਪਾਸ ਕੀਤਾ ਹੈ। ਇਹ ਮਤਾ ਨਿਯਮ-169 ਤਹਿਤ ਪਾਸ ਕੀਤਾ ਗਿਆ ਹੈ। ਭਾਜਪਾ ਨੇ ਇਸ ਮਤੇ ਦਾ ਵਿਰੋਧ ਕੀਤਾ, ਜਿਸ ਤੋਂ ਬਾਅਦ ਵਿਧਾਨ ਸਭਾ ਨੇ ਮਤਾ ਪਾਸ ਕਰ ਦਿੱਤਾ। ਮਤੇ ਦੇ ਪੱਖ ’ਚ 189 ਅਤੇ ਵਿਰੋਧ ’ਚ 69 ਵੋਟਾਂ ਪਈਆਂ।  ਇਸ ਦੌਰਾਨ ਸੂਬੇ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਮੈਨੂੰ ਨਹੀਂ

ਲੱਗਦਾ ਕਿ ਪ੍ਰਧਾਨ ਮੰਤਰੀ ਮੋਦੀ ਸੀ. ਬੀ. ਆਈ., ਈ. ਡੀ. ਦੀ ਦੁਰਵਰਤੋਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਮੋਦੀ ਨੂੰ ਸਰਕਾਰ ਅਤੇ ਪਾਰਟੀ ਦੇ ਕੰਮਕਾਜ ਨੂੰ ਵੱਖ-ਵੱਖ ਰੱਖਣਾ ਯਕੀਨੀ ਕਰਨ ਦੀ ਅਪੀਲ ਕਰਦੀ ਹਾਂ। ਇਹ ਦੇਸ਼ ਲਈ ਚੰਗਾ ਨਹੀਂ ਹੋਵੇਗਾ। ਮਮਤਾ ਨੇ ਕਿਹਾ ਕਿ ਮੌਜੂਦਾ ਕੇਂਦਰ ਸਰਕਾਰ ਤਾਨਾਸ਼ਾਹੀ ਤਰੀਕੇ ਨਾਲ ਵਿਵਹਾਰ ਕਰ ਰਹੀ ਹੈ। ਇਹ ਮਤਾ ਕਿਸੇ ਖ਼ਾਸ ਖਿਲਾਫ ਨਹੀਂ ਹੈ ਸਗੋਂ ਕੇਂਦਰੀ ਏਜੰਸੀਆਂ ਦੇ ਪੱਖਪਾਤਪੂਰਨ ਕੰਮਕਾਜ ਵਿਰੁੱਧ ਹੈ। ਵਿਧਾਨ ਸਭਾ ’ਚ ਬੋਲਦਿਆਂ ਮਮਤਾ ਨੇ ਇਹ ਵੀ ਆਖਿਆ ਕਿ ਸੀ. ਬੀ. ਆਈ. ਹੁਣ ਪ੍ਰਧਾਨ ਮੰਤਰੀ ਦਫ਼ਤਰ ਅਧੀਨ ਨਹੀਂ ਹੈ। ਹੁਣ ਉਹ ਏਜੰਸੀ ਕੇਂਦਰੀ ਗ੍ਰਹਿ ਮੰਤਰਾਲਾ ਅਧੀਨ ਹੈ। ਯਾਨੀ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਧੀਨ ਹੈ। ਉਨ੍ਹਾਂ ਨੇ ਕਿਹਾ ਕਿ ਬੰਗਾਲ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ, ਜੋ ਗਲਤ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement